ਗ੍ਰਿਫ਼ਤਾਰੀ ਲਈ ਅਗਲਾ ਜੱਥਾ 9 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਆਨੰਦਪੁਰ ਸਾਹਿਬ ਤੋਂ ਅਰਦਾਸ ਕਰਕੇ ਜਾਵੇਗਾ : ਮਾਨ

“02 ਮਾਰਚ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਪਾਰਟੀ ਵੱਲੋਂ ਦਿੱਲੀ ਪਾਰਲੀਮੈਂਟ ਅੱਗੇ ਗ੍ਰਿਫ਼ਤਾਰੀ ਦੇਣ ਲਈ ਭੇਜੇ ਗਏ ਬੀਬੀਆਂ ਦੇ ਜਥੇ ਨੇ ਦਿੱਲੀ ਪੁਲਿਸ ਦੇ ਜ਼ਬਰ-ਜੁਲਮਾਂ ਦਾ ਸਾਹਮਣਾ ਕਰਦੇ ਹੋਏ ਬਹੁਤ ਹੀ ਦਲੇਰੀ ਅਤੇ ਦ੍ਰਿੜਤਾ ਨਾਲ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਪਹੁੰਚਕੇ ਪਾਰਲੀਮੈਂਟ ਵੱਲ

ਕਿਸਾਨ ਜਥੇਬੰਦੀਆਂ ਅਤੇ ਆਗੂ ਬੇਫਾਇਦਾ ਵਿਵਾਦਾਂ ਵਿਚ ਨਾ ਉਲਝਕੇ ‘ਏਕਤਾ’ ਨੂੰ ਹੋਰ ਮਜ਼ਬੂਤ ਕਰਕੇ ਅੱਗੇ ਵੱਧਣ : ਮਾਨ

ਜਿਸ ਕਿਸਾਨ-ਮਜਦੂਰ ਮੋਰਚੇ ਦੀ ਸਫ਼ਲਤਾ ਲਈ ਸਮੁੱਚੇ ਭਾਰਤ ਅਤੇ ਬਾਹਰਲੇ ਮੁਲਕਾਂ ਵਿਚ ਵਿਚਰ ਰਹੇ ਕਿਸਾਨ-ਮਜਦੂਰ ਅਤੇ ਹਰ ਵਰਗ ਦੇ ਨਿਵਾਸੀ ਅਰਦਾਸਾਂ ਕਰ ਰਹੇ ਹਨ, ਉਨ੍ਹਾਂ ਦੀਆਂ ਭਾਵਨਾਵਾਂ ਦੀ ਪੂਰਤੀ ਕਰਨ ਅਤੇ ਆਪਣੀ ਆਨ-ਸ਼ਾਨ ਦੀ ਕਾਇਮੀ ਲਈ ਇਹ ਜ਼ਰੂਰੀ ਹੈ ਕਿ ਸਭ ਕਿਸਾਨ ਜਥੇਬੰਦੀਆਂ, ਆਗੂ ਅਤੇ ਨੌਜ਼ਵਾਨੀ ਕਿਸੇ ਤਰ੍ਹਾਂ ਦੇ ਵੀ ਆਪਸੀ ਵਿਵਾਦ ਵਿਚ ਬਿਲਕੁਲ ਵੀ ਨਾ ਪੈਣ, ਸਗੋਂ ਜਿਥੇ ਕਿਤੇ ਵੀ ਵਿਚਾਰਾਂ ਦਾ ਵਖਰੇਵਾਂ ਪੈਦਾ ਹੋਇਆ ਹੈ,

ਘੱਲੂਘਾਰਾ ਹਫਤੇ ਦੇ ਮੱਦੇਨਜ਼ਰ ਪੁਲਿਸ ਵਲੋਂ ਸਿੱਖ ਕਾਰਕੁਨਾਂ ਤੇ ਸਖਤੀ; ਸਿੱਖ ਧਿਰਾਂ ਵਲੋਂ ਇਸ ਕਾਰਵਾਈ ਦੀ ਸਖਤ ਨਿਖੇਧੀ

ਤੀਜੇ ਘੱਲੂਘਾਰੇ (ਜੂਨ 1984) ਦੀ 36ਵੀਂ ਸਲਾਨਾ ਯਾਦ ਦੇ ਮੱਦੇ ਨਜ਼ਰ ਸਿੱਖ ਸੰਗਤਾਂ ਵਲੋਂ ਸਾਲ ਦੀ ਤਰ੍ਹਾਂ ਘੱਲੂਘਾਰਾ ਯਾਦਗਾਰੀ ਅਤੇ ਸ਼ਹੀਦੀ ਹਫਤਾ ਮਨਾਇਆ ਜਾ ਰਿਹਾ ਹੈ।

ਪੰਜਾਬ ਸਰਕਾਰ ਸੁਮੇਧ ਸੈਣੀ ਅਤੇ ਹੋਰਨਾਂ ‘ਕਾਤਲ’ ਪੁਲਿਸ ਵਾਲਿਆਂ ਦੀ ਪੁਸ਼ਤਪਨਾਹੀ ਬੰਦ ਕਰੇ: ਸ਼੍ਰੋ.ਅ.ਦ.ਅ. ਇੰਟਰਨੈਸ਼ਨਲ ਕੋਆਰਡੀਨੇਸ਼ਨ ਕਮੇਟੀ

ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ. ਸੁਖਮਿੰਦਰ ਸਿੰਘ ਹੰਸਰਾ ਨੇ ਦੱਸਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਦੀ ਇੰਟਰਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਦੀ ਟੈਲੀ ਕਾਨਫਰੰਸ ਵਿੱਚ ਸਾਬਕਾ ਪਹਲਿਸ ਮੁਖੀ ਸੁਮੇਧ ਸੈਣੀ ਦੇ ਮਾਮਲੇ ਬਾਰੇ ਗੰਭੀਰਤਾ ਨਾਲ ਵਿਚਾਰਾਂ ਕੀਤੀਆਂ ਗਈਆਂ।

ਸਿੱਖ ਅਤੇ ਪੰਥਕ ਵਿਦਵਾਨ ਡਾ. ਖੇਮ ਸਿੰਘ ਗਿੱਲ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

“ਪੰਥਕ ਸੋਚ ਉਤੇ ਪਹਿਰਾ ਦੇਣ ਵਾਲੇ ਪੰਜਾਬ ਵਿਚ ‘ਹਰੀ ਕ੍ਰਾਂਤੀ’ ਦੇ ਮੋਢੀ ਖੇਤੀਬਾੜੀ ਯੂਨੀਵਰਸਿਟੀ ਪੰਜਾਬ ਦੇ ਰਹਿ ਚੁੱਕੇ ਵਾਈਸ ਚਾਂਸਲਰ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿਚ ਬਹੁਤ ਹੀ ਯਾਦ ਰੱਖਣ ਯੋਗ ਭੂਮਿਕਾ ਨਿਭਾਈ, ਵਿਦਿਅਕ ਤੌਰ ਤੇ ਅਗਵਾਈ ਦੇਣ ਵਾਲੇ ਡਾ. ਖੇਮ ਸਿੰਘ ਗਿੱਲ ਜੋ ਪਿਛਲੇ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ।

ਬ੍ਰਹਮਪੁਰਾ,ਅਜਨਾਲਾ ਅਤੇ ਉਹਨਾਂ ਦੇ ਪੁੱਤਾਂ ਨੂੰ ਅਕਾਲੀ ਦਲ ‘ਚੋਂ ਕੱਢੇ ਜਾਣ ‘ਤੇ ਸਿਮਰਜੀਤ ਸਿੰਘ ਮਾਨ ਨੇ ਕੱਸਿਆ ਵਿਅੰਗ

ਸ਼ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਮਾਨ ਦਾ ਕਹਿਣੈ ਕਿ “ਸੁਖਬੀਰ ਸਿੰਘ ਬਾਦਲ ਵੱਲੋਂ ਬ੍ਰਹਮਪੁਰਾ, ਅਜਨਾਲਾ ਅਤੇ ਇਨ੍ਹਾਂ ਦੋਵਾਂ ਦੇ ਵਿਧਾਇਕ ਸਪੁੱਤਰਾਂ ਨੂੰ ਪਾਰਟੀ ਵਿਚੋਂ ਕੱਢਣਾ ਈਦ ਮਗਰੋਂ ਤੂਬਾਂ ਫੂਕਣ ਵਾਲੇ ਅਮਲ ਨੇ”

ਬਰਗਾੜੀ ਗੋਲੀਕਾਂਡ ਦੇ ਸ਼ਹੀਦਾਂ ਦੇ ਤੀਜੇ ਸ਼ਹੀਦੀ ਦਿਹਾੜੇ ਮੌਕੇ ਵੱਡੀ ਗਿਣਤੀ ‘ਚ ਪਹੁੰਚੀ ਸੰਗਤ

2015 ਵਿੱਚ ਹੋਏ ਸਰਬੱਤ ਖਾਲਸਾ ਵਿੱਚ ਚੁਣੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਸਿੱਖ ਜਥੇਬੰਦੀਆਂ ਵਲੋਂ ਜਿਨ੍ਹਾ ਤਿੰਨ ਮੰਗਾਂ ਨੂੰ ਲੈ ਕੇ 1 ਜੂਨ ਤੋਂ ਬਰਗਾੜੀ ਵਿਖੇ ਮੋਰਚਾ ਸ਼ੁਰੂ ਕੀਤਾ ਗਿਆ ਸੀ ਉਹਨਾਂ ਮੰਗਾਂ ਵਿੱਚ ਇੱਕ ਮੰਗ ਇਹ ਵੀ ਹੈ ਕਿ ਦੋਹਾਂ ਸਿੰਘਾਂ ਦੇ ਕਾਤਲ ਪੁਲਸੀਆਂ ਅਤੇ ਸੰਬੰਧਿਤ ਜਿੰਮੇਵਾਰ ਬੰਦਿਆਂ ਨੂੰ ਸਜਾਵਾਂ ਦਿੱਤੀਆਂ ਜਾਣ ।

ਬਾਦਲ ਤੇ ਬਾਦਲ ਪਰਿਵਾਰ ਨੂੰ ਸਜ਼ਾ ਅਦਾਲਤਾਂ ਜਾਂ ਸਰਕਾਰਾਂ ਨਹੀਂ, ਸਿੱਖ ਸੰਗਤ ਸਿੱਖ ਕੌਮ ਦੀ ਕਚਹਿਰੀ ਵਿਚ ਦਵੇਗੀ: ਮਾਨ

ਫ਼ਤਹਿਗੜ੍ਹ ਸਾਹਿਬ: ਬੀਤੇ ਕਲ੍ਹ ਅਬੋਹਰ ਵਿਖੇ ਹੋੲੈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਰੈਲੀ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਸੰਬੋਧਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੰਦਿਆਂ ਖੁਦ ਨੂੰ ਗ੍ਰਿਫਤਾਰ ਕਰਨ ਦੀ ਕੀਤੀ ਗੱਲ ‘ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ […]

ਆਰਿਫ ਅਲਵੀ ਨੂੰ ਪਾਕਿਸਤਾਨ ਦਾ ਸਦਰ ਚੁਣੇ ਜਾਣ ‘ਤੇ ਸਿਮਰਨਜੀਤ ਸਿੰਘ ਮਾਨ ਨੇ ਵਧਾਈ ਦਿੱਤੀ

ਫ਼ਤਹਿਗੜ੍ਹ ਸਾਹਿਬ: ਆਰਿਫ ਅਲੀ ਨੂੰ ਪਾਕਿਸਤਾਨ ਦਾ ਸਦਰ (ਰਾਸ਼ਟਰਪਤੀ) ਚੁਣੇ ਜਾਣ ‘ਤੇ ਮੁਬਾਰਕਾਂ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਮੱੁਚੇ ਪਾਕਿਸਤਾਨ ਮੁਲਕ ਅਤੇ ਨਿਵਾਸੀਆਂ ਦੇ ਅਮਨ-ਚੈਨ ਅਤੇ ਉਨ੍ਹਾਂ ਦੀ ਚੌਂਹ ਪੱਖੋ ਮਾਲੀ, ਸਮਾਜਿਕ, ਧਾਰਮਿਕ, ਇਖ਼ਲਾਕੀ ਤੌਰ ਤੇ ਤਰੱਕੀ ਹੋਣ ਲਈ ਉਸ ਅਕਾਲ ਪੁਰਖ ਦੇ ਚਰਨਾਂ ‘ਚ ਜਿਥੇ ਅਸੀਂ […]

ਇਨਸਾਫ ਦੇਣ ਤੋਂ ਟਾਲ-ਮਟੋਲ ਕਰਨ ਲਈ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਸੀਬੀਆਈ ਨੂੰ ਦਿੱਤੀ: ਮਾਨ

ਫ਼ਤਹਿਗੜ੍ਹ ਸਾਹਿਬ: ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਸੀਬੀਆਈ ਨੂੰ ਦੇਣ ਦੇ ਪੰਜਾਬ ਸਰਕਾਰ ਵਲੋਂ ਲਏ ਫੈਂਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਇਨਸਾਫ ਦੇਣ ਤੋਂ ਟਾਲ-ਮਟੋਲ ਕਰਨ ਦੀ ਨੀਤੀ ਦਾ ਹਿੱਸਾ ਦੱਸਿਆ ਹੈ। ਅਖਬਾਰਾਂ ਦੇ ਨਾਂ ਜਾਰੀ ਲਿਖਤੀ ਬਿਆਨ ਵਿਚ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਸਟਿਸ ਰਣਜੀਤ ਸਿੰਘ […]