ਭਾਰਤ ਵੱਲੋਂ ਧਾਰਮਿਕ ਘੱਟ-ਗਿਣਤੀਆਂ ਖਿਲਾਫ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਹਥਿਆਰ ਵਜੋਂ ਵਰਤੋਂ ਜਾਰੀ: ਅਮਰੀਕੀ ਕਮਿਸ਼ਨ

India Continues to Weaponize Terrorism Laws to Detain Religious Minorities USCIRF Cites Jagtar Singh Johal, Umar Khalids Case

ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ ਮਿਲਣ ਦਾ ਸਵਾਗਤ ਕਰਦਿਆਂ ਅਮਰੀਕੀ ਵਿਦੇਸ਼ ਵਿਭਾਗ ਨੂੰ ਹੋਰ ਕੈਦੀਆਂ ਦੀ ਰਿਹਾਈ ਅਤੇ ਮਨੁੱਖੀ ਅਧਿਕਾਰਾਂ ਦੀਆਂ ਕਥਿਤ ਉਲੰਘਣਾਵਾਂ ਲਈ ਜਵਾਬਦੇਹੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।

ਗੁਰੂ ਸਾਹਿਬ ਦੇ ਅਦਬ ਲਈ ਸਿੱਖਾਂ ਦੀ ਟਕ ਕਿਸ ‘ਤੇ ਹੋਵੇ? ਅਦਬ ਦੀ ਖਾਲਸਾਈ ਪਰੰਪਰਾ ਜਾਂ ਸਰਕਾਰਾਂ ਦੇ ਕਾਨੂੰਨਾਂ ਉੱਤੇ?

Exclusive Interview with Malkeet Singh Bhawanigarh of Sikh Jatha Malwa

ਪੰਜਾਬ ਸਰਕਾਰ ਹੁਣ ਇਕ ਨਵਾਂ ਕਾਨੂੰਨ ਬਣਾਉਣ ਜਾ ਰਹੀ ਹੈ ਜਿਸ ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਾਸਤੇ ਸਖਤ ਸਜਾ ਤਜਵੀਜ਼ ਕੀਤੀ ਜਾ ਰਹੀ ਹੈ। ਇਸ ਕਾਨੂੰਨ ਦੇ ਕਾਨੂੰਨੀ ਪੱਖਾਂ ਬਾਰੇ ਅਦਾਰਾ ਸਿੱਖ ਸਿਆਸਤ ਵੱਲੋਂ ਪੰਜਆਬ ਲਾਇਰਜ਼ ਦੇ ਮੁਖੀ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਗੱਲਬਾਤ ਕੀਤੀ ਜਾ ਚੁੱਕੀ ਹੈ।

ਸਿੱਖ ਰਿਸਰਚ ਇੰਸਚੀਟਿਊਟ ਦੇ ਲੇਖੇ ਵਿਚ ਆਲਮੀ ਤਾਕਤਾਂ ਲਈ ਸਿੱਖਾਂ ਪ੍ਰਤੀ ਨੀਤੀ ਸੁਝਾਅ ਪੇਸ਼ ਕੀਤੇ

ਅਮਰੀਕਾ ਅਧਾਰਤ ਸਿੱਖ ਖੋਜ ਅਦਾਰੇ ‘ਸਿੱਖ ਰਿਸਰਚ ਇੰਸਚੀਟਿਊਟ’ ਵੱਲੋਂ “ਸਿੱਖ, ਪੰਜਾਬ, ਇੰਡੀਆ ਅਤੇ ਡਾਇਸਪੋਰਾ (ਪਰਵਾਸੀ ਭਾਈਚਾਰਾ): ਇਤਿਹਾਸਕ ਪ੍ਰਸੰਗ ਬਾਰੇ ਖਾਸ ਲੇਖਾ (1984 ਤੋਂ 2013)” ਸਿਰਲੇਖ ਹੇਠ ਇਕ 14 ਸਫਿਆਂ ਦਾ ਲੇਖਾ ਬੀਤੇ ਦਿਨੀਂ 11 ਦਸੰਬਰ 2023 ਨੂੰ ਜਾਰੀ ਕੀਤਾ ਗਿਆ ਹੈ।

ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਇਤਿਹਾਸ ਵਿਚ ਪਹਿਲੀ ਵਾਰ ਉੱਤਰੀ-ਅਮਰੀਕਾ ਵਿੱਚ ਨੁਮਾਇੰਦਗੀ ਲਈ ਅਧਿਕਾਰੀ ਤੈਨਾਤ ਨਹੀਂ

ਇੰਡੀਆ ਵੱਲੋਂ ਪੱਛਮੀ ਮੁਲਕਾਂ ਵਿੱਚ ਸਿੱਖ ਆਜ਼ਾਦੀ ਲਹਿਰ ਨਾਲ ਸੰਬੰਧਿਤ ਵਿਅਕਤੀਆਂ ਦੇ ਕਤਲਾਂ ਦੀ ਵਿਉਂਤ ਸਾਹਮਣੇ ਆਉਣ ਤੋਂ ਬਾਅਦ ਇੰਡੀਆ ਦੀ ਖੁਫੀਆ ਏਜੰਸੀ ਰਾਅ ਦੇ ਅਧਿਕਾਰੀਆਂ ਨੂੰ ਅਮਰੀਕਾ ਇੰਗਲੈਂਡ ਅਤੇ ਕੈਨੇਡਾ ਵਿੱਚੋਂ ਕੱਢਿਆ ਗਿਆ ਹੈ। 

ਇੰਡੀਆ ਵੱਲੋਂ ਅਮਰੀਕਾ ਵਿੱਚ ਸਿੱਖ ਅਜ਼ਾਦੀ ਲਹਿਰ ਦੇ ਆਗੂਆਂ ਦੇ ਕਤਲ ਦੀ ਵਿਓਂਤ ਬਾਰੇ ਕੀ ਕਹਿੰਦੀ ਹੈ ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ

ਇੰਗਲੈਂਡ ਦੇ ਇਕ ਪ੍ਰਮੁੱਖ ਰੋਜਾਨਾ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੇ ਬੀਤੇ ਦਿਨ ਛਾਪੀ ਇਕ ਖਾਸ ਰਿਪੋਰਟ ਵਿਚ ਇਹ ਤੱਥ ਉਜਾਗਰ ਕੀਤਾ ਹੈ ਕਿ ਅਮਰੀਕੀ ਪ੍ਰਸ਼ਾਸਨ ਨੇ ਇੰਡੀਆ ਵੱਲੋਂ ਅਮਰੀਕਾ ਦੀ ਧਰਤ ਉੱਤੇ ਸਿੱਖ ਅਜ਼ਾਦੀ ਲਹਿਰ ਦੇ ਆਗੂਆਂ ਦੇ ਕਲਤ ਦੀ ਵਿਓਂਤਬੰਦੀ ਨਾਕਾਮ ਕੀਤੀ ਹੈ। 

ਖਾਲਿਸਤਾਨ ਵਿਰੁੱਧ ਮੈਕਡੌਨਲਡ-ਲੌਰੀਅਰ ਇੰਸਟੀਚਿਊਟ ਦੇ ਪਰਚੇ ਨੂੰ ਵਿਦਵਾਨਾਂ ਤੇ ਸਿੱਖ ਸੰਸਥਾਵਾਂ ਨੇ ਨਕਾਰਿਆ

ਕਨੇਡਾ ਦੇ ‘ਮੈਕਡੌਨਲਡ-ਲੌਰੀਅਰ ਇੰਸਟੀਚਿਊਟ’ ਨਾਮੀ ਅਦਾਰੇ ਵੱਲੋਂ ਸਾਬਕਾ ਪੱਤਰਕਾਰ ਟੈਰੀ ਮਿਲਵਸਕੀ ਦਾ ਇੱਕ ਪਰਚਾ ਬੀਤੇ ਦਿਨੀਂ ਛਾਪਿਆ ਗਿਆ ਜਿਸ ਵਿੱਚ ਇਹ ਦਾਅਵੇ ਕੀਤੇ ਗਏ ਸਨ ਕਿ ‘ਖਾਲਿਸਤਾਨ’ ਪਾਕਿਸਤਾਨ ਦੀ ਇੱਕ ਮੁਹਿੰਮ ਹੈ ਅਤੇ ਸਿੱਖਾਂ ਵਿੱਚ ਖਾਲਿਸਤਾਨ ਦੇ ਵਿਚਾਰ ਦਾ ਅਧਾਰ ਨਹੀਂ ਹੈ। ਇਸ ਪਰਚੇ ਨੂੰ ਵਿਦਵਾਨਾਂ ਅਤੇ ਸਿੱਖ ਸੰਸਥਾਵਾਂ ਵੱਲੋਂ ਨਿਰਅਧਾਰ ਤੇ ਪੱਖਪਾਤੀ ਦੱਸਦਿਆਂ ਮੂਲੋਂ ਹੀ ਨਕਾਰ ਦਿੱਤਾ ਗਿਆ ਹੈ।

ਕਰੋਨਾਵਾਇਰਸ: ਐਮਰਜੈਂਸੀ ਦੇ ਚੱਲਦਿਆਂ ਨਿਊਯਾਰਕ ਸਰਕਾਰ ਨੇ ਸਿੱਖਾਂ ਕੋਲ ਮਦਦ ਲਈ ਪਹੁੰਚ ਕੀਤੀ

ਅੱਜ ਸਮੁੱਚੀ ਦੁਨੀਆ ਕਰੋਨਾਵਾਇਰਸ ਜਿਹੀ ਮਾਹਾਮਾਰੀ ਦੇ ਕਾਰਨ ਘਰਾਂ ਵਿੱਚ ਬੰਦ ਹੌਣ ਲਈ ਮਜਬੂਰ ਹੋ ਗਈ ਹੈ। ਸਰਕਾਰਾਂ ਵੱਲੋਂ ਖਾਸ ਤੌਰ ‘ਤੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਲਈ ਹਦਾਇਤਾ ਜਾਰੀ ਹੋਈਆਂ ਹਨ। ਅਜਿਹੇ ਵਿੱਚ ਲੋਕਾਂ, ਖਾਸ ਕਰਕੇ ਬਿਰਧ-ਆਸ਼ਰਮਾਂ ਵਿਚ ਰਹਿਣ ਵਾਲਿਆਂ ਤੱਕ ਖਾਣਾ ਪਹੁੰਚਾਉਣਾ ਇਕ ਵੱਡੀ ਮੁਸ਼ਕਿਲ ਹੈ। ਅਜਿਹੇ ਵਿਚ ਨਿਊਯਾਰਕ ਦੀ ਸਰਕਾਰ ਨੇ ਸਿੱਖਾਂ ਨੂੰ ਯਾਦ ਕੀਤਾ ਹੈ।