Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikhs in Punjab

Sikhs in Punjab

ਦੁਨੀਆ ਦਾ ਨਿਜ਼ਾਮ ਬਹੁਤ ਤੇਜ਼ੀ ਨਾਲ ਬਦਲ ਰਿਹਾ ਹੈ। ਭੂ-ਰਾਜਨੀਤੀ, ਵਪਾਰ, ਆਰਥਿਕ ਸਰੋਕਾਰ ਅਤੇ ਜੰਗ ਦੇ ਵਧਦੇ ਖਤਰੇ ਉਭਰ ਰਹੀ ਵਿਸ਼ਵ ਵਿਵਸਥਾ ਨੂੰ ਇੱਕ ਨਵਾਂ ਰੂਪ ਦੇ ਰਹੇ ਹਨ। ਇਹ ਬਦਲਾਅ ਭਾਰਤ, ਦੱਖਣੀ ਏਸ਼ੀਆ ਅਤੇ ਮੱਧ ਪੂਰਬ ਤੇ ਪੱਛਮੀ ਏਸ਼ੀਆ ਵਰਗੇ ਹੋਰ ਅਹਿਮ ਖੇਤਰਾਂ 'ਤੇ ਕੀ ਅਸਰ ਪਾ ਰਹੇ ਹਨ?
10 ਦਸੰਬਰ 2025 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਦਲ ਖਾਲਸਾ ਵੱਲੋਂ ਕੀਤੀ ਗਈ ਪੰਥਕ ਕਾਨਫਰੰਸ ਦੌਰਾਨ ਭਾਈ ਨਰਾਇਣ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅੱਜ ਆਪ ਸਭ ਨਾਲ ਸਾਂਝੇ ਕਰ ਰਹੇ ਹਾਂ।
ਸਦੀ ਭਰ ਦੇ ਇਤਿਹਾਸ ਨੂੰ ਤੱਥ ਦੀ ਰੌਸ਼ਨੀ ਵਿਚ ਬਿਆਨ ਕਰਦੀ ਨਵੀਂ ਕਿਤਾਬ "ਅਕਾਲੀ ਸਿਆਸਤ" ਦੇ ਲੇਖਕ ਸ.ਕੰਵਰਜੀਤ ਸਿੰਘ ਸਿੱਧੂ ਨਾਲ ਖਾਸ ਗੱਲਬਾਤ ਦਾ ਦੂਜਾ ਭਾਗ ਅੱਜ ਆਪ ਸਭਾ ਨਾਲ ਸਾਂਝਾ ਕਰ ਰਹੇ ਹਾਂ।
ਲੰਘੀ 26 ਅਕਤੂਬਰ 2025 ਨੂੰ ਪਿੰਡ ਰਤਨਗੜ੍ਹ, ਨੇੜੇ ਖਲਚੀਆਂ ਵਿਖੇ ਸ਼ਹੀਦ ਭਾਈ ਰਾਜਵਿੰਦਰ ਸਿੰਘ ਰਾਜੂ ਦੀ ਯਾਦ ਵਿਚ ਹੋਏ ਸਲਾਨਾ ਸ਼ਹੀਦੀ ਸਮਾਗਮ ਦੌਰਾਨ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਗਾਜ਼ੀ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅੱਜ ਅਦਾਰਾ ਸਿੱਖ ਸਿਆਸਤ ਦੇ ਸਰੋਤਿਆਂ ਦੀ ਜਾਣਕਾਰੀ ਹਿਤ ਪੇਸ਼ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੇ ਕਰ ਦਿਓ ਜੀ।
ਅਮਰੀਕਾ ਦੀ ਨਿਊਯਾਰਕ ਅਦਾਲਤ ਵਿਚ ਨਿਖਲ ਗੁਪਤਾ ਵਿਰੁਧ ਚੱਲ ਰਹੇ ਮੁਕਦਮੇਂ ਵਿਚ ਰਾਅ ਅਧਿਕਾਰੀ ਵਿਕਾਸ਼ ਯਾਦਵ ਬਾਰੇ ਕਈ ਅਹਿਮ ਖੁਲਾਸੇ ਸਾਹਮਣੇ ਆਏ ਹਨ। ਇਹਨਾ ਬਾਰੇ ਵਿਸਤਾਰ ਵਿਚ ਜਾਨਣ ਲਈ ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਖਾਸ ਗੱਲਬਾਤ ਕੀਤੀ ਹੈ।
ਪਿੰਡ ਝੁਨੀਰ (ਜਿਲ੍ਹਾ ਮਾਨਸਾ) ਵਿਖੇ 9 ਜੁਲਾਈ 2025 ਨੂੰ ਹੋਏ ਇਕ ਸਾਮਗਮ ਦੌਰਾਨ ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਵੱਲੋਂ ਸਿੱਖ ਅਤੇ ਸਿੱਖ ਰਾਜ ਵਿਸ਼ੇ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਗਏ।
ਅਕਾਲੀ ਦਲ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਚਰਚਾ। ਇਹ ਵਿਚਾਰ ਚਰਚਾ ਮਸਤੂਆਣਾ ਸਾਹਿਬ ਵਿਖੇ ੧ ਅਗਸਤ ਤੋਂ ੩ ਅਗਸਤ ੨੦੨੫ ਤੱਕ ਹੋਵੇਗੀ।
ਸੰਸਾਰ ਦੇ ਹਾਲਾਤ ਬੜੀ ਤੇਜੀ ਨਾਲ ਬਦਲ ਰਹੇ ਹਨ। ਇੰਡੀਆ-ਪਾਕਿਸਤਾਨ ਦਰਮਿਆਨ ਹਾਲ ਵਿਚ ਹੀ ਹੋਈ ਹਵਾਈ ਲੜਾਈ ਨੇ ਦੱਖਣੀ ਏਸ਼ੀਆ ਦੇ ਸੁਰੱਖਿਆ ਸਮੀਕਰਣ ਬਦਲ ਦਿੱਤੇ ਹਨ ਜਿਹਨਾ ਦਾ ਪੰਜਾਬ ਅਤੇ ਸਿੱਖਾਂ ਉੱਤੇ ਅਸਰ ਪੈ ਰਿਹਾ ਹੈ।
ਸੰਸਾਰ ਦੇ ਹਾਲਾਤ ਬੜੀ ਤੇਜੀ ਨਾਲ ਬਦਲ ਰਹੇ ਹਨ। ਇੰਡੀਆ-ਪਾਕਿਸਤਾਨ ਦਰਮਿਆਨ ਹਾਲ ਵਿਚ ਹੀ ਹੋਈ ਹਵਾਈ ਲੜਾਈ ਨੇ ਦੱਖਣੀ ਏਸ਼ੀਆ ਦੇ ਸੁਰੱਖਿਆ ਸਮੀਕਰਣ ਬਦਲ ਦਿੱਤੇ ਹਨ ਜਿਹਨਾ ਦਾ ਪੰਜਾਬ ਅਤੇ ਸਿੱਖਾਂ ਉੱਤੇ ਅਸਰ ਪੈ ਰਿਹਾ ਹੈ।
ਭਾਰਤ ਤੇ ਪਾਕਿਸਤਾਨ-ਚੀਨ ਦਰਮਿਆਨ ਉੱਭਰ ਰਹੇ ਨਵੇਂ ਸੁਰੱਖਿਆ ਸਮੀਕਰਣਾਂ ਅਤੇ ਇਹਨਾ ਦੇ ਪੰਜਾਬ ਤੇ ਸਿੱਖਾਂ ਉੱਤੇ ਪੈਣ ਵਾਲੇ ਅਸਰ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਗੱਲਬਾਤ ਕੀਤੀ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।