ਸਰਬੱਤ ਦਾ ਭਲਾ ਟਰੱਸਟ ਦੀ ਵੱਡੀ ਪਹਿਲ ਕਦਮੀ ਸ੍ਰੀ ਕਰਤਾਰਪੁਰ ਸਾਹਿਬ ਦੇ ਕਰਵਾਏ ਜਾਣਗੇ ਮੁਫਤ ਦਰਸ਼ਨ

ਸਮੁੱਚੀ ਕਾਇਨਾਤ ਦੇ ਸਰਬ-ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ ਉਪਦੇਸ਼ਾਂ ਵਿੱਚੋਂ ਉਜਾਗਰ ਹੁੰਦੀ ਸੱਚੀ-ਸੁੱਚੀ ਕਿਰਤ ਕਰਨ,ਵੰਡ ਛੱਕਣ ਤੇ ’ਸਰਬੱਤ ਦੇ ਭਲੇ’ ਦੀ ਭਾਵਨਾ ਤੇ ਤਨੋ-ਮਨੋ ਪਹਿਰਾ ਦੇਣ ਵਾਲੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ
