ਬਿਜਲ ਸੱਥ ਰੋਕਾਂ ਨੂੰ ਮਨੋਵਿਗਿਆਨਕ ਜੰਗ ਦੇ ਸੰਦ ਵਜੋਂ ਵਰਤਣ ਦਾ ਵਰਤਾਰਾ : ਦਿੱਲੀ ਦਰਬਾਰ ਦਾ ਪੰਜਾਬ ਤਜ਼ਰਬਾ

ਕੀ ਹਕੂਮਤਾਂ ਵੱਲੋਂ ਬਿਜਲ-ਸੱਥ (ਸੋਸ਼ਲ ਮੀਡੀਆ) ਅਤੇ ਇਸ ਉੱਤੇ ਲਗਾਈਆਂ ਰੋਕਾਂ ਦੀ ਵਰਤੋਂ ਇਕ ਮਨੋਵਿਗਿਆਨਕ ਹਮਲੇ ਦੇ ਹਥਿਆਰ ਵਾਂਙ ਹੋ ਸਕਦੀ ਹੈ? ਕੀ ਇਕ ਅਜਿਹਾ ਸਾਧਨ ਜਿਸ ਬਾਰੇ ਇਹ ਕਿਹਾ ਜਾਂਦਾ ਹੈ ਕਿ ਇਸ ਨੇ ਲੋਕਾਂ ਨੂੰ ਬੋਲਣ ਦੀ ਅਜ਼ਾਦੀ ਦੇ ਅਸੀਮ ਮੌਕੇ ਤੇ ਅਣਗਿਣਤ ਸੰਭਾਵਨਾਵਾਂ ਦਿੱਤੀਆਂ ਹਨ ਉਸ ਨੂੰ ਸਰਕਾਰਾਂ ਇਕ ਮਨੋਵਿਗਿਆਨਕ ਹਮਲੇ ਦੇ ਸੰਦ ਵਾਂਙ ਵਰਤ ਸਕਦੀਆਂ ਹਨ?

ਦਿੱਲੀ ਦਰਬਾਰ ਨੇ ਸਿੱਖਾਂ ਵਿਰੁੱਧ ਸੋਮੀਕਹ ਅਤੇ ਇਸਾਕਕੋਸ ਤੰਤਰਾਂ ਦੀ ਵਰਤੋਂ ਕਿਵੇਂ ਕੀਤੀ ?

ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ,ਪਟਿਆਲਾ ਵੱਲੋਂ ਦੱਖਣੀ ਏਸ਼ੀਆ ਭਾਖਾ ਅਤੇ ਸੱਭਿਆਚਾਰ ਕੇਂਦਰ ਦੇ ਸਹਿਯੋਗ ਨਾਲ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੈਨੇਟ ਹਾਲ ਵਿੱਚ ਮਿਤੀ 11 ਮਈ 2023 ਨੂੰ “ਬਿਜਲ ਸੱਥ (Social Media) ਅਤੇ ਬੋਲਣ ਦੀ ਆਜਾਦੀ : ਇੱਕ ਪੜਚੋਲ” ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਗਿਆ ।

ਪੰਜਾਬੀ ਯੂਨੀਵਰਸਿਟੀ ਵਿਖੇ ‘ਸੋਸ਼ਲ ਮੀਡੀਆ ਅਤੇ ਵਿਚਾਰਾਂ ਦੀ ਆਜ਼ਾਦੀ : ਇਕ ਪੜਚੋਲ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ

ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀਤੇ ਦਿਨੀਂ ਦੱਖਣੀ ਏਸ਼ੀਆ ਭਾਖਾ ਅਤੇ ਸਭਿਆਚਾਰ ਕੇਂਦਰ ਦੇ ਸਹਿਯੋਗ ਨਾਲ ‘ਬਿਜਲ ਸੱਥ (ਸੋਸ਼ਲ ਮੀਡੀਆ) ਅਤੇ ਵਿਚਾਰਾਂ ਦੀ ਆਜ਼ਾਦੀ : ਇਕ ਪੜਚੋਲ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ।

ਬਿਜਲ ਸੱਥ ਅਤੇ ਵਿਚਾਰਾਂ ਦੀ ਆਜ਼ਾਦੀ : ਇੱਕ ਪੜਚੋਲ ਵਿਸ਼ੇ ਤੇ ਸੈਮੀਨਾਰ ਭਲਕੇ

ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ,ਪਟਿਆਲਾ ਵੱਲੋਂ ਦੱਖਣੀ ਏਸ਼ੀਆ ਭਾਖਾ ਅਤੇ ਸੱਭਿਆਚਾਰ ਕੇਂਦਰ ਦੇ ਸਹਿਯੋਗ ਨਾਲ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੈਨੇਟ ਹਾਲ ਵਿੱਚ ਮਿਤੀ 11 ਮਈ 2023 ਨੂੰ “ਬਿਜਲ ਸੱਥ (Social Media) ਅਤੇ ਬੋਲਣ ਦੀ ਆਜਾਦੀ : ਇੱਕ ਪੜਚੋਲ” ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ।

ਸਿੱਖਾਂ ਦੀ ਆਵਾਜ਼ ਅਤੇ ਵਿਚਾਰਾਂ ਨੂੰ ਦਬਾਉਣ ਲਈ ਬਿਜਲਸੱਥ ਦੇ ਸਿੱਖ ਖਾਤਿਆਂ ਉੱਤੇ ਰੋਕਾਂ ਦਾ ਸਿਲਸਿਲਾ ਬੇਲਗਾਮ

ਬੀਤੇਂ ਕਈ ਦਿਨਾਂ ਤੋਂ ਪੰਜਾਬ ਵਿਚ ਸਿੱਖ ਪੱਤਰਕਾਰਾਂ ਉੱਤੇ ਲਾਈਆਂ ਜਾ ਰਹੀਆਂ ਰੋਕਾਂ, ਉਹਨਾ ਦੇ ਫੇਸਬੁੱਕ ਤੇ ਟਵਿੱਟਰ ਖਾਤੇ ਤੇ ਰੋਕ ਅਤੇ ਪੁਲਿਸ ਵੱਲੋਂ ਪੱਤਰਕਾਰਾਂ ਨੂੰ ਬੁਲਾ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਸਰਕਾਰਾਂ ਵੱਲੋਂ ਸਿੱਖਾਂ ਦੀ ਅਵਾਜ਼ ਤੇ ਵਿਚਾਰਾਂ ਨੂੰ ਦਬਾਉਣ ਲਈ ਬਿਜਲਸੱਥ ਦੇ ਸਿੱਖ ਖਾਤਿਆਂ ਤੇ ਰੋਕਾਂ ਦਾ ਸਿਲਸਿਲਾ ਬੇਲਗਾਮ ਹੁੰਦਾ ਜਾ ਰਿਹਾ ਹੈ।