ਸੰਘਰਸ਼ੀ ਸਿੱਖ ਜਥੇਬੰਦੀਆਂ ਨੇ ਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰੇਗੰਢ ਤੇ ਸਾਂਝਾ ਨੀਤੀ ਦਸਤਾਵੇਜ ਜਾਰੀ ਕੀਤਾ

Khalsitan Principles Legacy and Future Document Released at Akal Takht Sahib on 26 April 2026

ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ ਕੀਤਾ ਗਿਆ।

ਚਾਰ ਸੰਘਰਸ਼ੀ ਸਿੱਖ ਜਥੇਬੰਦੀਆਂ ਨੇ ਸਰਬੱਤ ਖਾਲਸਾ 1986 ਦੀ 40ਵੀਂ ਵਰ੍ਹੇਗੰਢ ’ਤੇ ਅਹਿਮ ਐਲਾਨ ਕੀਤੇ

ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਸਰਬੱਤ ਖਾਲਸਾ ਦੀ 40ਵੀਂ ਯਾਦ ਸਾਂਝੇ ਤੌਰ ’ਤੇ ਮਨਾਈ ਗਈ। ਇਸ ਮੌਕੇ 26 ਜਨਵਰੀ 2026 ਵਾਲੇ ਦਿਨ ਸ੍ਰੀ ਅੰਮ੍ਰਿਤਸਰ ਵਿਖੇ ਗੁਰਦੁਆਰਾ ਸੰਤੋਖਸਰ ਸਾਹਿਬ ਦੇ ਨਜ਼ਦੀਕ ਇੱਕ ਸਾਂਝਾ ਸਮਾਗਮ ਕੀਤਾ ਗਿਆ।

ਕੀ ਨਵੇਂ ਬਣ ਰਹੇ ਅਕਾਲੀ ਦਲ ਸਿੱਖ ਵੋਟਰਾਜਨੀਤੀ ਦੇ ਸੰਕਟ ਨੂੰ ਹੱਲ ਕਰ ਦੇਣਗੇ? ਜਾਂ ਇਸ ਨਾਲ ਖਿਲਾਰਾ ਹੋਰ ਵਧੇਗਾ?

Talk with Parmjeet Singh Gazi

11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਗਿਆ ਹੈ।

ਸ਼੍ਰੋਮਣੀ ਕਮੇਟੀ ਭਾਈ ਗਜਿੰਦਰ ਸਿੰਘ ਤੇ ਭਾਈ ਨਿੱਝਰ ਦੀਆਂ ਤਸਵੀਰਾਂ ਅਜਾਇਬਘਰ ਵਿਚ ਲਗਾਏ: ਦਲ ਖਾਲਸਾ

ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਅਤੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ‘ਚ ਅੱਜ 5 ਜੁਲਾਈ 2025 ਨੂੰ ਦਰਬਾਰ ਸਾਹਿਬ ਸਮੂਹ ਅੰਦਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਤੇ ਅਰਦਾਸ ਕੀਤੀ ਗਈ।

ਅਕਾਲੀ ਦਲ ਕਿਵੇਂ ਬਣਿਆ ਤੇ ਕਿਵੇਂ ਲੀਹੋਂ ਲੱਥਾ? ਹੁਣ ਕਿਵੇਂ ਸੁਰਜੀਤ ਹੋਵੇ? ਰਾਜਦੀਪ ਕੌਰ ਦੀ ਖਾਸ ਪੇਸ਼ਕਸ਼

ਅੱਜ-ਕੱਲ ਅਕਾਲੀ ਦਲ ਬਾਰੇ ਬਹੁਤ ਚਰਚਾ ਹੈ ਕਿ ਇਸ ਦੀ ਪੁਨਰ ਸੁਰਜੀਤੀ ਹੋਣੀ ਚਾਹੀਦੀ ਹੈ। ਪੱਤਰਕਾਰ ਰਾਜਦੀਪ ਕੌਰ ਵੱਲੋਂ ਇਸ ਖਾਸ ਪੇਸ਼ਕਸ਼ ਵਿਚ ਅਕਾਲੀ ਦਲ ਦੇ ਬਣਨ ਤੋਂ ਲੈ ਕੇ ਇਸ ਦੇ ਪਤਨ ਤੱਕ ਦੀ ਕਹਾਣੀ ਸੰਖੇਪ ਵਿਚ ਬਿਆਨ ਕੀਤੀ ਗਈ ਹੈ।

Rajdeep Kaur Journalist

ਅੱਜ-ਕੱਲ ਅਕਾਲੀ ਦਲ ਬਾਰੇ ਬਹੁਤ ਚਰਚਾ ਹੈ ਕਿ ਇਸ ਦੀ ਪੁਨਰ ਸੁਰਜੀਤੀ ਹੋਣੀ ਚਾਹੀਦੀ ਹੈ। ਪੱਤਰਕਾਰ ਰਾਜਦੀਪ ਕੌਰ ਵੱਲੋਂ ਇਸ ਖਾਸ ਪੇਸ਼ਕਸ਼ ਵਿਚ ਅਕਾਲੀ ਦਲ ਦੇ ਬਣਨ ਤੋਂ ਲੈ ਕੇ ਇਸ ਦੇ ਪਤਨ ਤੱਕ ਦੀ ਕਹਾਣੀ ਸੰਖੇਪ ਵਿਚ ਬਿਆਨ ਕੀਤੀ ਗਈ ਹੈ।

ਸੁਖਬੀਰ ਬਾਦਲ ਤੇ ਹੋਏ ਹਮਲੇ ਬਾਰੇ ਸ. ਸਿਮਰਨਜੀਤ ਸਿੰਘ ਮਾਨ ਦਾ ਬਿਆਨ

ਬੀਤੇ ਦਿਨੀਂ ਦਰਬਾਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਉਤੇ ਗੋਲੀ ਚੱਲਣ ਦੀ ਘਟਨਾ ਉਤੇ  ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਦੀ ਪ੍ਰਤਿਕਿਰਿਆ ਅਸੀਂ ਇੱਥੇ ਸਿੱਖ ਸਿਆਸਤ ਦੇ ਪਾਠਕਾਂ ਨਾਲ ਇੰਨ-ਬਿੰਨ ਸਾਂਝੀ ਕਰ ਰਹੇ ਹਾ – ਫ਼ਤਹਿਗੜ੍ਹ ਸਾਹਿਬ –  “ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ ਉਤੇ ਗੋਲੀ ਚੱਲਣ ਦੀ […]