ਬ੍ਰੇਨ ਰੋਟ

ਬ੍ਰੇਨ ਰੋਟ ਡਿਜੀਟਲ ਦੌਰ ਦੀ ਇੱਕ ਗੰਭੀਰ ਸਮੱਸਿਆ ਹੈ ਜਿਸ ਕਾਰਨ ਲਗਾਤਾਰ ਸੋਸ਼ਲ ਮੀਡੀਆ ਅਤੇ ਫਜ਼ੂਲ ਵੀਡੀਓਜ਼ ਦੇਖਣ ਨਾਲ ਮਨੁੱਖ ਦੀ ਸੋਚਣ ਸਮਰੱਥਾ ਅਤੇ ਧਿਆਨ ਘੱਟ ਰਿਹਾ ਹੈ। ਜਾਣੋ ਇਸਦੇ ਕਾਰਨ, ਨੁਕਸਾਨ ਅਤੇ ਬਚਾਅ ਦੇ ਤਰੀਕੇ।
ਬਿਜਲ ਸੱਥ ਉੱਤੇ ਸਿੱਖਾਂ ਦੇ ਅੰਦਰੂਨੀ ਮਸਲੇ ਵਿਚਾਰਨ ਦਾ ਰੁਝਾਨ

ਪਿਛਲੇ ਕੁਝ ਸਮੇਂ ਤੋਂ ਥੋੜ੍ਹੇ ਥੋੜ੍ਹੇ ਵਕਫੇ ਦੇ ਨਾਲ ਬਿਜਲ ਸੱਥ (ਸੋਸ਼ਲ ਮੀਡੀਆ) ਉੱਤੇ ਸਿੱਖਾਂ ਦੇ ਅੰਦਰੂਨੀ ਮਸਲਿਆਂ ਬਾਰੇ ਲਗਾਤਾਰ ਚਰਚਾ ਚੱਲਣ ਲੱਗ ਪਈ ਹੈ। ਕਦੀ ਇਸ ਤਰ੍ਹਾਂ ਦੀਆਂ ਚਰਚਾਵਾਂ ਵਿੱਚ ਵਿਵਾਦਤ ਮੁੱਦੇ ਉਭਾਰੇ ਜਾਂਦੇ ਹਨ, ਕਦੀ ਗੁਰ ਇਤਿਹਾਸ ਉੱਤੇ ਟੀਕਾ ਟਿੱਪਣੀ ਕੀਤੀ ਜਾਂਦੀ ਹੈ, ਕਦੀ ਸਿੱਖ ਇਤਿਹਾਸ ਵਿਚਲੀਆਂ ਉਹ ਗੱਲਾਂ ਨੂੰ ਵਧਾ ਚੜ੍ਹਾ ਕੇ ਪੇਸ਼ ਕੀਤਾ ਜਾਂਦਾ ਹੈ ਜਿੰਨ੍ਹਾਂ ਉੱਤੇ ਸਾਰੇ ਸਿੱਖ ਇਕਮੱਤ ਨਹੀਂ ਹਨ, ਕਦੀ ਖਾੜਕੂ ਸੰਘਰਸ਼ ਦੇ ਫੈਸਲਿਆਂ ਬਾਰੇ ਸਵਾਲ ਖੜ੍ਹੇ ਕੀਤੇ ਜਾਂਦੇ ਹਨ
ਸੋਸ਼ਲ ਮੀਡੀਆ ਕੰਪਨੀਆਂ ਦੀ ਇਜਾਰੇਦਾਰੀ ਅਤੇ ਲੋਕ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਦਾ ਟਵਿੱਟਰ ਅਕਾਊਂਟ ਪੱਕੇ ਤੌਰ ਤੇ ਬੰਦ ਕਰ ਦੇਣ ਤੋਂ ਇਲਾਵਾ ਫੇਸਬੁੱਕ ਨੇ ਤਾਂ ਆਸਟਰੇਲੀਆ ਵਰਗੇ ਦੇਸ਼ ਦਾ ਬਾਈਕਾਟ ਹੀ ਕਰ ਦਿੱਤਾ ਹੈ। ਦੁਨੀਆ ਦੇ ਕਈ ਦੇਸ਼ਾਂ ਵਿਚ ਹੁਣ ਇਹ ਸੋਸ਼ਲ ਮੀਡੀਆ ਆਪਣੀ ਮਰਜ਼ੀ ਤੇ ਸਹੂਲਤ ਅਨੁਸਾਰ, ਅਰਥਾਤ ਮੁਨਾਫ਼ੇ ਦਾ ਆਕਾਰ ਦੇਖ ਕੇ ਆਪਣੀਆਂ ਨੀਤੀਆਂ ਬਣਾ ਰਿਹਾ ਹੈ।
“ਸੋਸ਼ਲ ਮੀਡੀਆ ਅਤੇ ਰਾਜਨੀਤੀ” ਵਿਸ਼ੇ ’ਤੇ ਡਾ. ਦੀਪਕ ਪਵਾਰ (ਮੁੰਬਈ ਯੂਨੀ.) ਦੇ ਵਿਚਾਰ ਸੁਣੋ

ਵਿਚਾਰ ਮੰਚ ‘ਸੰਵਾਦ’ ਵੱਲੋਂ ‘ਬਿਜਲ ਸੱਥ: ਇਕ ਪੜਚੋਲ’ ਵਿਸ਼ੇ ਉੱਤੇ ਇਕ ਵਖਿਆਨ ਲੜੀ ਕਰਵਾਈ ਗਈ। 26 ਅਗਸਤ, 2018 ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਇਕੱਤਰ ਹੋਏ ਸਰੋਤਿਆਂ ਨੂੰ ਸੰਬੋਧਨ ਕਰਦਿਆਂ ਮੁੰਬਈ ਯੂਨੀਵਰਸਿਟੀ (ਮਹਾਂਰਾਸ਼ਟਰਾ) ਦੇ ਰਾਜਨੀਤੀ ਤੇ ਸਮਾਜ ਸ਼ਾਸਤਰ ਮਹਿਕਮੇ ਦੇ ਸਕਾਇਕ ਪ੍ਰੋਫੈਸਰ ਡਾ. ਦੀਪਕ ਪਵਾਰ ਨੇ ‘ਸੋਸ਼ਲ ਮੀਡੀਆ ਅਤੇ ਰਾਜਨੀਤੀ’ ਵਿਸ਼ੇ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ। […]
ਬਿਜਲ ਸੱਥ (ਸੋਸ਼ਲ ਮੀਡੀਆ) ਦਾ ਸਿੱਖ ਦੇ ਸਮਾਜਕ ਤੇ ਰਾਜਸੀ ਢਾਂਚਿਆਂ ‘ਤੇ ਅਸਰ (ਬੁਲਾਰਾ: ਅਜੇਪਾਲ ਸਿੰਘ)

ਵਿਚਾਰ ਮੰਚ ‘ਸੰਵਾਦ’ ਵੱਲੋਂ ‘ਬਿਜਲ ਸੱਥ: ਇਕ ਪੜਚੋਲ’ ਵਿਸ਼ੇ ਉੱਤੇ ਇਕ ਵਖਿਆਨ ਲੜੀ ਕਰਵਾਈ ਗਈ। 26 ਅਗਸਤ, 2018 ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਇਕੱਤਰ ਹੋਏ ਸਰੋਤਿਆਂ ਨੂੰ ਸੰਬੋਧਨ ਕਰਦਿਆਂ ਸ. ਅਜੇਪਾਲ ਸਿੰਘ ਨੇ ‘ਬਿਜਲ ਸੱਥ (ਸੋਸ਼ਲ ਮੀਡੀਆ) ਦਾ ਸਿੱਖ ਦੇ ਸਮਾਜਕ ਤੇ ਰਾਜਸੀ ਢਾਂਚਿਆਂ ‘ਤੇ ਅਸਰ’ ਵਿਸ਼ੇ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ। ਸ. ਅਜੇਪਾਲ ਸਿੰਘ […]
