ਗੁਰਧਾਮਾਂ ਦੇ ਦਰਸ਼ਨ ਦੀਦਾਰੇ ਅਤੇ ਸੱਤਾ ਦਾ ਸਪਸ਼ਟ ਰੁਖ

ਗੁਰਧਾਮਾਂ ਦੇ ਦਰਸ਼ਨ ਦੀਦਾਰੇ ਸਿੱਖਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੈ। ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਧ ਵੀਜੇ ਦੇਣ ਦੀ ਮੰਗ ’ਤੇ ਭਾਰਤ ਸਰਕਾਰ ਦੇ ਸਪਸ਼ਟ ਇਨਕਾਰੀ ਰੁਖ ਨੇ ਸਿੱਖ ਸੰਸਥਾਵਾਂ ਅਤੇ ਸੱਤਾ ਦੇ ਸਬੰਧਾਂ ’ਤੇ ਮੁੜ ਸਵਾਲ ਖੜ੍ਹੇ ਕੀਤੇ ਹਨ।
ਅਤੀਤ ਨੂੰ ਯਾਦ ਕਰਦਿਆਂ, ਅਜੋਕੇ ਹਾਲਾਤ ਨੂੰ ਸਮਝਣ ਅਤੇ ਭਵਿੱਖ ਲਈ ਸੇਧ ਲੈਣ ਦੀ ਲੋੜ ਹੈ: ਪਰਮਜੀਤ ਸਿੰਘ ਗਾਜ਼ੀ

ਲੰਘੀ 26 ਅਕਤੂਬਰ 2025 ਨੂੰ ਪਿੰਡ ਰਤਨਗੜ੍ਹ, ਨੇੜੇ ਖਲਚੀਆਂ ਵਿਖੇ ਸ਼ਹੀਦ ਭਾਈ ਰਾਜਵਿੰਦਰ ਸਿੰਘ ਰਾਜੂ ਦੀ ਯਾਦ ਵਿਚ ਹੋਏ ਸਲਾਨਾ ਸ਼ਹੀਦੀ ਸਮਾਗਮ ਦੌਰਾਨ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਗਾਜ਼ੀ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅੱਜ ਅਦਾਰਾ ਸਿੱਖ ਸਿਆਸਤ ਦੇ ਸਰੋਤਿਆਂ ਦੀ ਜਾਣਕਾਰੀ ਹਿਤ ਪੇਸ਼ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੇ ਕਰ ਦਿਓ ਜੀ।
ਹੁਣ ਸਿੱਖਾਂ ਨੇ ਦੁਨੀਆ ਨੂੰ ਦੱਸਣਾ ਹੈ ਕਿ ਰਾਜ ਕਿਵੇਂ ਕਰੀਦਾ ਹੈ: ਭਾਈ ਨਰਾਇਣ ਸਿੰਘ ਚੌੜਾ ਦਾ ਵਖਿਆਨ

ਵਿਸ਼ਵ ਅਤੇ ਖੇਤਰੀ ਹਾਲਾਤ ਤੇਜ਼ੀ ਨਾਲ ਬਦਲ ਰਹੇ ਹਨ, ਅਤੇ ਇਸ ਬਦਲੇ ਹੋਏ ਪਰਿਪੇਖ ਵਿੱਚ, ਦੱਖਣੀ ਏਸ਼ੀਆ ਵਿੱਚ ਪੰਜਾਬ ਦਾ ਭੂ-ਰਾਜਨੀਤਕ ਮਹੱਤਵ ਕਾਫੀ ਵਧ ਗਿਆ ਹੈ। ਇਸ ਵਿਖਿਆਨ ਵਿੱਚ, ਭਾਈ ਨਾਰਾਇਣ ਸਿੰਘ ਕਿਹਾ ਹੈ ਕਿ ਸਿੱਖਾਂ ਨੂੰ ਮੌਜੂਦਾ ਹਾਲਾਤ ਵਿੱਚ ਆਪਣੀ ਸਥਿਤੀ ਨੂੰ ਸਮਝਣ ਦੀ ਲੋੜ ਹੈ। ਉਹਨਾ ਕਿਹਾ ਕਿ ਸਿੱਖਾਂ ਨੂੰ ਆਪਣੀਆਂ ਸੰਸਥਾਵਾਂ ਨੂੰ ਮਜ਼ਬੂਤ ਕਰਨ, ਅੰਦਰੂਨੀ ਪ੍ਰਕਿਰਿਆਵਾਂ ਨੂੰ ਸੁਧਾਰਨ ਅਤੇ ਦੂਸਰੇ ਨਾਲ ਗੱਲਬਾਤ ਕਰਦਿਆਂ ਆਪਣੇ ਤਾਕਤ ਦੇ ਸਰੋਤਾਂ ਦੀ ਖੋਜ ਕਰਨ ਦੀ ਜਰੂਰਤ ਹੈ।
ਪਹਿਲੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ‘ਤੇ ਜਥਾ ਪਾਕਿ ਭੇਜਣ ਲਈ ਸ਼੍ਰੋਮਣੀ ਕਮੇਟੀ ਨੇ ੪ ਅਗਸਤ ਤੱਕ ਪਾਸਪੋਰਟ ਮੰਗੇ

ਇੰਡੀਆ ਅਤੇ ਪਾਕਿਸਤਾਨ ਵਿਚ ਭਾਵੇਂ ਅਜੇ ਤੱਕ ਆਵਾਜਾਈ ਮੁੜ ਬਹਾਲ ਨਹੀਂ ਹੋਈ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ਼ਰਧਾਲੂਆਂ ਦਾ ਜਥਾ ਨਨਕਾਣਾ ਸਾਹਿਬ ਭੇਜਣ ਲਈ ਤਿਆਰੀ ਸ਼ੁਰੂ ਦਿੱਤੀ ਗਈ ਹੈ।
ਗੁਰੂ ਸਾਹਿਬ ਦੇ ਅਦਬ ਲਈ ਸਿੱਖਾਂ ਦੀ ਟਕ ਕਿਸ ‘ਤੇ ਹੋਵੇ? ਅਦਬ ਦੀ ਖਾਲਸਾਈ ਪਰੰਪਰਾ ਜਾਂ ਸਰਕਾਰਾਂ ਦੇ ਕਾਨੂੰਨਾਂ ਉੱਤੇ?

ਪੰਜਾਬ ਸਰਕਾਰ ਹੁਣ ਇਕ ਨਵਾਂ ਕਾਨੂੰਨ ਬਣਾਉਣ ਜਾ ਰਹੀ ਹੈ ਜਿਸ ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਾਸਤੇ ਸਖਤ ਸਜਾ ਤਜਵੀਜ਼ ਕੀਤੀ ਜਾ ਰਹੀ ਹੈ। ਇਸ ਕਾਨੂੰਨ ਦੇ ਕਾਨੂੰਨੀ ਪੱਖਾਂ ਬਾਰੇ ਅਦਾਰਾ ਸਿੱਖ ਸਿਆਸਤ ਵੱਲੋਂ ਪੰਜਆਬ ਲਾਇਰਜ਼ ਦੇ ਮੁਖੀ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਗੱਲਬਾਤ ਕੀਤੀ ਜਾ ਚੁੱਕੀ ਹੈ।
ਬਦਲ ਰਹੇ ਹਾਲਾਤਾਂ ਵਿਚ ਬਿਹਤਰ ਭਵਿੱਖ ਲਈ ਸਿੱਖਾਂ ਨੂੰ ਇਤਿਹਾਸ ਤੋਂ ਕੀ ਸਬਕ ਮਿਲਦੇ ਹਨ? ਪਰਮਜੀਤ ਸਿੰਘ ਗਾਜ਼ੀ ਦੀ ਤਕਰੀਰ

ਸੰਸਾਰ ਦੇ ਹਾਲਾਤ ਬੜੀ ਤੇਜੀ ਨਾਲ ਬਦਲ ਰਹੇ ਹਨ। ਇੰਡੀਆ-ਪਾਕਿਸਤਾਨ ਦਰਮਿਆਨ ਹਾਲ ਵਿਚ ਹੀ ਹੋਈ ਹਵਾਈ ਲੜਾਈ ਨੇ ਦੱਖਣੀ ਏਸ਼ੀਆ ਦੇ ਸੁਰੱਖਿਆ ਸਮੀਕਰਣ ਬਦਲ ਦਿੱਤੇ ਹਨ ਜਿਹਨਾ ਦਾ ਪੰਜਾਬ ਅਤੇ ਸਿੱਖਾਂ ਉੱਤੇ ਅਸਰ ਪੈ ਰਿਹਾ ਹੈ।

ਜੰਗਾਂ ਦੇ ਦੌਰ ਸ਼ੁਰੂ: ਬਦਲ ਰਹੇ ਹਾਲਾਤ ਵਿਚ ਸਿੱਖ ਕੀ ਕਰਨ? ਭਾਈ ਮਨਧੀਰ ਸਿੰਘ ਦੀ ਤਕਰੀਰ

ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ ਵੱਲੋਂ ਕੀਤੀ ਗਈ ਅਹਿਮ ਤਕਰੀਰ ਅੱਜ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ।

ਭਾਰਤ ਵੱਲੋਂ ਹੁਣ ਸ਼ਹਿਰੀ ਜੰਗੀ ਅਭਿਆਸ ਕਿਉਂ ਕੀਤੇ ਜਾ ਰਹੇ ਹਨ? ਕੀ ਚੀਨ ਪਾਕਿਸਤਾਨ ਦੀ ਮਦਦ ਕਰ ਰਿਹੈ? ਸਿੱਖ ਕੀ ਕਰਨ?

ਭਾਰਤ ਤੇ ਪਾਕਿਸਤਾਨ-ਚੀਨ ਦਰਮਿਆਨ ਉੱਭਰ ਰਹੇ ਨਵੇਂ ਸੁਰੱਖਿਆ ਸਮੀਕਰਣਾਂ ਅਤੇ ਇਹਨਾ ਦੇ ਪੰਜਾਬ ਤੇ ਸਿੱਖਾਂ ਉੱਤੇ ਪੈਣ ਵਾਲੇ ਅਸਰ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਗੱਲਬਾਤ ਕੀਤੀ ਗਈ ਹੈ।