ਭਾਰਤ ਵੱਲੋਂ ਧਾਰਮਿਕ ਘੱਟ-ਗਿਣਤੀਆਂ ਖਿਲਾਫ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਹਥਿਆਰ ਵਜੋਂ ਵਰਤੋਂ ਜਾਰੀ: ਅਮਰੀਕੀ ਕਮਿਸ਼ਨ

India Continues to Weaponize Terrorism Laws to Detain Religious Minorities USCIRF Cites Jagtar Singh Johal, Umar Khalids Case

ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ ਮਿਲਣ ਦਾ ਸਵਾਗਤ ਕਰਦਿਆਂ ਅਮਰੀਕੀ ਵਿਦੇਸ਼ ਵਿਭਾਗ ਨੂੰ ਹੋਰ ਕੈਦੀਆਂ ਦੀ ਰਿਹਾਈ ਅਤੇ ਮਨੁੱਖੀ ਅਧਿਕਾਰਾਂ ਦੀਆਂ ਕਥਿਤ ਉਲੰਘਣਾਵਾਂ ਲਈ ਜਵਾਬਦੇਹੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।

ਸਾਕਾ ਨਕੋਦਰ ਦੇ ਸ਼ਹੀਦਾਂ ਦਾ 38ਵਾਂ ਸ਼ਹੀਦੀ ਦਿਹਾੜਾ ਦੇਸ਼-ਵਿਦੇਸ਼ ਵਿੱਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਸਾਕਾ ਨਕੋਦਰ 1986 ਦੌਰਾਨ ਸ਼ਹੀਦ ਹੋਣ ਵਾਲੇ ਸਿੰਘਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਹਰ ਸਾਲ ਦੀ ਤਰ੍ਹਾਂ 4 ਫ਼ਰਵਰੀ 2024 ਦਿਨ ਐਤਵਾਰ ਨੂੰ ਗੁਰਦਵਾਰਾ ਸਾਹਿਬ ਬੋਹੜਾਂ ਵਾਲਾ ਪਿੰਡ ਲਿੱਤਰਾਂ ਨੇੜੇ ਨਕੋਦਰ ਵਿਖੇ ਸਮੂਹ ਇਲਾਕਾ ਨਿਵਾਸੀਆਂ, ਪੰਥਕ ਜਥੇਬੰਦੀਆਂ ਅਤੇ ਸ਼ਹੀਦ ਪਰਿਵਾਰਾਂ ਵਲੋਂ ਮਨਾਇਆ ਜਾਵੇਗਾ।

ਸਿੱਖ ਰਿਸਰਚ ਇੰਸਚੀਟਿਊਟ ਦੇ ਲੇਖੇ ਵਿਚ ਆਲਮੀ ਤਾਕਤਾਂ ਲਈ ਸਿੱਖਾਂ ਪ੍ਰਤੀ ਨੀਤੀ ਸੁਝਾਅ ਪੇਸ਼ ਕੀਤੇ

ਅਮਰੀਕਾ ਅਧਾਰਤ ਸਿੱਖ ਖੋਜ ਅਦਾਰੇ ‘ਸਿੱਖ ਰਿਸਰਚ ਇੰਸਚੀਟਿਊਟ’ ਵੱਲੋਂ “ਸਿੱਖ, ਪੰਜਾਬ, ਇੰਡੀਆ ਅਤੇ ਡਾਇਸਪੋਰਾ (ਪਰਵਾਸੀ ਭਾਈਚਾਰਾ): ਇਤਿਹਾਸਕ ਪ੍ਰਸੰਗ ਬਾਰੇ ਖਾਸ ਲੇਖਾ (1984 ਤੋਂ 2013)” ਸਿਰਲੇਖ ਹੇਠ ਇਕ 14 ਸਫਿਆਂ ਦਾ ਲੇਖਾ ਬੀਤੇ ਦਿਨੀਂ 11 ਦਸੰਬਰ 2023 ਨੂੰ ਜਾਰੀ ਕੀਤਾ ਗਿਆ ਹੈ।

ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਇਤਿਹਾਸ ਵਿਚ ਪਹਿਲੀ ਵਾਰ ਉੱਤਰੀ-ਅਮਰੀਕਾ ਵਿੱਚ ਨੁਮਾਇੰਦਗੀ ਲਈ ਅਧਿਕਾਰੀ ਤੈਨਾਤ ਨਹੀਂ

ਇੰਡੀਆ ਵੱਲੋਂ ਪੱਛਮੀ ਮੁਲਕਾਂ ਵਿੱਚ ਸਿੱਖ ਆਜ਼ਾਦੀ ਲਹਿਰ ਨਾਲ ਸੰਬੰਧਿਤ ਵਿਅਕਤੀਆਂ ਦੇ ਕਤਲਾਂ ਦੀ ਵਿਉਂਤ ਸਾਹਮਣੇ ਆਉਣ ਤੋਂ ਬਾਅਦ ਇੰਡੀਆ ਦੀ ਖੁਫੀਆ ਏਜੰਸੀ ਰਾਅ ਦੇ ਅਧਿਕਾਰੀਆਂ ਨੂੰ ਅਮਰੀਕਾ ਇੰਗਲੈਂਡ ਅਤੇ ਕੈਨੇਡਾ ਵਿੱਚੋਂ ਕੱਢਿਆ ਗਿਆ ਹੈ। 

ਇੰਡੀਆ ਵੱਲੋਂ ਅਮਰੀਕਾ ਵਿੱਚ ਸਿੱਖ ਅਜ਼ਾਦੀ ਲਹਿਰ ਦੇ ਆਗੂਆਂ ਦੇ ਕਤਲ ਦੀ ਵਿਓਂਤ ਬਾਰੇ ਕੀ ਕਹਿੰਦੀ ਹੈ ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ

ਇੰਗਲੈਂਡ ਦੇ ਇਕ ਪ੍ਰਮੁੱਖ ਰੋਜਾਨਾ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੇ ਬੀਤੇ ਦਿਨ ਛਾਪੀ ਇਕ ਖਾਸ ਰਿਪੋਰਟ ਵਿਚ ਇਹ ਤੱਥ ਉਜਾਗਰ ਕੀਤਾ ਹੈ ਕਿ ਅਮਰੀਕੀ ਪ੍ਰਸ਼ਾਸਨ ਨੇ ਇੰਡੀਆ ਵੱਲੋਂ ਅਮਰੀਕਾ ਦੀ ਧਰਤ ਉੱਤੇ ਸਿੱਖ ਅਜ਼ਾਦੀ ਲਹਿਰ ਦੇ ਆਗੂਆਂ ਦੇ ਕਲਤ ਦੀ ਵਿਓਂਤਬੰਦੀ ਨਾਕਾਮ ਕੀਤੀ ਹੈ। 