Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikhs in Hyderabad

Sikhs in Hyderabad

ਅੰਮ੍ਰਿਤਸਰ,( 15 ਮਈ 2014):- ਹੈਦਰਾਬਾਦ ਚ ਵਾਪਰੀ ਨਿਸ਼ਾਨ ਸਾਹਿਬ ਸਾੜਨ ਦੀ ਵਾਪਰੀ ਘਟਨਾ ੳਤੇ ਉਸ ਤੋਂ ਬਾਅਦ ਹੋਈਆਂ ਹਿੰਸਕ ਘਟਨਾਵਾਂ ਨੂੰ ਮੰਦਭਾਗਾ ਕਰਾਰਦਿੰਦਿਆਂ ਇਸ ਤੇ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਸਿੱਖ -ਮੁਸਲਮਾਨ ਭਾਈਚਾਰਿਆਂ ਨੂੰ ਸ਼ਾਂਤੀ ਬਨਾਈ ਰੱਖਣ ਦੀ ਅਪੀਲ ਕੀਤੀ।
ਲੁਧਿਆਣਾ, (15 ਮਈ 2014),:- ਬੁੱਧਵਾਰ ਨੂੰ ਹੈਦਰਾਬਾਦ ਵਿੱਚ ਨਿਸ਼ਾਨ ਸਾਹਿਬ ਨੂੰ ਸਾੜਨ ਦੀ ਘਟਨਾ ਅਤੇ ਉਸ ਤੋਂ ਬਾਅਦ ਸਿੱਖਾਂ ਅਤੇ ਮੁਸਲਮਾਨਾਂ ਵਿਚਕਾਰ ਹੋਈਆਂ ਹਿੰਸਕ ਘਟਨਾਵਾਂ ਦੀ ਨਿੰਦਾ ਕਰਦਿਆਂ ਲੁਧਿਆਣਾ ਦੇ ਸ਼ਾਹੀ ਇਮਾਮ ਨੇ ਇਨ੍ਹਾਂ ਘਟਨਾਵਾਂ ਨੂੰ ਸਿਆਸੀ ਮੰਤਵ ਤੋਂ ਪ੍ਰੇਰਿਤ ਦੱਸਦਿਆਂ ਸਿੱਖਾਂ ਅਤੇ ਮੁਸਲਮਾਨਾਂ ਨੂੰ ਵਿਵੇਕ ਤੋਂ ਕੰਮ ਲੈਣ ਦੀ ਅਪੀਲ ਕੀਤੀ।
ਹੈਦਰਾਬਾਦ,( 14 ਮਈ 2014):-ਪ੍ਰਾਪਤ ਜਾਣਕਾਰੀ ਅਨੁਸਾਰ ਹੈਦਰਾਬਾਦ ਪੂਰਾਣੇ ਸ਼ਹਿਰ ਅੰਦਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਨਿਸ਼ਾਨ ਸਾਹਿਬ ਨੂੰ ਅੱਗ ਲਾ ਕੇ ਬੇਅਬਦੀ ਕਰਨ ਤੋਂ ਬਾਅਦ ਹੋਈਆਂ ਝੜਪਾਂ ਤੋਂ ਬਾਅਦ ਪੁਲਿਸ ਵੱਲੋਂ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਗੋਲੀ ਚਲਾ ਦਿੱਤੀ, ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।