ਸ਼ਹੀਦ ਪਰਿਵਾਰ ਦੀ ਬੱਚੀ ਦੇ ਅਨੰਦ ਕਾਰਜ ਗੁਰਮਰਯਾਦਾ ਅਨੁਸਾਰ ਹੋਏ

Anand Karaj of Daughter from Shaheed’s Family Solemnized As Per Maryada

ਖਾਲਸਾ ਪੰਥ ਦੇ ਜਾਂਬਾਜ਼ ਯੋਧੇ ਸ਼ਹੀਦ ਭਾਈ ਅਨਾਰ ਸਿੰਘ ਪਾੜ੍ਹਾ ਦੀ ਭਤੀਜੀ ਬੀਬਾ ਜਸਵਿੰਦਰ ਕੌਰ ਦੇ ਅਨੰਦ ਕਾਰਜ ਕਾਕਾ ਈਸ਼ਰਜੋਤ ਸਿੰਘ ਨਾਲ 20 ਅਗਸਤ 2025 ਨੂੰ ਮੁਹਾਲੀ ਦੇ ਸੈਕਟਰ 70 ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਹੋਏ।

ਸ਼੍ਰੋਮਣੀ ਕਮੇਟੀ ਵੱਲੋਂ ਮਨਮਾਨੀ ਨਾਲ ਜਥੇਦਾਰ ਬਦਲਣ ਬਾਰੇ ਸਿੱਖ ਫੈਡਰੇਸ਼ਨ ਅਮਰੀਕਾ ਦਾ ਪ੍ਰਤੀਕਰਮ

ਸਿੱਖ ਫੈਡਰੇਸ਼ਨ ਅਮਰੀਕਾ ਵਲੋਂ ਮੌਜੂਦਾ ਘਟਨਾਕਰਮ ਤੇ ਪ੍ਰਤੀਕਰਮ ਜਾਹਿਰ ਕਰਦਿਆਂ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸ਼ਗੜ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਸ੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਸੁਖਬੀਰ ਬਾਦਲ ਦੇ ਆਦੇਸ਼ ਤੇ ਸੇਵਾ ਮੁਕਤ ਕਰਦਿਆਂ ਇਕ ਵਾਰ ਫੇਰ ਇਹ ਸਿੱਧ ਕੀਤਾ ਹੈ ਕਿ ਇਹ ਸਿੱਖਾਂ ਦੀ ਸਿਰਮੌਰ ਸੰਸਥਾ ਇਕ ਵਿਅਕਤੀ ਦੇ ਇਸ਼ਾਰੇ ਤੇ ਹੀ ਚਲਦੀ ਹੈ।

ਡਰਬੀ ਸਿਟੀ ਕੌਂਸਲ ਨੇ ਭਾਰਤ ਵਿਚ ਜੂਨ ਤੇ ਨਵੰਬਰ 1984 ਦੇ ਸਿੱਖਾਂ ‘ਤੇ ਹੋਏ ਹਮਲਿਆਂ ਬਾਰੇ ਮਤਾ ਕੀਤਾ

ਇੰਗਲੈਂਡ ਦੇ ਸ਼ਹਿਰ ਡਰਬੀ ਦੀ ਸਿਟੀ ਕੌਂਸਲ ਵੱਲੋਂ 1984 ਦੇ ਜੂਨ ਅਤੇ ਨਵੰਬਰ ਵਿਚ ਭਾਰਤ ਵਿਚ ਸਿੱਖਾਂ ਉੱਤੇ ਕੀਤੇ ਗਏ ਹਮਲਿਆਂ ਬਾਰੇ ਮਤਾ ਪ੍ਰਵਾਣ ਕੀਤਾ ਗਿਆ ਹੈ।

ਜਲਵਾਤਨ ਸਿੱਖ ਆਗੂ ਲਖਵਿੰਦਰ ਸਿੰਘ ਟੋਰਾਂਟੋ ਦੇ ਮਾਤਾ ਜੀ ਨਮਿਤ ਭਰੋਵਾਲ ਵਿਖੇ ਅੰਤਿਮ ਅਰਦਾਸ 13 ਮਾਰਚ ਨੂੰ

ਮਾਤਾ ਜੀ ਬੀਬੀ ਸੁਰਜੀਤ ਕੌਰ ਗਿੱਲ ਦੀ ਨਿੱਘੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਿੰਡ ਭਰੋਵਾਲ ਖੁਰਦ ਜਿਲ੍ਹਾ ਲੁਧਿਆਣਾ ਵਿਖੇ ਮਿਤੀ 13 ਮਾਰਚ 2024, ਦਿਨ ਬੁੱਧਵਾਰ ਨੂੰ ਦੁਪਹਿਰ 1 ਵਜੇ ਪਾਏ ਜਾਣਗੇ।

ਖਾੜਕੂ ਸੰਘਰਸ਼ ਦੌਰਾਨ ਹੋਏ ਸ਼ਹੀਦਾਂ ਦੀ ਯਾਦ ‘ਚ ਪਿੰਡ ਆਲੋਰਖ ਵਿਖੇ ਸਮਾਗਮ ਕਰਵਾਇਆ ਗਿਆ

ਅੱਜ ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਖਾੜਕੂ ਸੰਘਰਸ਼ ਦੌਰਾਨ ਪਿੰਡ ਆਲੋਅਰਖ (ਸੰਗਰੂਰ) ਤੋਂ ਅਹਿਮ ਭੂਮਿਕਾ ਨਿਭਾਉਣ ਵਾਲੇ ਭਾਈ ਪਿਆਰਾ ਸਿੰਘ, ਬੀਬੀ ਭਰਪੂਰ ਕੌਰ, ਭਾਈ ਅਮਰ ਸਿੰਘ ਅਤੇ ਭਾਈ ਸਮਸ਼ੇਰ ਸਿੰਘ ਦੀ ਯਾਦ ਵਿੱਚ ਇਲਾਕੇ ਦੀ ਸੰਗਤ ਵੱਲੋਂ ਸਮਾਗਮ ਕਰਵਾਇਆ ਗਿਆ।

ਪੰਜਾਬ ਦੇ ਹਿੱਤਾ ਉੱਤੇ ਇਕ ਹੋਰ ਡਾਕਾ: ਭਾਖੜਾ ਬੋਰਡ ਦੇ ਨਿਯਮਾਂ ਵਿਚ ਕੇਂਦਰ ਵਲੋਂ ਇਕਪਾਸੜ ਫੇਰ-ਬਦਲ

ਦਿੱਲੀ ਦਰਬਾਰ ਦੇ ਕੇਂਦਰੀ ਨਿਜਾਮ ਤਹਿਤ ‘ਊਰਜਾ ਮੰਤਰਾਲੇ’ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਭਾ.ਬਿ.ਮੈ.ਬੋ) ਵਚ ਪੰਜਾਬ ਅਤੇ ਹਰਿਆਣਾ ਤੋਂ ਕ੍ਰਮਵਾਰ ਮੈਂਬਰ ਊਰਜਾ (ਪਾਵਰ) ਅਤੇ ਮੈਂਬਰ ਸਿੰਚਾਈ ਦੀ ਨਿਯੁਕਤੀ ਕਰਨ ਵਾਲੇ ਨਿਯਮਾਂ ਵਿਚ ਫੇਰ-ਬਦਲ ਕੀਤੀ ਹੈ, ਜਿਸ ਨਾਲ ਇਹ ਸ਼ਰਤ ਹਟਾ ਦਿੱਤੀ ਗਈ ਹੈ ਕਿ ਇਹ ਦੋਵੇਂ ਨਿਯੁਕਤੀਆਂ ਇਹਨਾ ਦੋਵਾਂ ਸੂਬਿਆਂ ਤੋਂ ਹੀ ਭਰੀਆਂ ਜਾਣੀਆਂ ਚਾਹੀਦੀਆਂ ਹਨ।

ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿੱਚ ਖਾਲਸਾਈ ਜਲੌਅ 27 ਅਪ੍ਰੈਲ ਨੂੰ

ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 32ਵਾਂ ਖਾਲਸਾਈ ਜਲੌਅ (ਸਿੱਖ ਡੇਅ ਪਰੇਡ), ਜੋ ਕਿ ਅਪਰੈਲ ਮਹੀਨੇ ਦੇ ਆਖਰੀ ਸ਼ਨਿੱਚਰਵਾਰ ਨੂੰ ਕੱਢਿਆ ਜਾਂਦਾ ਹੈ, ਇਸ ਵਾਰ 27 ਅਪਰੈਲ ਨੂੰ ਸਜਾਇਆ ਜਾ ਰਿਹਾ ਹੈ।