ਸੰਘਰਸ਼ੀ ਸਿੱਖ ਜਥੇਬੰਦੀਆਂ ਨੇ ਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰੇਗੰਢ ਤੇ ਸਾਂਝਾ ਨੀਤੀ ਦਸਤਾਵੇਜ ਜਾਰੀ ਕੀਤਾ

Khalsitan Principles Legacy and Future Document Released at Akal Takht Sahib on 26 April 2026

ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ ਕੀਤਾ ਗਿਆ।

ਚਾਰ ਸੰਘਰਸ਼ੀ ਸਿੱਖ ਜਥੇਬੰਦੀਆਂ ਨੇ ਸਰਬੱਤ ਖਾਲਸਾ 1986 ਦੀ 40ਵੀਂ ਵਰ੍ਹੇਗੰਢ ’ਤੇ ਅਹਿਮ ਐਲਾਨ ਕੀਤੇ

ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਸਰਬੱਤ ਖਾਲਸਾ ਦੀ 40ਵੀਂ ਯਾਦ ਸਾਂਝੇ ਤੌਰ ’ਤੇ ਮਨਾਈ ਗਈ। ਇਸ ਮੌਕੇ 26 ਜਨਵਰੀ 2026 ਵਾਲੇ ਦਿਨ ਸ੍ਰੀ ਅੰਮ੍ਰਿਤਸਰ ਵਿਖੇ ਗੁਰਦੁਆਰਾ ਸੰਤੋਖਸਰ ਸਾਹਿਬ ਦੇ ਨਜ਼ਦੀਕ ਇੱਕ ਸਾਂਝਾ ਸਮਾਗਮ ਕੀਤਾ ਗਿਆ।

ਸਿੱਖ ਚੋਣ ਰਾਜਨੀਤੀ ਦੀ ਮੌਜੂਦਾ ਸਥਿਤੀ: ਅਸਥਿਰਤਾ ਤੇ ਬੇਭਰੋਸੇਯੋਗਤਾ ਕਿਉਂ ਵੱਧ ਰਹੀ ਹੈ? ਕੀ ਕਰਣਾ ਚਾਹੀਦਾ ਹੈ?

Speech of Parmjeet Singh Gazi

ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥੇਬੰਦੀਆਂ ਵੱਲੋਂ “ਸ਼੍ਰੋਮਣੀ ਅਕਾਲੀ ਦਲ” ਦੀ ਨੀਤੀ, ਵਿਧਾਨ ਤੇ ਪੁਨਰਸੁਰਜੀਤੀ ਦੇ ਸੰਬੰਧ ਵਿੱਚ ਇੱਕ ਤਿੰਨ ਦਿਨਾਂ ਵਿਚਾਰ ਗੋਸ਼ਟੀ ਕਰਵਾਈ ਗਈ। ਪਰਮਜੀਤ ਸਿੰਘ ਗਾਜੀ ਨੇ ਸੰਗਤਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹੋਂਦ ਵਿੱਚ ਆਉਣ ਤੋਂ ਲੈ ਕੇ ਨਿਗਾਰ ਤੱਕ ਜਾਣ ਦੇ ਬਾਰੇ ਆਪਣੇ ਵਿਚਾਰ ਰੱਖੇ।

੨੯ ਅਪਰੈਲ ਦੇ ਐਲਾਨਨਾਮੇ ਦਿਹਾੜੇ ਤੇ ਦਲ ਖਾਲਸਾ ਵੱਲੋਂ ਸੈਮੀਨਾਰ ਕਰਵਾਇਆ ਗਿਆ

Seminar Organised to Mark 29 Khalsistan Declaration Day

ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਖਾਲਿਸਤਾਨ ਐਲਾਨਨਾਮੇ ਦੀ 39ਵੀਂ ਵਰ੍ਹੇਗੰਢ ਨੂੰ 29 ਅਪ੍ਰੈਲ 2025 ਨੂੰ ਭਾਈ ਗੁਰਦਾਸ ਹਾਲ ਅੰਮ੍ਰਿਤਸਰ ਵਿਖੇ ਸੈਮੀਨਾਰ ਕਰਵਾਇਆ ਗਿਆ।

ਲੋਕ ਸਭਾ ਚੋਣਾਂ: ਸਿੱਖਾਂ ਵਿੱਚ ਚਰਚਿਤ ਹਲਕਿਆਂ ਦੀ ਚਰਚਾ ਤੇ ਨਤੀਜਿਆਂ ਤੋਂ ਬਾਅਦ ਦੇ ਸਿੱਖ ਵੋਟ ਰਾਜਨੀਤੀਕ ਦ੍ਰਿਸ਼ ਦੀ ਕਿਆਸਅਰਾਈ

ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ ਰੱਖਣ ਵਾਲਿਆਂ ਦੀਆਂ ਨਿਗਾਹਾਂ ਕੁਝ ਖਾਸ ਹਲਕਿਆਂ ਉੱਪਰ ਲੱਗੀਆਂ ਹੋਈਆਂ ਹਨ।

ਦੀਪ ਸਿੱਧੂ ਨਮਿਤ ਅੰਤਿਮ ਅਰਦਾਸ 24 ਫਰਵਰੀ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ

ਪੰਜਾਬੀ ਅਦਾਕਾਰ ਅਤੇ ਕਿਸਾਨੀ ਸੰਘਰਸ਼ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਦੀਪ ਸਿੱਧੂ ਦੀ ਅੰਤਿਮ ਅਰਦਾਸ 24 ਫਰਵਰੀ, 2022 ਨੂੰ ਦੀਵਾਨ ਟੋਡਰ ਮੱਲ ਹਾਲ, ਫਤਹਿਗੜ੍ਹ ਸਾਹਿਬ ਵਿਖੇ ਹੋਵੇਗੀ। ਦੀਪ ਸਿੱਧੂ ਦੀ 15 ਫਰਵਰੀ ਨੂੰ ਕੇ.ਐਮ.ਪੀ. ਰੋਡ ‘ਤੇ ਇੱਕ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ ਸੀ।