ਕਿਸਾਨਾਂ ਦੇ ਸੰਘਰਸ਼ ਦੀ ਅਵਾਜ਼ ਬੁਲੰਦ ਕਰਦਿਆਂ 26 ਜਨਵਰੀ ਨੂੰ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜਾਵੇਗਾ

ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਐਲਾਨ ਕੀਤਾ ਗਿਆ ਕਿ ਭਾਰਤ ਦੇ ਗਣਤੰਤਰ ਦਿਵਸ ਤੇ ਲੰਡਨ ਵਿੱਚ ਸਥਿਤ ਭਾਰਤੀ ਅੰਬੈਸੀ ਮੂਹਰੇ ਭਾਰੀ ਰੋਸ ਮੁਜਾਹਰਾ ਕੀਤਾ ਜਾਵੇਗਾ।

ਸਾਰੇ ਯੂਰੋਪ ਵਿਚੋਂ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਤੋਂ ਪਾਬੰਦੀ ਹਟੀ

ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਜਾਰੀ ਪ੍ਰੈਸ ਬਿਆਨ ਵਿਚ ਦੱਸਿਆ ਗਿਆ ਕਿ 18 ਮਾਰਚ 2016 ਨੂੰ ਬਰਤਾਨੀਆ ਸਰਕਾਰ ਨੇ “ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ” ਤੋਂ ਪਾਬੰਦੀ ਹਟਾ ਲਈ ਹੈ।