ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਲੋਹਗੜ੍ਹ-ਸ਼ਾਹਬਾਦ ਸੜਕ ਦਾ ਨਾਮ “ਬਾਬਾ ਬੰਦਾ ਬੈਰਾਗੀ” ਰੱਖਣ ਦੇ ਐਲਾਨ ਨਾਲ ਸਿੱਖ ਨਾਇਕ ਬਾਬਾ ਬੰਦਾ ਸਿੰਘ ਬਹਾਦਰ ਦੀ ਜਾਣਬੁਝ ਕੇ ਕੀਤੀ ਜਾ ਰਹੀ ਗੈਰਸਿੱਖ ਪੇਸ਼ਕਾਰੀ ‘ਤੇ ਸਿੱਖ ਵਿਚਾਰ ਮੰਚ ਦੇ ਚਿੰਤਕਾਂ ਨੇ ਭਾਰੀ ਇਤਰਾਜ ਕੀਤਾ ਹੈ। ਇਕ ਸਾਂਝੇ ਬਿਆਨ ਵਿਚ ਸਿੱਖ ਚਿੰਤਕਾਂ ਨੇ ਕਿਹਾ ਕਿ ਹਰਿਆਣੇ […]
ਚੰਡੀਗੜ੍ਹ: ਸਿੱਖ ਵਿਚਾਰ ਮੰਚ ਦੇ ਸੱਦੇ ਉਤੇ ਇਕੱਠੇ ਹੋਏ ਸਿੱਖ ਬੁੱਧੀਜੀਵੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਾਠ-ਪੁਸਤਕਾਂ ਵਿਚ ਸਿੱਖ ਇਤਿਹਾਸ ਤੇ ਸੱਭਿਆਚਾਰ ਦੀ ਹਿੰਦੂਵਾਦ ਦੇ ਰਾਸ਼ਟਰਵਾਦੀ ਨਜ਼ਰੀਏ ਤੋਂ ਕੀਤੀ ਪੇਸ਼ਕਾਰੀ ਦੀ ਸਖਤ ਆਲੋਚਨਾ ਕੀਤੀ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਗਿਆਰਵੀਂ-ਬਾਰ੍ਹਵੀਂ ਜਮਾਤ ਲਈ ਛਪੀਆਂ ਇਤਿਹਾਸ ਦੀਆਂ ਪੁਸਤਕਾਂ ਨੂੰ ਰੱਦ ਕਰਕੇ ਨਵੇਂ ਸਿਲੇਬਸ ਤਿਆਰ ਕਰਵਾ […]