Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikhs in Greece

Sikhs in Greece

ਗਰੀਸ ਦੇ ਦੋ ਗੁਰਦੁਆਰਾ ਸਹਿਬਾਨ 'ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅੱਜ ਸਖ਼ਤ ਲਹਿਜੇ 'ਚ ਕਿਹਾ ਕਿ ਗਰੀਸ 'ਚ ਜੋ ਗੁਰਦੁਆਰਾ ਸਾਹਿਬ ਉਪਰ ਗੋਲੀਆਂ ਚਲਾਈਆਂ ਗਈਆਂ ਹਨ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਨਾਲ ਭੰਨਤੋੜ ਕੀਤੀ ਗਈ ਹੈ, ਇਹ ਅਤਿ ਘਿਨਾਉਣੀ ਘਟਨਾ ਹੈ।
ਅੱਜ ਇਥੇ ਸਥਿਤ ਦੋ ਗੁਰਦੁਆਰਾ ਸਹਿਬਾਨਾਂ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਸਹਮਣੇ ਆਇਆ ਹੈ।ਗੁਰਦੁਆਰਾ ਸਿੰਘ ਸਭਾ ਅਤੇ ਗੁਰਦੁਆਰਾ ਭਗਤ ਰਵੀਦਾਸ ਦਰਬਾਰ 'ਤੇ ਗੋਲੀਆਂ ਨਾਲ ਹਮਲਾ ਕਰਨ ਦਾ ਸਮਾਚਾਰ ਮਿਲਿਆ ਹੈ।"ਸਿੱਖ ਚੈਨਲ ਯੂਕੇ" ਵੱਲੋਂ ਪ੍ਰਸਾਰਿਤ ਖਬਰਾਂ ਵਿੱਚ ਦੱਸਿਆ ਗਿਆ ਹੈ ਕਿ ਗੋਲੀਬਾਰੀ ਦੀ ਘਟਨਾ ਨਾਲ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ, ਪਰ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਜਰੂਰ ਪਹੁੰਚਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।