ਪੰਜਾਬ ਜਰਮਨੀ ਅਤੇ ਕਨੇਡਾ ਤੋਂ ਬਾਅਦ “ਕੌਰਨਾਮਾ-੩” ਅਮਰੀਕਾ ਵਿੱਚ ਜਾਰੀ

After Punjab, Germany and Canada, “Kaurnama 3” is released in America

“ਕੌਰਨਾਮਾ-੩” ਕਿਤਾਬ ਪੰਜਾਬ, ਜਰਮਨੀ ਤੇ ਕਨੇਡਾ ਤੋਂ ਬਾਅਦ ਹੁਣ ਅਮਰੀਕਾ ਦੇ ਸਿਆਟਲ ਵਿਖੇ ਵੀ ਜਾਰੀ ਕੀਤੀ ਗਈ। ਇਹ ਪੁਸਤਕ ਜੂਨ 1984 ਦੌਰਾਨ ਸ਼੍ਰੀ ਦਰਬਾਰ ਸਾਹਿਬ ਵਿੱਚ ਸ਼ਹੀਦ ਹੋਈਆਂ ਸਿੱਖ ਬੀਬੀਆਂ ਦੀਆਂ ਕੁਰਬਾਨੀਆਂ ਅਤੇ ਸੰਘਰਸ਼ਮਈ ਜੀਵਨ ਗਾਥਾਵਾਂ ਨੂੰ ਸਮਰਪਿਤ ਹੈ।

ਸਰਬਤ ਖਾਲਸਾ ਤੋਂ ਲੈ ਕੇ ਐਲਾਨਨਾਮੇ ਤੱਕ ਸਿੱਖ ਸੰਘਰਸ਼ ਦੀਆਂ ਅੰਦਰਲੀਆਂ ਬਾਤਾਂ: ਭਾਈ ਨਰਾਇਣ ਸਿੰਘ ਨਾਲ ਖਾਸ ਮੁਲਾਕਾਤ

The Untold Real Story of 1986 Sarbat Khalsa & Declaration

26 ਜਨਵਰੀ 1986 ਦਾ ਸਰਬੱਤ ਖ਼ਾਲਸਾ ਹਾਲੀਆ ਸਿੱਖ ਇਤਿਹਾਸ ਦਾ ਇੱਕ ਅਹਿਮ ਮੋੜ ਸੀ, ਜਿਸ ਨੇ ਸਾਂਝੀ ਅਗਵਾਈ ਅਤੇ ਸਾਂਝੇ ਫੈਸਲੇ ਲੈਣ ਦੀ ਖ਼ਾਲਸਾ ਰਵਾਇਤ ਦੀ ਮੁੜ ਨਿਸ਼ਾਨਦੇਹੀ ਕੀਤੀ।

ਗੁਰਦੁਆਰਾ ਸਾਹਿਬ ਸਟਾਕਟਨ ਵਿਖੇ ਸਿੱਖ ਸੰਘਰਸ਼ ਦੇ ਫਰਵਰੀ ਮਹੀਨੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ

Bhai Mehal Singh Chandigarh Wale

ਕੈਲੀਫੋਰਨੀਆ ਦੇ ਸਟਾਕਟਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਯੂਥ ਆਫ ਅਮਰੀਕਾ ਅਤੇ ਸਿੱਖ ਫੈਡਰੇਸ਼ਨ ਆਫ ਅਮਰੀਕਾ ਵੱਲੋਂ ਸਿੱਖ ਸੰਘਰਸ਼ ਦੇ ਫਰਵਰੀ ਮਹੀਨੇ ਦੇ ਸ਼ਹੀਦਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ।

ਸਾਕਾ ਨਕੋਦਰ 1986 ਦੀ 40ਵੀਂ ਵਰ੍ਹੇਗੰਢ– ਭਾਰਤੀ ਸੰਵਿਧਾਨ ਅਤੇ ਸਿੱਖਾਂ ਦੀ ਜੱਦੋ-ਜਹਿਦ

Speech of Ad. Jaspal Singh Manjhpur

ਸਾਕਾ ਨਕੋਦਰ 1986 ਦੀ 40ਵੀਂ ਬਰਸੀ ਮੌਕੇ ਕਰਵਾਏ ਗਏ ਸਮਾਗਮ ਵਿੱਚ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਜੀ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਸੰਵਿਧਾਨ ਦੀ ਭੂਮਿਕਾ, ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਅਜਿਹੇ ਕਤਲੇਆਮਾਂ ਵਿਰੁੱਧ ਕਾਨੂੰਨੀ ਤੇ ਲੋਕਤਾਂਤਰਿਕ ਢੰਗ ਨਾਲ ਲੜਨ ਦੇ ਰਸਤੇ ਬਾਰੇ ਵਿਚਾਰ ਸਾਂਝੇ ਕੀਤੇ।

ਸਾਕਾ ਨਕੋਦਰ 1986 | 40 ਸਾਲਾਂ ਦਾ ਇਨਸਾਫ ਸੰਘਰਸ਼

Speech of Bapu Baldev Singh

1986 ਵਿੱਚ ਨਕੋਦਰ ਵਿੱਖੇ ਸਿਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ਵਿੱਚ ਸਾਂਤਮਈ ਪ੍ਰਦਰਸ਼ਨ ਦੌਰਾਨ ਪੁਲਿਸ ਗੋਲੀਬਾਰੀ ਨਾਲ ਚਾਰ ਨਿਰਦੋਸ਼ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ।ਓਨ੍ਹਾਂ ਚਾਰ ਸਿੱਖਾਂ ਦੇ ਕਤਲ ਦਾ ਇਨਸਾਫ ਲੈਣ ਲਈ ਬਜ਼ੁਰਗ ਬਲਦੇਵ ਸਿੰਘ ਵੱਲੋਂ 40 ਸਾਲਾਂ ਤੱਕ ਲਗਾਤਾਰ ਸੰਘਰਸ਼ ਲੜਿਆ ਗਿਆ ਹੈ।

1986 ਦੇ ਇਤਿਹਾਸਕ ਸਰਬੱਤ ਖ਼ਾਲਸਾ ਦੀ 40ਵੀਂ ਵਰ੍ਹੇਗੰਢ: ​ਸ​ਰਬੱਤ ਖਾਲਸਾ 1986 ਦਾ ਗੁਰਮਤਾ

Sarbat-Khalsa-1986

 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 26 ਜਨਵਰੀ 1986 ਨੂੰ ਹੋਏ ਇਤਿਹਾਸਕ ‘ਸਰਬੱਤ ਖ਼ਾਲਸਾ’ ਦੀ ਅੱਜ 40ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। “ਇਹ ਸਰਬੱਤ ਖ਼ਾਲਸਾ ਸਿੱਖ ਇਤਿਹਾਸ ਦਾ ਇੱਕ ਅਹਿਮ ਪੜਾਅ ਸੀ, ਜਿਸ ਨੇ ਖ਼ਾਲਸਾਈ ਰਵਾਇਤਾਂ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਕੀਤੀ।ਇਸ ਮੌਕੇ ‘ਸਿੱਖ ਸਿਆਸਤ ਨਿਊਜ਼’ ਵੱਲੋਂ ਉਸ ਸਮੇਂ ਪਾਸ ਕੀਤੇ ਗਏ ਅਹਿਮ ਗੁਰਮਤੇ (ਮਤਿਆਂ) ਦਾ ਦਸਤਾਵੇਜ਼ ਸਾਂਝਾ ਕੀਤਾ ਜਾ ਰਿਹਾ ਹੈ ਤਾਂ ਜੋ ਮੌਜੂਦਾ ਪੀੜ੍ਹੀ ਇਸ ਤੋਂ ਜਾਣੂ ਹੋ ਸਕੇ।

ਪੰਥ ਦੇ ਸੰਘਰਸ਼ਮਈ ਅਤੇ ਸੁਹਿਰਦ ਹਿੱਸੇ ਨੂੰ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਹਾਰਦਿਕ ਅਪੀਲ – ਚਾਰ ਪੰਥਕ ਜਥੇਬੰਦੀਆਂ

Dal Khalsa Panthak Meeting at Amritsar 20260121

ਦਲ ਖਾਲਸਾ, ਅਕਾਲੀ ਦਲ ਅੰਮ੍ਰਿਤਸਰ, ਪੰਚ ਪ੍ਰਧਾਨੀ ਜੱਥਾ ਅਤੇ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਆਗੂਆਂ ਦੀ ਅੱਜ ਦਲ ਖ਼ਾਲਸਾ ਦਫ਼ਤਰ ਵਿਖੇ ਇਕ ਮੀਟਿੰਗ ਹੋਈ। ਮੀਟਿੰਗ ਦੌਰਾਨ ਸਮਾਗਮ ਸਬੰਧੀ ਰੂਪ-ਰੇਖਾ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਕੇ.ਪੀ. ਗਿੱਲ ਦੇ ਥੱਪੜ ਮਾਰਨ ਵਾਲੇ ਭਾਈ ਕੰਵਰ ਸਿੰਘ ਧਾਮੀ ਦੀ ਵਾਰਤਾ: ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਮੁਲਾਕਾਤ

Talk with Bhai Narien Singh

ਭਾਈ ਧਾਮੀ ਦੇ ਸੰਘਰਸ਼ੀ ਜੀਵਨ ਬਾਰੇ ਪੱਤਰਕਾਰ ਮਨਦੀਪ ਸਿੰਘ ਨੇ ਉਹਨਾ ਦੇ ਨੇੜਲੇ ਸਾਥੀ ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਮੁਲਾਕਾਤ ਕੀਤੀ ਹੈ ਜਿਹੜੀ ਅੱਜ ਆਪ ਸਭ ਨਾਲ ਸਾਂਝੀ ਕੀਤੀ ਜਾ ਰਹੀ ਹੈ।

ਸਿੱਖ ਸੰਘਰਸ਼ ਬਾਰੇ ਅਮਰਿੰਦਰ ਸਿੰਘ ਦੇ ਕੱਲੇ-ਕੱਲੇ ਝੂਠ ਦਾ ਜਵਾਬ: ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਮੁਲਾਕਾਤ

Exclusive Interview with Bhai Narien Singh

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਇੰਟਰਵਿਊਆਂ ਵਿੱਚ ਸਿੱਖ ਸੰਘਰਸ਼ ਅਤੇ ਸੰਤ ਜੀ ਨਾਲ ਜੁੜੀਆਂ ਘਟਨਾਵਾਂ ਬਾਰੇ ਕਈ ਦਾਅਵੇ ਕੀਤੇ ਹਨ। ਇਨ੍ਹਾਂ ਵਿੱਚੋਂ ਇੱਕ ਦਾਅਵਾ ਇਹ ਵੀ ਹੈ ਕਿ ਜੇਕਰ ਰਾਜੀਵ ਗਾਂਧੀ ਅਤੇ ਸੰਤ ਜੀ ਦਰਮਿਆਨ ਮੁਲਾਕਾਤ ਹੋ ਜਾਂਦੀ, ਤਾਂ ਜੂਨ ’84 ਦੀਆਂ ਦਰਦਨਾਕ ਘਟਨਾਵਾਂ ਤੋਂ ਬਚਿਆ ਜਾ ਸਕਦਾ ਸੀ।

ਜਦੋਂ ਗੁਰਦੁਆਰਾ ਸਾਹਿਬ ਦੀ ਰਾਖੀ ਲਈ ਅੱਗ ਵਿਚ ਕਰਪਾਨਾਂ ਤੇ ਖੁਰਚਣੇ ਤਪਾ ਕੇ ਭੀੜ ਸਾਹਮਣੇ ਡਟਿਆ ਰਿਹਾ ਗੁਰੂ ਕਾ ਸਿੰਘ

Interview with S. Tehal Singh

ਅੱਖੀਂ ਡਿੱਠਾ ਤੇ ਹੱਢੀਂ ਹੰਢਾਇਆ ਨਵੰਬਰ 1984 ਦਸਤਾਵੇਜ਼ੀ ਲੜੀ ਤਹਿਤ ਅੱਜ ਤੁਹਾਡੇ ਨਾਲ ਨੇਰ ਚੌਂਕ ਦੀ ਇਹ ਅਣਕਹੀ ਤੇ ਅਣਸੁਣੀ ਦਾਸਤਾਨ ਸਾਂਝੀ ਕਰ ਰਹੇ ਹਾਂ।