ਦਲ ਖਾਲਸਾ ਅਤੇ ਸ਼੍ਰੋ.ਅ.ਦ.ਅ. (ਮਾਨ) ਵੱਲੋਂ 14 ਅਗਸਤ ਨੂੰ ਲੁਧਿਆਣੇ ਮੁਜਾਹਿਰਾ ਕੀਤਾ ਜਾਵੇਗਾ

ਪੰਜਾਬ ਦੀ ਪ੍ਰਭੁਸੱਤਾ ਅਤੇ ਅਜ਼ਾਦੀ ਦੀ ਵਕਾਲਤ ਕਰਨ ਵਾਲੀਆਂ ਦੋ ਪ੍ਰਮੁੱਖ ਸਿੱਖ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖਾਲਸਾ, ਨੇ ਸਾਂਝੇ ਤੌਰ ਤੇ ਫੈਸਲਾ ਕੀਤਾ ਹੈ ਕਿ ਉਹ ਸਿੱਖਾਂ ‘ਤੇ ਭਾਰਤੀ ਨਿਜ਼ਾਮ ਦੇ ਹਮਲਿਆਂ, ਅਨਿਆਂ ਅਤੇ ਜ਼ਿਆਦਤੀਆਂ ਵਿਰੁੱਧ 14 ਅਗਸਤ ਨੂੰ ਲੁਧਿਆਣਾ ਵਿਖੇ ਵਿਸ਼ਾਲ ਪ੍ਰਦਰਸ਼ਨ ਕਰਨਗੇ।

4 ਜੁਲਾਈ ਨੂੰ ਬਰਗਾੜੀ ਵਿਖੇ ਰੱਖੇ ਇਕੱਠ ਵਿਚ ਸਮੂਹ ਸਿੱਖ ਜਥੇਬੰਦੀਆਂ ਸਮੂਲੀਅਤ ਕਰੇ : ਮਾਨ

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਾਜਸੀ ਢੰਗ ਨਾਲ ਹੁੰਦੀਆ ਆ ਰਹੀਆ ਬੇਅਦਬੀਆਂ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜਾਵਾਂ ਦਿਵਾਉਣ ਹਿੱਤ, ਬਹਿਬਲ ਕਲਾਂ ਵਿਖੇ ਪੰਜਾਬ ਪੁਲਿਸ ਵੱਲੋ 2 ਸਿੱਖ ਨੌਜਵਾਨਾਂ ਨੂੰ ਕਤਲੇਆਮ ਕਰਨ, 328 ਪਾਵਨ ਸਰੂਪਾਂ ਨੂੰ ਲਾਪਤਾ ਕਰਨ ਵਾਲੇ ਦੋਸ਼ੀਆਂ ਨੂੰ ਸਜਾਵਾਂ

ਰਿਟਾਇਰਡ ਅਫਸਰਾਨ ਤੇ ਮੁਲਾਜ਼ਮਾਂ ਨੂੰ 3 ਮਹੀਨੇ ਤੋਂ ਪੈਨਸਨਾਂ ਦਾ ਭੁਗਤਾਨ ਨਾ ਕਰਨਾ, ਉਨ੍ਹਾਂ ਦੇ ਜੀਵਨ ਨਿਰਵਾਹ ਨੂੰ ਮੁਸ਼ਕਿਲ ਭਰਿਆ ਬਣਾਉਣ ਦੇ ਤੁੱਲ : ਮਾਨ

ਕਿਸੇ ਵੀ ਸੂਬੇ, ਸਟੇਟ ਜਾਂ ਸਮਾਜ ਦੇ ਬੱਚਿਆਂ ਤੇ ਬਜੁਰਗਾਂ ਦੀ ਜੀਵਨ ਉਤੇ ਨਿਰਭਰ ਕਰਦਾ ਹੈ ਕਿ ਉਹ ਕਿਹੋ ਜਿਹੀ ਜਿੰਦਗੀ ਬਤੀਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਕੂਮਤੀ ਪੱਧਰ ਤੇ ਆਪਣੇ ਜੀਵਨ ਪੱਧਰ ਨੂੰ ਸਹੀ ਬਣਾਉਣ ਲਈ ਕਿਹੋ ਜਿਹੀਆ ਸਹੂਲਤਾਂ ਅਤੇ ਅਗਵਾਈ ਮਿਲਦੀ ਹੈ ।

ਮੋਦੀ ਹਕੂਮਤ ਜਾਣਕਾਰੀ ਦੇਵੇ ਕਿ 1962 ਅਤੇ ਅਪ੍ਰੈਲ 2020 ਵਿਚ ਚੀਨ ਨੇ ਇੰਡੀਆ ਦੇ ਕਿੰਨੇ ਇਲਾਕੇ ਉਤੇ ਕਬਜਾ ਕੀਤਾ ਹੈ ? : ਮਾਨ

ਹਿੰਦੂਤਵ ਹੁਕਮਰਾਨ ਇਕ ਪਾਸੇ ਪਾਰਲੀਮੈਟ ਵਿਚ ਅਤੇ ਜਨਤਕ ਤੌਰ ਤੇ 1962 ਵਿਚ ਚੀਨ ਵੱਲੋਂ ਲਦਾਖ ਵਿਚ 39 ਹਜ਼ਾਰ ਸਕੇਅਰ ਵਰਗ ਕਿਲੋਮੀਟਰ ਇਲਾਕੇ ਉਤੇ ਕੀਤੇ ਗਏ ਕਬਜੇ ਸੰਬੰਧੀ ਕਹਿੰਦੇ ਹਨ ਕਿ ਜਦੋਂ ਤੱਕ ਇਕ-ਇਕ ਇੰਚ ਇਲਾਕੇ ਨੂੰ ਵਾਪਸ ਨਹੀਂ ਲਿਆ ਜਾਂਦਾ, ਉਦੋ ਤੱਕ ਅਸੀਂ ਚੈਨ ਨਾਲ ਨਹੀਂ ਬੈਠਾਂਗੇ ।

ਕੋਟਕਪੂਰਾ, ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਮੁਕੰਮਲ ਹੋਣ ‘ਤੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਤੁਰੰਤ ਹੋਵੇ : ਮਾਨ

“2015 ਵਿਚ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਸਿੱਖਾਂ ਉਤੇ ਗੋਲੀ ਚਲਾਉਣ ਦੀ ਜਾਂਚ ਕਰ ਰਹੇ ਸਿੱਟ ਦੇ ਮੁੱਖੀ ਕੰਵਰਵਿਜੇ ਪ੍ਰਤਾਪ ਸਿੰਘ ਵੱਲੋਂ ਕੀਤੀ ਗਈ ਜਾਂਚ ਦੋ ਸਾਲਾ ਦੇ ਸਮੇਂ ਉਪਰੰਤ ਸੰਪੂਰਨ ਹੋਣ ਤੇ ਜੋ ਉਨ੍ਹਾਂ ਨੇ ਆਪਣੀ ਰਿਪੋਰਟ ਵਿਚ ਸ. ਸੁਖਬੀਰ ਸਿੰਘ ਬਾਦਲ ਉਸ ਸਮੇਂ ਦੇ ਗ੍ਰਹਿ ਵਜ਼ੀਰ ਵੱਲੋਂ ਇਸ ਸਾਜਿ਼ਸ ਵਿਚ ਸਾਮਿਲ ਹੋਣ ਵੱਲ ਇਸਾਰਾ ਕੀਤਾ