ਕੀ ਸੀ ਸਾਰੇ ਸਿੱਖਾਂ ਨੂੰ ਖਤਮ ਕਰਨ ਵਾਲਾ ਓਪਰੇਸ਼ਨ ਸ਼ਾਂਤੀ ਜਿਸਦੀ ਹੁਣ ਕੋਈ ਗੱਲ ਨਹੀਂ ਕਰਦਾ? ਖਾਸ ਗੱਲਬਾਤ

ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਗਾਜ਼ੀ ਨਾਲ ਪੱਤਰਕਾਰ ਮਨਦੀਪ ਸਿੰਘ ਵੱਲੋਂ ਕੀਤੀ ਗਈ ਖਾਸ ਮੁਲਾਕਾਤ ਅੱਜ ਆਪ ਜੀ ਨਾਲ ਸਾਂਝੀ ਕਰ ਰਹੇ ਹਾਂ।
ਸੰਤ ਜਰਨੈਲ ਸਿੰਘ ਦੀ ਗੱਲ ਅੱਜ ਸੱਚ ਬਣ ਕੇ ਸਾਹਮਣੇ ਆਈ: ਦਿੱਲੀ ਦੇ ਹੁਕਮਰਾਨਾਂ ਦਾ ਸਿੱਖਾਂ ਨਾਲ ਵਿਹਾਰ ਇਕੋ ਜਿਹਾ

ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ 40ਵੀਂ ਵਰ੍ਹੇਗੰਢ ਮੌਕੇ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਇਕ ਗੁਰਮਤਿ ਸਮਾਗਮ ਗੁਰਦੁਆਰਾ ਥੜ੍ਹਾ ਸਾਹਿਬ, ਪਾਤਿਸ਼ਾਹੀ 6ਵੀਂ, ਅਯਾਲੀ ਕਲਾਂ, ਲੁਧਿਆਣਾ ਵਿਖੇ ਕਰਵਾਇਆ ਗਿਆ।
ਸੰਤ ਜਰਨੈਲ ਸਿੰਘ ਦੀ ਗੱਲ ਅੱਜ ਸੱਚ ਬਣ ਕੇ ਸਾਹਮਣੇ ਆਈ: ਦਿੱਲੀ ਦੇ ਹੁਕਮਰਾਨਾਂ ਦਾ ਸਿੱਖਾਂ ਨਾਲ ਵਿਹਾਰ ਇਕੋ ਜਿਹਾ

ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ 40ਵੀਂ ਵਰ੍ਹੇਗੰਢ ਮੌਕੇ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਇਕ ਗੁਰਮਤਿ ਸਮਾਗਮ ਗੁਰਦੁਆਰਾ ਥੜ੍ਹਾ ਸਾਹਿਬ, ਪਾਤਿਸ਼ਾਹੀ 6ਵੀਂ, ਅਯਾਲੀ ਕਲਾਂ, ਲੁਧਿਆਣਾ ਵਿਖੇ ਕਰਵਾਇਆ ਗਿਆ।
ਨਸਲਕੁਸ਼ੀ ਬਾਰੇ ਵਿਦਵਾਨਾਂ ਦੀ ਕੌਮਾਂਤਰੀ ਕਾਨਫਰੰਸ ਵਿੱਚ ‘ਸਿੱਖ ਨਸਲਕੁਸ਼ੀ’ ਬਾਰੇ ਪੇਸ਼ ਕੀਤੇ ਤੱਥ

ਨਸਲਕੁਸ਼ੀ ਦੇ ਵਰਤਾਰੇ ਦੀ ਖੋਜ ਨਾਲ ਜੁੜੇ ਵਿਦਵਾਨਾਂ ਦੀ ਸੰਸਥਾ ‘ਇੰਟਰਨੈਸ਼ਨਲ ਐਸੋਸੀਏਸ਼ਨ ਆਫ ਜੈਨੋਸਾਈਡ ਸਕਾਲਰਜ਼’ ਦੀ ਬੀਤੇ ਦਿਨ ਹੋਈ ਕੌਮਾਂਤਰੀ ਕਾਨਫਰੰਸ ਵਿੱਚ ਇੰਡੀਆ ਵਿੱਚ ਵਾਪਰੀ ਸਿੱਖ ਨਸਲਕੁਸ਼ੀ ਬਾਰੇ ਅਤੇ ਪੰਜਾਬ ਵਿੱਚ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਲਾਪਤਾ ਕੀਤੇ ਗਏ ਸਿੱਖਾਂ ਬਾਰੇ ਤੱਥ ਨਸ਼ਰ ਕੀਤੇ ਗਏ।
ਚਿੱਠੀਸਿੰਘਪੁਰਾ ਕਤਲੇਆਮ: ਸਿੱਖ ਫੈਡਰੇਸ਼ਨ ਯੂਕੇ ਨੇ ਕੌਮਾਂਤਰੀ ਜਾਂਚ ਲਈ ਕੀਤੀ ਅਪੀਲ

ਸ਼੍ਰੀ ਨਗਰ ਤੋਂ ਕੁਝ ਦੂਰੀ ਤੇ ਵੱਸਦੇ ਪਿੰਡ ਚਿੱਠੀਸਿੰਘਪੁਰਾ ਵਿੱਚ ਅੱਜ ਤੋਂ 15 ਸਾਲ ਪਹਿਲਾਂ ਵਾਪਰੇ ਸਿੱਖ ਕਤਲੇਆਮ ਵਿੱਚ 35 ਨਿਰਦੋਸ਼ ਸਿੱਖਾਂ ਨੂੰ ਫੌਜ ਦੀ ਵਰਦੀ ਵਿੱਚ ਆਏ ਹਥਿਆਰਬੰਦ ਬੰਦਿਆਂ ਨੇ ਬੜੀ ਬੇਰਿਹਮੀ ਨਾਲ ਮਾਰ ਦਿੱਤਾ ਗਿਆ ਸੀ।
ਕਸ਼ਮੀਰ ਵਿੱਚ ਆਏ ਹੜਾਂ ਦੀ ਮਾਰ ਤੋਂ ਤਾਂ ਉੱਭਰ ਚੁੱਕੇ ਹਨ ਚਿੱਠੀਸਿੰਘਪੁਰਾ ਦੇ ਸਿੱਖ, ਪਰ 2000 ਦੇ ਸਿੱਖ ਕਤਲੇਆਮ ਦੇ ਜ਼ਖਮ ਅਜੇ ਵੀ ਰਿਸ ਰਹੇ ਹਨ

ਜੰਮੂ ਕਸ਼ਮੀਰ ਵਿੱਚ ਆਏ ਹੜ੍ਹ ਤੋਂ ਤਾਂ ਭਾਂਵੇ ਚਿੱਠੀਸਿੰਘਪੁਰਾ ਦੇ ਸਿੱਖ ਪਰਿਵਾਰ ਉੱਭਰ ਚੁੱਕੇ ਹਨ, ਪਰ 14 ਸਾਲ ਪਹਿਲਾਂ ਉੱਥੇ ਵਾਪਰੇ ਦੁਖਾਂਤ ਕਾਰਨ ਲੋਕਾਂ ਦੇ ਜ਼ਖਮ ਅਜੇ ਵੀ ਰਿਸ ਰਹੇ ਹਨ । ਜਦੋਂ 20 ਮਾਰਚ 2000 ਨੂੰ ਇਥੇ 35 ਸਿੱਖਾਂ ਨੂੰ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਗਿਆ ਸੀ।ਸਿੱਖਾਂ ਨੂੰ ਗੋਲੀਆਂ ਮਾਰਨ ਵਾਲੇ ਭਾਰਤੀ ਫੌਜ ਦੀ ਵਰਦੀ ਵਿੱਚ ਸਨ ਅਤੇ ਹਿੰਦੀ ਬੋਲ ਰਹੇ ਸਨ।
