7 ਦਿਨਾਂ ਸਿਖਲਾਈ ਪੜਾਅ ਦੀ ਸਮਾਪਤੀ ‘ਤੇ ਸਿਖਿਆਰਥੀਆਂ ਦਾ ਸਨਮਾਨ

Sikh jatha malwa sikhlai parah

ਭਵਾਨੀਗੜ੍ਹ ਵਿਖੇ ਆਯੋਜਿਤ 7 ਦਿਨਾਂ ਸਿਖਲਾਈ ਪੜਾਅ ਦੀ ਸਮਾਪਤੀ ਮੌਕੇ ਸਿਖਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਪੜਾਅ ਦੌਰਾਨ ਕਰੀਬ 50 ਸਿਖਿਆਰਥੀਆਂ ਨੇ ਗੁਰਬਾਣੀ ਕੰਠ ਅਭਿਆਸ, ਸਸਤ੍ਰ ਵਿਦਿਆ, ਘੋੜਸਵਾਰੀ, ਸੰਗੀਤ ਵਿਦਿਆ ਅਤੇ ਨਿਸ਼ਾਨੇਬਾਜ਼ੀ ਸਮੇਤ ਵੱਖ-ਵੱਖ ਰਵਾਇਤੀ ਸਿੱਖ ਵਿਦਿਆਵਾਂ ਦੀ ਸਿਖਲਾਈ ਪ੍ਰਾਪਤ ਕੀਤੀ। ਇਹ ਉਪਰਾਲਾ ਨੌਜਵਾਨ ਪੀੜ੍ਹੀ ਨੂੰ ਸਿੱਖ ਵਿਰਾਸਤ, ਗੁਰਮਤਿ ਅਤੇ ਪੰਥਕ ਰਵਾਇਤਾਂ ਨਾਲ ਜੋੜਨ ਲਈ ਕੀਤਾ ਗਿਆ।

ਪੰਜਾਬੀ ਕਿਉਂ ਪਰਵਾਸੀ ਬਣੇ? 1849 ਤੋਂ 1984 ਤੱਕ: ਪੰਜਾਬੀ ਪ੍ਰਵਾਸ ਦੀ ਇਤਿਹਾਸਕ ਕਹਾਣੀ

Lecture by Dr. Kanwaljeet Singh

ਸਿਰੀ ਗੁਰੁ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵਿੱਖੇ ਇਕ ਵਿਸ਼ੇਸ਼ ਇਜ਼ਲਾਸ ਬੁਲਾਇਆ ਗਿਆ, ਜਿਸ ਵਿੱਚ ਡਾ: ਕੰਵਲਜੀਤ ਸਿੰਘ ਨੇ 1849 ਤੋਂ ਹੁਣ ਤੱਕ ਹੋਏ ਪ੍ਰਵਾਸ ਬਾਰੇ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ।