Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh Philosophy

Sikh Philosophy

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ 6 ਦਸੰਬਰ 2025 ਨੂੰ ਵਿੰਡਸਰ ਯੂਨੀਵਰਸਿਟੀ ਵਿੱਚ ਇੱਕ ਕਾਨਫਰੰਸ ਦੌਰਾਨ ਡਾ. ਅਮਰਜੀਤ ਸਿੰਘ ਦਾ ਭਾਸ਼ਣ।
ਮਨੁੱਖ ਅਤੇ ਉਸਦੀਆਂ ਸਮੱਸਿਆਵਾਂ ਬਹੁਤ ਪੁਰਾਣੀਆਂ ਹਨ ਅਤੇ ਸਾਰੇ ਫਲਸਫੇ ਇਸਦੇ ਸਦੀਵੀ ਹੱਲ ਦੀ ਤਲਾਸ਼ ਵਿਚ ਹਨ। ਇਸ ਹੱਲ ਲਈ ਤਰੀਕੇ ਅਤੇ ਸਾਧਨ ਸਦਾ ਹੀ ਬਦਲਦੇ ਰਹੇ ਹਨ। ਸਾਧਨ ਅਤੇ ਤਰੀਕਿਆਂ ਦੇ ਨਾਲ-ਨਾਲ ਇਸ ਮਾਨਵਵਾਦੀ ਫਲਸਫੇ ਦੀ ਪਰਿਭਾਸ਼ਾ ਵੀ ਬਦਲਦੀ ਰਹੀ ਹੈ।
ਸਿੱਖਾਂ ਦੀ ਵੱਖਰੀ ਕੌਮੀ ਹੋਂਦ ਨੂੰ ਨਕਾਰਨ ਲਈ ਹਿੰਦੂ ਰਾਸ਼ਟਰ ਦੇ ਵਫਾਦਾਰ ਬੜੀਆਂ ਅਜੀਬ ਜਿਹੀਆਂ ਦਲੀਲਾਂ ਦਿੰਦੇ ਹਨ, ਜਿਨ੍ਹਾਂ ਵਿੱਚੋਂ ਇੱਕ ਦਲੀਲ ਇਹ ਵੀ ਦਿੱਤੀ ਜਾਂਦੀ ਹੈ ਕਿ ਸਿੱਖੀ ਦਾ ਸੁਨੇਹਾ ਪੂਰੀ ਦੁਨੀਆਂ ਲਈ ਹੈ, ਪਰ ਸਿੱਖ ਇੱਕ ਵੱਖਰੀ ਕੌਮ ਦੇ ਸਿਧਾਂਤ ਵਾਲੇ ਕੱਟੜਵਾਦੀ ਲੋਕ ਇਸ ਨੂੰ ਇੱਕ ਇਲਾਕੇ, ਇੱਕ ਭਾਸ਼ਾ ਤੇ ਇੱਕ ਦੇਸ਼ ਦੀਆਂ ਸੀਮਤ ਹੱਦਾਂ ਵਿੱਚ ਕੈਦ ਕਰ ਦੇਣਾ ਚਾਹੁੰਦੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।