ਚੰਡੀਗੜ੍ਹ: ਲੰਘੇ ਸ਼ੁੱਕਰਵਾਰ ਨਿਊਜ਼ੀਲੈਂਡ ਦੇ ਕਰਾਈਸਟਚਰਚ ਸ਼ਹਿਰ ਵਿਚ ਇਕ ਨਸਲਵਾਦੀ ਵਲੋਂ ਦੋ ਮਸਜਿਦਾਂ ਚ ਅੰਨ੍ਹੇਵਾਹ ਗੋਲੀਆਂ ਚਲਾ ਕੇ 49 ਲੋਕਾਂ ਨੂੰ ਮਾਰ ਦੇਣ ਤੇ ਕਈ ਹੋਰਾਂ ਨੂੰ ਜਖਮੀ ਕਰਨ ਦੇ ਮਾਮਲੇ ਤੇ ਆਸਟ੍ਰੇਲੀਆ ਦੇ ਇਕ ਸੈਨੇਟਰ ਦੀ ਵਿਵਾਦਤ ਟਿੱਪਣੀ ਦੀ ਪ੍ਰੋੜਤਾ ਕਰਨ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ […]