ਸਾਨੂੰ ਕਿਸੇ ਵੀ ਮੁਲਕ ਨੇ ਥਾਲੀ ਵਿਚ ਪੋਰਸ ਕੇ ਅਜ਼ਾਦੀ ਨਹੀਂ ਦੇਣੀ; ਇਹ ਸੰਘਰਸ਼ ਨਾਲ ਹੀ ਮਿਲਣੀ ਹੈ: ਪਰਮਜੀਤ ਸਿੰਘ ਮੰਡ

Speech of Bhai Parmjeet Singh Mand

ਸਿੱਖ ਫੈਡਰੇਸ਼ਨ ਯੂ. ਕੇ. ਵੱਲੋਂ 28 ਸਤੰਬਰ 2025 ਨੂੰ 41ਵਾਂ ਸਲਾਨਾ ਇਜਲਾਸ ਕੀਤਾ ਗਿਆ ਜਿਸ ਵਿਚ ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਵੱਲੋਂ ਕੀਤੀ ਗਈ ਤਕਰੀਰ ਅੱਜ ਸਿੱਖ ਸਿਆਸਤ ਦੇ ਦਰਸ਼ਕਾਂ/ਸਰੋਤਿਆਂ ਲਈ ਸਾਂਝੀ ਕਰ ਰਹੇ ਹਾਂ।

ਹੁਣ ਸਿੱਖਾਂ ਨੇ ਦੁਨੀਆ ਨੂੰ ਦੱਸਣਾ ਹੈ ਕਿ ਰਾਜ ਕਿਵੇਂ ਕਰੀਦਾ ਹੈ: ਭਾਈ ਨਰਾਇਣ ਸਿੰਘ ਚੌੜਾ ਦਾ ਵਖਿਆਨ

Bhai Narien Singh Chaura's Message for Sikhs

ਵਿਸ਼ਵ ਅਤੇ ਖੇਤਰੀ ਹਾਲਾਤ ਤੇਜ਼ੀ ਨਾਲ ਬਦਲ ਰਹੇ ਹਨ, ਅਤੇ ਇਸ ਬਦਲੇ ਹੋਏ ਪਰਿਪੇਖ ਵਿੱਚ, ਦੱਖਣੀ ਏਸ਼ੀਆ ਵਿੱਚ ਪੰਜਾਬ ਦਾ ਭੂ-ਰਾਜਨੀਤਕ ਮਹੱਤਵ ਕਾਫੀ ਵਧ ਗਿਆ ਹੈ। ਇਸ ਵਿਖਿਆਨ ਵਿੱਚ, ਭਾਈ ਨਾਰਾਇਣ ਸਿੰਘ ਕਿਹਾ ਹੈ ਕਿ ਸਿੱਖਾਂ ਨੂੰ ਮੌਜੂਦਾ ਹਾਲਾਤ ਵਿੱਚ ਆਪਣੀ ਸਥਿਤੀ ਨੂੰ ਸਮਝਣ ਦੀ ਲੋੜ ਹੈ। ਉਹਨਾ ਕਿਹਾ ਕਿ ਸਿੱਖਾਂ ਨੂੰ ਆਪਣੀਆਂ ਸੰਸਥਾਵਾਂ ਨੂੰ ਮਜ਼ਬੂਤ ਕਰਨ, ਅੰਦਰੂਨੀ ਪ੍ਰਕਿਰਿਆਵਾਂ ਨੂੰ ਸੁਧਾਰਨ ਅਤੇ ਦੂਸਰੇ ਨਾਲ ਗੱਲਬਾਤ ਕਰਦਿਆਂ ਆਪਣੇ ਤਾਕਤ ਦੇ ਸਰੋਤਾਂ ਦੀ ਖੋਜ ਕਰਨ ਦੀ ਜਰੂਰਤ ਹੈ।

UK ਵਿਚ ਸਿੱਖਾਂ ਨੂੰ ਖਰੀਦਣ ਅਤੇ ਮਾਰਨ ਬਾਰੇ ਅਹਿਮ ਖੁਲਾਸੇ; ਭਾਰਤ ਦੇ ਵਿਦੇਸ਼ੀ ਜ਼ਬਰ ਬਾਰੇ UK ਪਾਰਲੀਮੈਂਟ ਦੀ ਰਿਪੋਰਟ

UK Report on India’s Transnational Repression | Dabinderjit Singh on Sikh Diaspora Concerns in UK

ਯੂਕੇ ਸੰਸਦ ਦੀ ਸਾਂਝੀ ਮਨੁੱਖੀ ਅਧਿਕਾਰ ਕਮੇਟੀ ਦੀ ਇੱਕ ਤਾਜ਼ਾ ਰਿਪੋਰਟ ਨੇ ਦੁਨੀਆ ਦੇ ਇੱਕ ਦਰਜਨ ਤੋਂ ਵੱਧ ਦੇਸ਼ਾਂ ਵੱਲੋਂ ਕੀਤੇ ਜਾ ਰਹੇ ਵਿਦੇਸ਼ੀ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) ‘ਤੇ ਗੰਭੀਰ ਚਿੰਤਾ ਜਤਾਈ ਹੈ, ਜਿਸ ਵਿੱਚ ਭਾਰਤ ਵੀ ਸ਼ਾਮਲ ਹੈ।

ਇੰਡੀਆ ਯੂ.ਕੇ. ਵਿਚ ਵਿਦੇਸ਼ੀ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਕਰ ਰਿਹੈ: ਨਵੀਂ ਰਿਪੋਰਟ ਵਿਚ ਖੁਲਾਸਾ

ਬਰਤਾਨਵੀ ਸੰਸਦ ਦੀ ਮਨੁੱਖੀ ਹੱਕਾਂ ਬਾਰੇ ਸਾਂਝੀ ਕਮੇਟੀ ਵਲੋਂ 30 ਜੁਲਾਈ 2025 ਨੂੰ ਜਾਰੀ ਕੀਤੀ ਇੱਕ ਨਵੀਂ ਰਿਪੋਰਟ ਵਿੱਚ ਯੂ.ਕੇ. ਦੀ ਧਰਤੀ ’ਤੇ ਵਧ ਰਹੇ ਵਿਦੇਸ਼ੀ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਉੱਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਲੇਖੇ ਵਿੱਚ ਇੰਡੀਆ ਨੂੰ ਉਹਨਾਂ 12 ਦੇਸ਼ਾਂ ਵਿੱਚ ਸ਼ਾਮਲ ਕੀਤਾ ਗਿਆ ਹੈ ਜਿਹਨਾ ਵਿਚੋਂ ਯੂ.ਕੇ. ਵਿਚ ਵਿਦੇਸ਼ੀ ਜ਼ਬਰ ਕਰਨ ਦੇ ਸਬੂਤ ਸਾਹਮਣੇ ਆਏ ਹਨ।

ਭਾਰਤ-ਪਾਕਿਸਤਾਨ ਜੰਗ ਸਬੰਧੀ ਸਿੱਖ ਪੱਖ: ਪੰਚ ਪ੍ਰਧਾਨੀ ਯੂਕੇ

panch pardhani uk statement on india pakistan war

ਪਿਛਲੇ ਦਿਨੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗੀ ਝੜਪਾਂ ਹੋਈਆਂ ਹਨ। ਇਸ ਸਬੰਧੀ ਸਿੱਖ ਨੀਤੀ ਬਾਰੇ ਕਈ ਤਰ੍ਹਾਂ ਦੇ ਵਿਚਾਰ ਸਾਹਮਣੇ ਆਏ ਹਨ। ਅਸੀਂ ਭਾਵੇਂ ਜੰਗ ਦੇ ਪੱਖ ਵਿੱਚ ਨਹੀਂ ਹਾਂ, ਪਰ ਸਾਨੂੰ ਇਸ ਮਸਲੇ ਬਾਰੇ ਆਪਣੇ ਕੌਮੀ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਵਿਚਾਰਨਾ ਚਾਹੀਦਾ ਹੈ।

ਪਹਿਲਾਂ ਜਮਾਨਤ ਦੀ ਸੁਪਰੀਮ ਕੋਰਟ ਵਿਚੋਂ ਪੁਸ਼ਟੀ ਦੇ ਬਾਵਜੂਦ ਜੌਹਲ ਨੂੰ ਦਿੱਲੀ ਹਾਈ ਕੋਰਟ ਵਲੋਂ 7 ਕੇਸਾਂ ਚ ਜਮਾਨਤਾਂ ਦੇਣ ਤੋਂ ਇਨਕਾਰ

Jatar Singh Jaggi Johal

ਲੰਘੇ ਤਕਰੀਬਨ ਸੱਤ ਸਾਲ ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਨੌਜਵਾਨ ਜਗਤਾਰ ਸਿੰਘ ਜੱਗੀ ਜੌਹਲ ਨੂੰ ਦਿੱਲੀ ਹਾਈ ਕੋਰਟ ਦੇ ਜਸਟਿਸ ਪ੍ਰਤਿਭਾ ਐਮ. ਸਿੰਘ ਤੇ ਜਸਟਿਸ ਅਮਿਤ ਸ਼ਰਮਾ (ਜੋ ਪਹਿਲਾਂ ਐਨ.ਆਈ.ਏ ਦਾ ਵਕੀਲ ਹੁੰਦਾ ਸੀ) ਦੇ ਦੋਹਰੇ ਬੈਂਚ ਨੇ ਐਨ.ਆਈ.ਏ. ਦੇ 7 ਕੇਸਾਂ ਵਿਚ ਜਮਾਨਤਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਕੇਸਰੀ ਲਹਿਰ ਦੇ ਮੋਢੀਆਂ ਵਿਚ ਸ਼ੁਮਾਰ ਰਹੇ ਜਗਦੀਸ਼ ਸਿੰਘ (ਯੂ.ਕੇ.) ਵਿਛੋੜਾ ਦੇ ਗਏ

ਪੰਥਕ ਸਫਾਂ ਵਿੱਚ ਇਹ ਖ਼ਬਰ ਬਹੁਤ ਦੁੱਖ ਅਤੇ ਅਫਸੋਸ ਦੇ ਨਾਲ ਪੜ੍ਹੀ ਜਾਵੇ ਜੀ ਕਿ ਸਿੱਖ ਐਕਟੀਵਿਟਿਸ ਅਤੇ ਕੇਸਰੀ ਲਹਿਰ ਦੇ ਮੋਢੀਆਂ ਵਿੱਚ ਸ਼ੁਮਾਰ ਭਾਈ ਸਾਹਿਬ ਸਰਦਾਰ ਜਗਦੀਸ਼ ਸਿੰਘ ਜੀ, ਅਚਾਨਕ ਵਿਛੋੜਾ ਦੇ ਕੇ ਅਕਾਲ ਪਿਆਨਾ ਕਰ ਗਏ ਹਨ।