Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh News UK

Sikh News UK

ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨੀਆ ਸਰਕਾਰ ’ਤੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਨੂੰ ਨਸਲੀ ਅਤੇ ਧਾਰਮਿਕ ਨਫ਼ਰਤ ਦੇ ਆਮ ਅੰਕੜਿਆਂ ਵਿੱਚ ਲੁਕਾਉਣ ਦਾ ਦੋਸ਼ ਲਾਇਆ ਹੈ। ਲਿਵਰਪੂਲ ਵਿੱਚ ਲੇਬਰ ਪਾਰਟੀ ਦੀ ਕਾਨਫਰੰਸ ਦੌਰਾਨ ਕੁਲਦੀਪ ਸਿੰਘ ਨੇ ਪੁਲਿਸ ਵੱਲੋਂ ਅਪਰਾਧ ਦਰਜ ਕਰਨ ਦੀ ਪ੍ਰਕਿਰਿਆ ਵਿੱਚ ਸੁਧਾਰ, ਪੀੜਤਾਂ ਦੇ ਸਹੀ ਅੰਕੜੇ ਜਾਰੀ ਕਰਨ ਅਤੇ ਨਫ਼ਰਤੀ ਅਪਰਾਧਾਂ ਵਿਰੁੱਧ ਠੋਸ ਕਾਰਵਾਈ ਦੀ ਮੰਗ ਕੀਤੀ।
ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਨੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਸਰਕਾਰੀ ਹੈਸੀਅਤ ਵਿੱਚ ਗੁਰਦੁਆਰਿਆਂ ਅੰਦਰ ਸੱਦਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਜਥੇਬੰਦੀ ਨੇ ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਵਿਖੇ 26 ਸਤੰਬਰ ਨੂੰ ਹੋਣ ਵਾਲਾ ਪ੍ਰੋਗਰਾਮ ਰੱਦ ਕਰਨ ਦੀ ਮੰਗ ਕੀਤੀ ਹੈ।
ਬਰਤਾਨੀਆ ਦੀ ਸਿੱਖ ਸੰਗਤ ਲਈ ਇੱਕ ਵੱਡੀ ਜਿੱਤ ਵਜੋਂ, ਕਰਾਊਨ ਕੋਰਟ ਨੇ 28 ਜਨਵਰੀ 2026 ਨੂੰ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਤਿੰਨ ਸਿੰਘਾਂ ਨੂੰ ਬਰੀ ਕਰ ਦਿੱਤਾ ਹੈ, ਜਿਨ੍ਹਾਂ 'ਤੇ ਇੱਕ ਹਿੰਦੂ ਮੰਦਰ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਲਿਜਾਣ ਦੇ ਦੋਸ਼ ਲੱਗੇ ਸਨ। ਅਦਾਲਤ ਨੇ ਤਿੰਨਾਂ ਵਿਅਕਤੀਆਂ ਨੂੰ 'ਬੇਕਸੂਰ' ਕਰਾਰ ਦਿੱਤਾ ਹੈ।
ਯੂਕੇ ਸੰਸਦ ਦੀ ਸਾਂਝੀ ਮਨੁੱਖੀ ਅਧਿਕਾਰ ਕਮੇਟੀ ਦੀ ਇੱਕ ਤਾਜ਼ਾ ਰਿਪੋਰਟ ਨੇ ਦੁਨੀਆ ਦੇ ਇੱਕ ਦਰਜਨ ਤੋਂ ਵੱਧ ਦੇਸ਼ਾਂ ਵੱਲੋਂ ਕੀਤੇ ਜਾ ਰਹੇ ਵਿਦੇਸ਼ੀ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) 'ਤੇ ਗੰਭੀਰ ਚਿੰਤਾ ਜਤਾਈ ਹੈ, ਜਿਸ ਵਿੱਚ ਭਾਰਤ ਵੀ ਸ਼ਾਮਲ ਹੈ।
ਬਰਤਾਨਵੀ ਸੰਸਦ ਦੀ ਮਨੁੱਖੀ ਹੱਕਾਂ ਬਾਰੇ ਸਾਂਝੀ ਕਮੇਟੀ ਵਲੋਂ 30 ਜੁਲਾਈ 2025 ਨੂੰ ਜਾਰੀ ਕੀਤੀ ਇੱਕ ਨਵੀਂ ਰਿਪੋਰਟ ਵਿੱਚ ਯੂ.ਕੇ. ਦੀ ਧਰਤੀ ’ਤੇ ਵਧ ਰਹੇ ਵਿਦੇਸ਼ੀ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਉੱਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਲੇਖੇ ਵਿੱਚ ਇੰਡੀਆ ਨੂੰ ਉਹਨਾਂ 12 ਦੇਸ਼ਾਂ ਵਿੱਚ ਸ਼ਾਮਲ ਕੀਤਾ ਗਿਆ ਹੈ ਜਿਹਨਾ ਵਿਚੋਂ ਯੂ.ਕੇ. ਵਿਚ ਵਿਦੇਸ਼ੀ ਜ਼ਬਰ ਕਰਨ ਦੇ ਸਬੂਤ ਸਾਹਮਣੇ ਆਏ ਹਨ।
ਇੰਗਲੈਂਡ ਦੇ ਸ਼ਹਿਰ ਡਰਬੀ ਦੀ ਸਿਟੀ ਕੌਂਸਲ ਵੱਲੋਂ 1984 ਦੇ ਜੂਨ ਅਤੇ ਨਵੰਬਰ ਵਿਚ ਭਾਰਤ ਵਿਚ ਸਿੱਖਾਂ ਉੱਤੇ ਕੀਤੇ ਗਏ ਹਮਲਿਆਂ ਬਾਰੇ ਮਤਾ ਪ੍ਰਵਾਣ ਕੀਤਾ ਗਿਆ ਹੈ।
ਇੰਗਲੈਂਡ ਦੇ ਸ਼ਹਿਰ ਡਰਬੀ ਦੀ ਸਿਟੀ ਕੌਂਸਲ ਵੱਲੋਂ 1984 ਦੇ ਜੂਨ ਅਤੇ ਨਵੰਬਰ ਵਿਚ ਭਾਰਤ ਵਿਚ ਸਿੱਖਾਂ ਉੱਤੇ ਕੀਤੇ ਗਏ ਹਮਲਿਆਂ ਬਾਰੇ ਮਤਾ ਪ੍ਰਵਾਣ ਕੀਤਾ ਗਿਆ ਹੈ।
ਲੰਘੇ ਤਕਰੀਬਨ ਸੱਤ ਸਾਲ ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਨੌਜਵਾਨ ਜਗਤਾਰ ਸਿੰਘ ਜੱਗੀ ਜੌਹਲ ਨੂੰ ਦਿੱਲੀ ਹਾਈ ਕੋਰਟ ਦੇ ਜਸਟਿਸ ਪ੍ਰਤਿਭਾ ਐਮ. ਸਿੰਘ ਤੇ ਜਸਟਿਸ ਅਮਿਤ ਸ਼ਰਮਾ (ਜੋ ਪਹਿਲਾਂ ਐਨ.ਆਈ.ਏ ਦਾ ਵਕੀਲ ਹੁੰਦਾ ਸੀ) ਦੇ ਦੋਹਰੇ ਬੈਂਚ ਨੇ ਐਨ.ਆਈ.ਏ. ਦੇ 7 ਕੇਸਾਂ ਵਿਚ ਜਮਾਨਤਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਲੰਘੇ ਤਕਰੀਬਨ ਸੱਤ ਸਾਲ ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਨੌਜਵਾਨ ਜਗਤਾਰ ਸਿੰਘ ਜੱਗੀ ਜੌਹਲ ਨੂੰ ਦਿੱਲੀ ਹਾਈ ਕੋਰਟ ਦੇ ਜਸਟਿਸ ਪ੍ਰਤਿਭਾ ਐਮ. ਸਿੰਘ ਤੇ ਜਸਟਿਸ ਅਮਿਤ ਸ਼ਰਮਾ (ਜੋ ਪਹਿਲਾਂ ਐਨ.ਆਈ.ਏ ਦਾ ਵਕੀਲ ਹੁੰਦਾ ਸੀ) ਦੇ ਦੋਹਰੇ ਬੈਂਚ ਨੇ ਐਨ.ਆਈ.ਏ. ਦੇ 7 ਕੇਸਾਂ ਵਿਚ ਜਮਾਨਤਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਅਮਰੀਕਾ ਅਧਾਰਤ ਸਿੱਖ ਖੋਜ ਅਦਾਰੇ 'ਸਿੱਖ ਰਿਸਰਚ ਇੰਸਚੀਟਿਊਟ' ਵੱਲੋਂ "ਸਿੱਖ, ਪੰਜਾਬ, ਇੰਡੀਆ ਅਤੇ ਡਾਇਸਪੋਰਾ (ਪਰਵਾਸੀ ਭਾਈਚਾਰਾ): ਇਤਿਹਾਸਕ ਪ੍ਰਸੰਗ ਬਾਰੇ ਖਾਸ ਲੇਖਾ (1984 ਤੋਂ 2013)" ਸਿਰਲੇਖ ਹੇਠ ਇਕ 14 ਸਫਿਆਂ ਦਾ ਲੇਖਾ ਬੀਤੇ ਦਿਨੀਂ 11 ਦਸੰਬਰ 2023 ਨੂੰ ਜਾਰੀ ਕੀਤਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।