Tag Archive "sikhs-in-britain"

ਬਰਤਾਨਵੀ ਸਿੱਖ ਆਗੂਆਂ ਵਲੋਂ ਕਸ਼ਮੀਰੀਆਂ ਦੇ ਹੱਕ ‘ਚ ਹੁੰਦੇ ਪ੍ਰੋਟੈਸਟਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਬਰਤਾਨਵੀ ਸਿੱਖ ਜਥੇਬੰਦੀਆਂ ਵਲੋਂ ਕਸ਼ਮੀਰ ਵਿੱਚ ਹੋ ਰਹੇ ਅਣਮਨੁੱਖੀ ਜ਼ੁਲਮਾਂ ਖਿਲਾਫ ਜਲੰਧਰ ਅਤੇ ਬਰਮਿੰਘਮ ਵਿੱਚ ਹੋ ਰਹੇ ਰੋਸ ਮੁਜਾਹਰਿਆਂ ਵਿੱਚ ਸ਼ਾਮਲ ਹੋਣ ਲਈ ਸਿੱਖ ਕੌਮ ਨੂੰ ਸਨਿਮਰ ਅਪੀਲ ਕੀਤੀ ਗਈ ਹੈ।

ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਦਿਹਾੜਾ ਪਹਿਲੀ ਵਾਰ ਬਰਤਾਨਵੀ ਸੰਸਦ ਵਿੱਚ ਮਨਾਇਆ ਗਿਆ

ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਦਿਹਾੜਾ ਪਹਿਲੀ ਵਾਰ ਬਰਤਾਨੀਆ ਦੀ ਸੰਸਦ ਵਿੱਚ ਮਨਾਇਆ ਗਿਆ।

ਲੰਡਨ ਵਿੱਚ ਭਾਰਤੀ ਦੂਤਾਘਰ ਸਾਹਮਣੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਮੁਜ਼ਾਹਰਾ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਪੰਜਾਬ ਪੁਲਿਸ ਵੱਲੋਂ -ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਾਅਦ ਵਿਚ ਰੋਸ ਦਾ ਪ੍ਰਗਟਾਵਾ ਕਰ ਰਹੇ ਸਿੱਖਾਂ 'ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ, ਗੋਲੀਬਾਰੀ ਦੌਰਾਨ ਦੋ ਸਿੱਖਾਂ ਨੂੰ ਸ਼ਹੀਦ ਕਰਨ ਅਤੇ ਬੇਅਦਬੀ ਵਿਰੁੱਧ ਸੰਘਰਸ਼ ਕਰ ਰਹੇ ਸਿੱਖਾਂ ਨੂੰ ਬੇਅਦਬੀ ਲਈ ਦੋਸ਼ੀ ਦੱਸ ਕੇ ਗ੍ਰਿਫਤਾਰ ਕਰਨ ਦੇ ਰੋਸ ਵਜੋਂ ਅੱਜ ਲੰਡਨ ਵਿਖੇ ਭਾਰਤੀ ਦੂਤਘਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ।

ਸਿੱਖ ਨੂੰ ਸਿਰ ਵਿੱਚ ਬੋਤਲ ਮਾਰ ਕੇ ਜ਼ਖਮੀ ਕਰਨ ਵਾਲੇ ਨੂੰ ਅਦਾਲਤ ਨੇ ਦਿੱਤੀ ਸਜ਼ਾ

ਸਿੱਖ ਦੁਕਾਨਦਾਰ ਗੁਰਪਾਲ ਸਿੰਘ 'ਤੇ ਵਿਸਕੀ ਦੀ ਬੋਤਲ ਮਾਰ ਕੇ ਹਮਲਾ ਕਰਨ ਵਾਲੇ 49 ਸਾਲਾ ਰੌਨਾਲਡ ਰਿਚਰਡਸਨ ਨੂੰ ਅਦਾਲਤ ਨੇ ਸਜ਼ਾ ਸੁਣਾਈ ਹੈ ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬਰਤਾਨੀਆਂ ਵਿੱਚ ਸਿੱਖ ‘ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿਖੇਧੀ

ਬਰਮਿੰਘਮ ਸ਼ਹਿਰ ਦੀ ਬ੍ਰੋਡ ਸਟਰੀਟ ਵਿਖੇ ਇਕ ਸਿੱਖ ਤੇ ਹੋਏ ਨਸਲੀ ਹਮਲੇ ਦੀ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਬ੍ਰਿਟਿਸ਼ ਦੂਤ ਘਰ ਨੂੰ ਇਸ ਸਬੰਧੀ ਪੱਤਰ ਲਿਖ ਕੇ ਸਿੱਖਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਸਰਲੀਕਰਨ ਲਈ ਉਚੇਚੇ ਯਤਨ ਕਰਨ ਲਈ ਮੰਗ ਕੀਤੀ ਹੈ।

ਬਰਤਾਨੀਆ ਵਿੱਚ ਸਿੱਖਾਂ ਨੂੰ ਸਿੱਖ ਮਰਿਆਦਾ ਦੇ ਆਧਾਰ ‘ਤੇ ਕੰਮ ਵਾਲੀਆਂ ਥਾਵਾਂ ‘ਤੇ ਹੈਲਮੇਟ ਪਾਉਣ ਤੋਂ ਛੋਟ ਦਾ ਟੋਰੀ ਐਮ.ਪੀ. ਵਲੋਂ ਵਿਰੋਧ

ਬਰਤਾਨੀਆ ਵਿੱਚ ਸਿੱਖਾਂ ਨੂੰ ਸਿੱਖ ਮਰਿਆਦਾ ਦੇ ਆਧਾਰ ‘ਤੇ ਕੰਮ ਵਾਲੀਆਂ ਥਾਵਾਂ ‘ਤੇ ਹੈਲਮੇਟ ਪਾਉਣ ਤੋਂ ਮਿਲੀ ਛੋਟ ਦਾ ਬਰਤਾਨੀਆ ਦੀ ਕੰਜ਼ਰਵੇਟਿਵ ਪਾਰਟੀ ਦੇ ਇਕ ਸੰਸਦ ਮੈਂਬਰ ਵਿਰੋਧ ਕੀਤਾ ਹੈ।