ਸਿੱਖ ਰਾਜ ਬਾਰੇ ਬਾਕੂ (ਅਜ਼ਰਬਾਈਜਾਨ) ਵਿਚ ਹੋਈ ਅੰਤਰਰਾਸ਼ਟਰੀ ਕਾਨਫਰੰਸ ਬਾਰੇ ਖਾਸ ਗੱਲਬਾਤ

ਇਸ ਵਿਸ਼ੇਸ਼ ਗੱਲਬਾਤ ਵਿੱਚ, ਪੱਤਰਕਾਰ ਮਨਦੀਪ ਸਿੰਘ ਨੇ ਕੈਨੇਡਾ ਸਥਿਤ ਸਿੱਖ ਵਕੀਲ ਅਤੇ ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਦੇ ਨੁਮਾਇੰਦੇ ਪ੍ਰਭਜੋਤ ਸਿੰਘ ਨਾਲ ਗੱਲ ਕੀਤੀ, ਜਿਨ੍ਹਾਂ ਨੇ ਹਾਲ ਹੀ ਵਿੱਚ ਅਜ਼ਰਬਾਈਜਾਨ ਵਿੱਚ ਬਾਕੂ ਇਨੀਸ਼ੀਏਟਿਵ ਗਰੁੱਪ ਵੱਲੋਂ ਕਰਵਾਈ ਗਈ ਇੱਕ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਹਿੱਸਾ ਲਿਆ।
5 ਦਿਨ ਨਹੀਂ, 5 ਸਾਲ ਵਾਪਰਦਾ ਰਿਹਾ ਨਵੰਬਰ ’84: ਸਿੱਖ ਨਸਲ+ਕੁਸ਼ੀ ‘ਤੇ ਖੋਜ ਕਰਨ ਵਾਲੇ ਸਿੱਖ ਨੌਜਵਾਨ ਖੋਜੀ ਨਾਲ ਮੁਲਾਕਾਤ

ਪੱਤਰਕਾਰ ਮਨਦੀਪ ਸਿੰਘ ਵੱਲੋਂ “ਸਿਰਫ ਦਿੱਲੀ ਨਹੀਂ” ਅਤੇ “ਸਿੱਖ ਨਸ+ਲ+ਕੁਸ਼ੀ ਦਾ ਖੁਰਾ-ਖੋਜ” (ਭਾਗ 1 ਅਤੇ 2) ਕਿਤਾਬਾਂ ਦੇ ਲੇਖਕ ਸ. ਗੁਰਜੰਟ ਸਿੰਘ ਬੱਲ ਨਾਲ ਖਾਸ ਮੁਲਾਕਾਤ ਕੀਤੀ ਗਈ ਹੈ। ਅੱਜ ਇਹ ਗੱਲਬਾਤ ਅਦਾਰਾ ਸਿੱਖ ਸਿਆਸਤ ਦੇ ਦਰਸ਼ਕਾਂ ਅਤੇ ਸਰੋਤਿਆਂ ਦੀ ਜਾਣਕਾਰੀ ਹਿਤ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਜਰੂਰ ਸਾਂਝੀ ਕਰ ਦਿਓ ਜੀ।
ਕਨੇਡਾ ਨੇ ਅਮਿਤ ਸ਼ਾਹ, ਡੋਵਾਲ, ਜੈਸ਼ੰਕਰ ਤੇ ਮੋਦੀ ਦਾ ਨਾਮ ਜ਼ਬਰ ਘਟਨਾਵਾਂ ਨਾਲ ਜੋੜਿਆ, ਅਮਰੀਕਾ ਨੇ ਅਡਾਨੀ ਨੂੰ ਘੇਰਾ ਪਾਇਆ

ਇਕ ਕੈਨੇਡੀਅਨ ਖਬਰ ਅਦਾਰੇ ਗਲੋਬ ਅਤੇ ਮੇਲ ਵਿਚ ਛਪੀ ਇਕ ਖਬਰ ਵਿਚ ਇੰਡੀਆ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਦੋਵਾਲ ਅਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦੇ ਨਾਮ ਕਨੇਡਾ ਵਿਚ ਇੰਡੀਆ ਦੀ ਵਿਦੇਸ਼ੀ ਦਖਲ ਅੰਦਾਜ਼ੀ ਅਤੇ ਇੰਡੀਆ ਦੇ ਸਰਕਾਰ ਦੇ ਏਜੰਟਾਂ ਵੱਲੋਂ ਕਨੇਡਾ ਵਿਚ ਕੀਤੇ ਜਾ ਰਹੇ ਕ+ਤ+ਲਾਂ ਅਤੇ ਵਿਆਪਕ ਹਿੰ+ਸਾ ਦੇ ਮਾਮਲਿਆਂ ਨਾਲ ਜੋੜਿਆ ਹੈ।