ਚੰਡੀਗੜ੍ਹ – ਦਲ ਖਾਲਸਾ ਨੇ ਦੋਸ਼ ਲਗਾਇਆ ਕਿ ਭਾਰਤ ਦੀ ਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਸਾਕਾ ਦੀ ਸ਼ਤਾਬਦੀ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ‘ਤੇ ਕੋਵਿਡ-੧੯ ਦੇ ਨਿਯਮਾਂ ਦੀ ਆੜ ਹੇਠ ਰੋਕ ਲਗਾ ਕਿ ਭਾਜਪਾ ਨੇ ਆਪਣੀ ਸਿੱਖ ਅਤੇ ਸਿੱਖੀ ਵਿਰੋਧੀ ਮਾਨਸਿਕਤਾ ਦਾ ਮੁੜ ਇਕ ਵਾਰ ਪ੍ਰਗਟਾਵਾ ਕੀਤਾ ਹੈ। ਜਥੇਬੰਦੀ ਨੇ ਕਿਹਾ ਕਿ ਇਸੇ ਤਰਾਂ […]