Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Siks in Italy

Siks in Italy

ਸ਼੍ਰੀ ਦਰਬਾਰ ਸਾਹਿਬ 'ਤੇ ਜੂਨ 1984 ਵਿੱਚ ਹੋਏ ਫੌਜੀ ਹਮਲੇ ਵਿੱਚ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਦੀ ਯਾਦ ਵਿੱਚ ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ਫਿਉਰੈਂਸੋਲਾ (ਪਿਆਚੈਂਸਾ) ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ।
ਪੰਜ ਕੱਕਾਰਾਂ ਵਿੱਚੋਂ ਕਿਰਪਾਨ ਧਾਰਨ ਕਰਨ ਨੂੰ ਲੈਕੇ ਸਿੱਖ ਕੌਮ ਨੂੰ ਵੱਖ ਵੱਖ ਦੇਸ਼ਾਂ ਵਿੱਚ ਕਈ ਕਾਨੂੰਨੀ ਅਤੇ ਸਮਾਜਿੱਕ ਅੜਚਨਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਿੱਖ ਕੌਮ ਆਪਣੇ ਪੰਜ ਕਕਾਰਾਂ ਵਿਚੋਂ ਪ੍ਰਮੁੱਖ ਸ੍ਰੀ ਸਾਹਿਬ ਅਤੇ ਦਸਤਾਰ ਦੀ ਮੁਸ਼ਕਿਲ ਦੇ ਹੱਲ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।