ਇੰਡੀਆ ਵੱਲੋਂ ਅਮਰੀਕਾ ਵਿੱਚ ਸਿੱਖ ਅਜ਼ਾਦੀ ਲਹਿਰ ਦੇ ਆਗੂਆਂ ਦੇ ਕਤਲ ਦੀ ਵਿਓਂਤ ਬਾਰੇ ਕੀ ਕਹਿੰਦੀ ਹੈ ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ

ਇੰਗਲੈਂਡ ਦੇ ਇਕ ਪ੍ਰਮੁੱਖ ਰੋਜਾਨਾ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੇ ਬੀਤੇ ਦਿਨ ਛਾਪੀ ਇਕ ਖਾਸ ਰਿਪੋਰਟ ਵਿਚ ਇਹ ਤੱਥ ਉਜਾਗਰ ਕੀਤਾ ਹੈ ਕਿ ਅਮਰੀਕੀ ਪ੍ਰਸ਼ਾਸਨ ਨੇ ਇੰਡੀਆ ਵੱਲੋਂ ਅਮਰੀਕਾ ਦੀ ਧਰਤ ਉੱਤੇ ਸਿੱਖ ਅਜ਼ਾਦੀ ਲਹਿਰ ਦੇ ਆਗੂਆਂ ਦੇ ਕਲਤ ਦੀ ਵਿਓਂਤਬੰਦੀ ਨਾਕਾਮ ਕੀਤੀ ਹੈ।
ਇੰਡੀਆ ਵੱਲੋਂ ਅਮਰੀਕਾ ਵਿੱਚ ਸਿੱਖ ਅਜ਼ਾਦੀ ਲਹਿਰ ਦੇ ਆਗੂਆਂ ਦੇ ਕਤਲ ਦੀ ਵਿਓਂਤ ਬਾਰੇ ਕੀ ਕਹਿੰਦੀ ਹੈ ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ

ਇੰਗਲੈਂਡ ਦੇ ਇਕ ਪ੍ਰਮੁੱਖ ਰੋਜਾਨਾ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੇ ਬੀਤੇ ਦਿਨ ਛਾਪੀ ਇਕ ਖਾਸ ਰਿਪੋਰਟ ਵਿਚ ਇਹ ਤੱਥ ਉਜਾਗਰ ਕੀਤਾ ਹੈ ਕਿ ਅਮਰੀਕੀ ਪ੍ਰਸ਼ਾਸਨ ਨੇ ਇੰਡੀਆ ਵੱਲੋਂ ਅਮਰੀਕਾ ਦੀ ਧਰਤ ਉੱਤੇ ਸਿੱਖ ਅਜ਼ਾਦੀ ਲਹਿਰ ਦੇ ਆਗੂਆਂ ਦੇ ਕਲਤ ਦੀ ਵਿਓਂਤਬੰਦੀ ਨਾਕਾਮ ਕੀਤੀ ਹੈ।
ਟਰੂਡੋ ਅਤੇ ਕੈਨੇਡਾ ਵਿਰੁੱਧ ਗੋਲੇ ਦਾਗਣ ਵਾਲੀਆਂ ਦਿੱਲੀ ਸਲਤਨਤ ਦੀਆਂ “ਤੋਪਾਂ” ਟਰੰਪ ਦੀ ਫੇਰੀ ਮੌਕੇ ਖਾਮੋਸ਼ ਹਨ

ਜਸਟਿਨ ਟਰੂਡੋ ਦੀ ਫੇਰੀ ਮੌਕੇ ਅਮਰਿੰਦਰ ਸਿੰਘ ਨੇ ਭਾਵੇਂ ਉਸ ਨੂੰ ਮਿਲਣ ਤੋਂ ਇਨਕਾਰ ਤਾਂ ਨਹੀਂ ਕੀਤਾ ਪਰ ਲਗਾਤਾਰ ਖਾਲਿਸਤਾਨ ਵਾਲੇ ਮਾਮਲੇ ਉੱਤੇ ਬਿਆਨਬਾਜੀ ਕੀਤੀ ਅਤੇ ਕੈਨੇਡਾ ਰਹਿੰਦੇ ਸਿੱਖਾਂ ਵਿਰੁੱਧ ਟਰੂਡੋ ਕੋਲ ਸ਼ਿਕਾਇਤਾਂ ਲਾਈਆਂ।
ਟਰੰਪ ਦੀ ਫੇਰੀ ਤੋਂ ਪਹਿਲਾਂ ਵਾਈਟ ਹਾਊਸ ਵੱਲੋਂ ਸਿੱਖਸ ਫਾਰ ਜਸਟਿਸ ਨਾਲ ਮੁਲਾਕਾਤ ਕਰਨ ਤੇ ਦਿੱਲੀ ਦਰਬਾਰ ‘ਚ ਨਿਰਾਸ਼ਤਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਦਿੱਲੀ ਸਲਤਨਤ ਦੀ ਫੇਰੀ ਤੋਂ ਪਹਿਲਾਂ ਵਾਈਟ ਹਾਊਸ ਵੱਲੋਂ ਸਿਖਸ ਫਾਰ ਜਸਟਿਸ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਕਰਨ ਦੀ ਖਬਰ ਇਸ ਸਮੇਂ ਚਰਚਾ ਵਿੱਚ ਹੈ।
ਸਹੂਲਤਾਂ ਅਜ਼ਾਦੀ ਦਾ ਬਦਲ ਨਹੀਂ ਹੋ ਸਕਦੀਆਂ: ਕਸ਼ਮੀਰ ਦੇ ਮਾਮਲੇ ਚ ਸ. ਮਾਨ ਨੇ ਦਿੱਤੀ ਰੂਸ ਦੀ ਮਿਸਾਲ

“ਸੋਵੀਅਤ ਰੂਸ ਦੇ ਲੈਨਿਨ ਅਤੇ ਸਟਾਲਿਨ ਦੇ ਸਮੇਂ ਉਥੋਂ ਦੇ ਨਾਗਰਿਕਾਂ ਨੂੰ ਹਰ ਤਰ੍ਹਾਂ ਦੇ ਖਾਣ-ਪੀਣ, ਰਿਹਾਇਸ਼, ਨੌਕਰੀ, ਸਿਹਤ ਅਤੇ ਮੁਫਤ ਸੁਰੱਖਿਆ ਆਦਿ ਦਸਹੂਲਤਾਂ ਹਾਸਲ ਸਨ, ਪਰ ਫਿਰ ਵੀ ਸੋਵੀਅਤ ਰੂਸ ਦੇ ਰਾਜ ਵੱਖ ਹੋਣ ਲਈ ਬਾਗੀ ਹੋਏ ਅਤੇ ਸੋਵੀਅਤ ਰੂਸ ਟੁੱਟ ਗਿਆ।
ਸਿੱਖਸ ਫਾਰ ਜਸਟਿਸ ਤੇ ਪਾਬੰਦੀ ਬੇਤੁਕੀ ਤੇ ਬੁਖਲਾਹਟ ਭਰੀ ਕਾਰਵਾਈ: ਦਲ ਖਾਲਸਾ

ਭਾਰਤੀ ਸੁਪਰੀਮ ਕੋਰਟ ਵੱਲੋਂ ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਉੱਤੇ ਦਿੱਤੇ ਗਏ ਹੁਕਮ ਦਾ ਜਾਇਜ਼ਾ ਲੈਣ, ਅਗਸਤ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਉਸਾਰੂ ਬਦਲਾਅ ਲਿਆਉਣ ਅਤੇ ਨਵੰਬਰ ਵਿੱਚ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਪਾਰਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਸੱਦੀ ਗਈ।
ਅਮਰੀਕਾ ਦੀਆਂ ਸਾਰੀਆਂ ਸਿੱਖ ਜਥੇਬੰਦੀਆਂ ਵਲੋਂ ਆਰਐਸਐਸ ਮੁਖੀ ਦਾ ਵਿਰੋਧ ਕਰਨ ਦਾ ਐਲਾਨ

ਵਾਸ਼ਿੰਗਟਨ: ਅਮਰੀਕਾ ਦੇ ਸ਼ਿਕਾਗੋ ਵਿਚ ਵਿਚ 7 ਤੋਂ 9 ਸਤੰਬਰ ਨੂੰ ਹੋਣ ਜਾ ਰਹੀ ਵਿਸ਼ਵ ਹਿੰਦੂ ਕਾਂਗਰਸ ਵਿਚ ਮੁੱਖ ਬੁਲਾਰੇ ਦੇ ਤੌਰ ‘ਤੇ ਸ਼ਮੂਲੀਅਤ ਕਰਨ ਲਈ ਪਹੁੰਚ ਰਹੇ ਆਰ ਐਸ ਐਸ ਮੁਖੀ ਮੋਹਨ ਬਾਗਵਤ ਦੇ ਵਿਰੋਧ ਲਈ ਅਮਰੀਕਾ ਦੀਆਂ ਸਮੁੱਚੀਆਂ ਸਿੱਖ ਜਥੇਬੰਦੀਆਂ ਨੇ ਪੂਰੀ ਤਿਆਰੀ ਕਰ ਲਈ ਹੈ। ਇਸ ਵਿਰੋਧ ਵਿਚ ਸ਼ਾਮਿਲ ਹੋਣ ਲਈ ਸਿੱਖ […]
ਨਿਊਯਾਰਕ ’ਚ ਮਨਜੀਤ ਸਿੰਘ ਜੀ.ਕੇ. ਦਾ ਵਿਰੋਧ ਹੋਇਆ ਤੇ ਹਮਲਾ ਕਰਨ ਦੀ ਕੋਸ਼ਿਸ਼ ਹੋਈ

ਨਿਊਯਾਰਕ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ) ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ ਸਖਤ ਵਿਰੋਧ ਹੋਇਆ ਹੈ। ਖ਼ਬਰਾਂ ਮੁਤਾਬਕ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂ.ਐੱਸ.ਏ) ਦੇ ਝੰਡੇ ਹੇਠ ਮਨਜੀਤ ਸਿੰਘ ਜੀ.ਕੇ. ਦਾ ਜਨਤਕ ਤੌਰ ‘ਤੇ ਵਿਰੋਧ ਕੀਤਾ ਗਿਆ। ਇਸ ਕਮੇਟੀ ਦੇ ਤਾਲਮੇਲਕਰਤਾ ਹਿੰਮਤ ਸਿੰਘ ਨੇ ਕਿਹਾ ਹੈ ਕਿ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਵੱਲੋਂ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਅਤੇ ਬਰਗਾੜੀ ਕਾਂਡ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਮੁੱਖ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ ਇਸ ਕਾਰਨ ਸਿੱਖ ਜਥੇਬੰਦੀਆਂ ਨੇ ਸ਼੍ਰੋ.ਅ.ਦ (ਬਾਦਲ) ਨਾਲ ਸਬੰਧਤ ਆਗੂਆਂ ਦਾ ਅਮਰੀਕਾ ਆਉਣ ’ਤੇ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ।
ਰੈਫਰੈਂਡਮ 2020 ਦੇ ਲੰਡਨ ਐਲਾਨਨਾਮਾ ਇਕੱਠ ਵਿਚ ਪੜ੍ਹੇ ਗਏ ਤਿੰਨ ਮਤੇ, ਗੈਰ-ਸਰਕਾਰੀ ਰਾਏਸ਼ੁਮਾਰੀ ਕਰਾਉਣ ਦਾ ਐਲਾਨ

ਲੰਡਨ: ਬਰਤਾਨੀਆ ਦੀ ਰਾਜਧਾਨੀ ਲੰਡਨ ਵਿਚ ਟਰੈਫਲਗਰ ਸਕੁਏਅਰ ਵਿਖੇ ਅੱਜ “ਸਿੱਖਸ ਫਾਰ ਜਸਟਿਸ” ਜਥੇਬੰਦੀ ਵਲੋਂ “ਰੈਫਰੈਂਡਮ 2020” ਸਬੰਧੀ ਲੰਡਨ ਐਲਾਨਨਾਮਾ ਇਕੱਠ ਕੀਤਾ ਗਿਆ। ਵੱਡੀ ਗਿਣਤੀ ਵਿਚ ਵੱਖ ਵੱਖ ਦੇਸ਼ਾਂ ਤੋਂ ਪਹੁੰਚੀਆਂ ਸਿੱਖ ਸੰਗਤਾਂ ਦੀ ਹਾਜ਼ਰੀ ਵਿਚ ਸਿੱਖਸ ਫਾਰ ਜਸਟਿਸ ਜਥੇਬੰਦੀ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਵਲੋਂ ਲੰਡਨ ਐਲਾਨਨਾਮੇ ਦੇ ਤਿੰਨ ਮਤੇ ਪੜ੍ਹੇ ਗਏ। 🔊 LISTEN […]
ਸਿਖਜ਼ ਫਾਰ ਜਸਟਿਸ ਨੂੰ ਲਿਖੀ ਸਵਾਲਾਂ ਵਾਲੀ ਚਿੱਠੀ ‘ਤੇ ਸਿੱਖ ਧਿਰਾਂ ਵਿਚ ਸ਼ਬਦੀ ਜੰਗ ਛਿੜੀ

ਰੈਫਰੈਂਡਮ 2020 ਮੁਹਿੰਮ ਦੀ ਸਪੱਸ਼ਟਤਾ ਸਬੰਧੀ ਸਿੱਖਜ਼ ਫਾਰ ਜਸਟਿਸ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖ਼ਾਲਸਾ ਵਲੋਂ ਇਕ ਸਵਾਲਾਂ ਵਾਲੀ ਚਿੱਠੀ ਲਿਖਣ ਤੋਂ ਬਾਅਦ ਸਿੱਖ ਧਿਰਾਂ ਦਰਮਿਆਨ ਆਪਸੀ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ।
