ਤਖਤਾਂ ਤੇ ਗੁਰਧਾਮਾਂ ਨੂੰ ਕਿਵੇਂ ਵਰਤਦੇ ਰਹੇ ਬਾਦਲ? ਕਿਵੇਂ ਆਇਆ ਪ੍ਰਬੰਧਾਂ ‘ਚ ਐਡਾ ਵੱਡਾ ਨਿਘਾਰ। ਸੁਣੋ..

ਤਖਤਾਂ ਤੇ ਗੁਰਧਾਮਾਂ ਨੂੰ ਕਿਵੇਂ ਵਰਤਦੇ ਰਹੇ ਬਾਦਲ ? ਕਿਵੇਂ ਆਇਆ ਪ੍ਰਬੰਧਾਂ ‘ਚ ਐਡਾ ਵੱਡਾ ਨਿਘਾਰ ਸੁਣੋ ਵਿਸਥਾਰਪੂਰਵਕ ਗੱਲਬਾਤ ਸਿੱਖ ਇਤਿਹਾਸਕਾਰ ਡਾ. ਸੁਖਦਿਆਲ ਸਿੰਘ ਨਾਲ ਵਿਸ਼ੇਸ਼ ਗੱਲਬਾਤ

ਸ੍ਰੀ ਅਕਾਲ ਤਖਤ ਸਾਹਿਬ ਦੀ ਸੁਤੰਤਰਤਾ ਲਈ ਪੰਥਕ ਜੁਗਤਿ ਲਾਗੂ ਕੀਤੀ ਜਾਵੇ: ਬੀ.ਸੀ. ਤੇ ਓਂਟਾਰੀਆਂ ਦੀਆਂ ਗੁਰਦੁਆਰਾ ਕਮੇਟੀਆਂ

ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਅਤੇ ਓਂਟਾਰੀਓ ਗੁਰਦੁਆਰਾ ਕਮੇਟੀ ਵੱਲੋਂ ਇਕ ਸ੍ਰੀ ਅਕਾਲ ਤਖਤ ਸਾਹਿਬ ਦੀ ਸੁਤੰਤਰਤਾ ਦੀ ਮੁੜ-ਬਹਾਲੀ ਅਤੇ ਪੰਥਕ ਸੰਸਥਾਵਾਂ ਦੀ ਨਵ-ਉਸਾਰੀ ਬਾਰੇ ਇਕ ਮਹੱਤਵਪੂਰਨ ਲਿਖਤੀ ਬਿਆਨ ਜਾਰੀ ਕੀਤਾ ਗਿਆ ਹੈ।
ਜਥੇਦਾਰਾਂ ਦੇ ਘਟਨਾਕ੍ਰਮ ਬਾਰੇ ਭਾਈ ਨਰਾਇਣ ਸਿੰਘ ਚੌੜਾ ਦਾ ਜੇਲ੍ਹ ਵਿਚੋਂ ਭੇਜਿਆ ਬਿਆਨ

ਜਥੇਦਾਰ ਸਾਹਿਬਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ ਉਚਤਾ ਨੂੰ ਦ੍ਰਿੜਤਾ ਨਾਲ ਧਾਰ ਕੇ ਤੇ ਆਪਣੇ ਆਪ ਸਮਪ੍ਰਤ ਕਰਕੇ ਸੇਵਾ ਕਰਦਿਆ ਕੌਮ ਲਈ ਸੁਚੱਜੇ ਫ਼ੈਸਲੇ ਲੈਣ ਨਾ ਕਿ ਬਾਦਲਾਂ ਦੀ ਪਾਪਾਂ ਦੀ ਭਰੀ ਬੇੜ੍ਹੀ ’ਚ ਸਵਾਰ ਹੋਣ। ਹੁਣ ਸ਼੍ਰੋਮਣੀ ਕਮੇਟੀ ਦੇ ਆਹੁਦੇਦਾਰਾਂ ਨੇ ਜੋ ਐਲਾਨ ਕਰਨੇ ਹਨ ਉਹ ਕਰਨ ਤੋਂ ਪਹਿਲਾ ਗੁਰੂ ਮਹਿਰਾਜ ਨੂੰ ਹਾਜਰ ਨਾਜਰ ਮੰਨ ਕੇ ਸੋਚ ਲੈਣ ਕਿ ਉਹਨਾਂ ਨੇ ਮਸੰਦ ਬਣਨਾ ਹੈ ਜਾਂ ਗੁਰੂ ਦੇ ਸਿੱਖ ਰਹਿਣਾ ਹੈ।
ਤਖਤ ਸਾਹਿਬਾਨ ਦੀ ਸੇਵਾ ਸੰਭਾਲ ਲਈ ਸਰਬ-ਪ੍ਰਵਾਨਿਤ ਵਿਧੀ-ਵਿਧਾਨ ਤਿਆਰ ਕਰਨ ਲਈ ਆਪਸੀ ਸੰਵਾਦ ਹੋਵੇ: ਵਰਲਡ ਸਿੱਖ ਪਾਰਲੀਮੈਂਟ

ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ ਨੇ ਇਕ ਲਿਖਤੀ ਬਿਆਨ ਕਰਦਿਆਂ ਹੋਇਆਂ ਕਿਹਾ ਕਿ 7 ਮਾਰਚ ਨੂੰ ਪ੍ਰਧਾਨ ਰਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੀ ਕਾਰਜਕਾਰਨੀ ਮੀਟਿੰਗ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਵਿਵਾਦਪੂਰਨ ਤਰੀਕੇ ਨਾਲ ਹਟਾਏ ਜਾਣ ਦੇ ਫੈਸਲੇ ਅਤੇ ਉਸ ਉਪਰੰਤ ਪੈਦਾ ਹੋਈ ਪੰਥਕ ਸਥਿਤੀ ਉੱਤੇ ਵਰਲਡ ਸਿੱਖ ਪਾਰਲੀਮੈਂਟ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦੀ ਹੈ।

ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਦਾ ਜਥਾ ਕਿਸ ਤਰ੍ਹਾਂ ਦਾ ਹੋਵੇ ?

ਅਕਾਲ ਬੁੰਗੇ ਦਾ ਅਕਾਲੀ ਉਹ ਹੋ ਸਕਦਾ ਸੀ ਜੋ ਨਾਮ ਬਾਣੀ ਦਾ ਪ੍ਰੇਮੀ ਹੋਵੇ ਤੇ ਨਾਲ ਪੂਰਨ ਤਿਆਗ ਵੈਰਾਗ ਦੀ ਬ੍ਰਿਤੀ ਰੱਖਦਾ ਹੋਵੇ।

ਗੁਰਦਾਸਪੁਰ ਦੇ ਪਿੰਡ ਹਰਦੋਛੀਨਾ ਵਿਖੇ ਪੰਥ ਸੇਵਕ ਸਖਸ਼ੀਅਤਾਂ ਦੀ ਇਕੱਤਰਤਾ ਹੋਈ

ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨਾਲ ਕੀਤੇ ਜਾ ਰਹੇ ਤਾਲਮੇਲ ਤਹਿਤ ਬੀਤੇ ਦਿਨੀਂ ਗੁਰਦਾਸਪੁਰ ਦੇ ਪਿੰਡ ਹਰਦੋਛੀਨਾ ਵਿਖੇ ਇਕ ਇਕੱਤਰਤਾ ਕੀਤੀ ਗਈ।