ਤਲਵੰਡੀ ਸਾਬੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਇਕੱਤਰਤਾ ਦੌਰਾਨ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਸਿੱਖ ਰੈਫਰੈਂਸ ਲਾਇਬ੍ਰੇਰੀ ਦੀ ਨਵੀਂ ਇਮਾਰਤ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ, ਉਥੇ ਹੀ ਵੱਖ-ਵੱਖ ਮੁਕਾਬਲਾ ਪ੍ਰੀਖਿਆਵਾਂ ਵਿੱਚ ਚੁਣੇ ਜਾਣ ਵਾਲੇ ਸਾਬਤ […]