ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਨੇ ਭਰੀ ਹਾਜ਼ਰੀ

ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇੇ ਨਤਮਸਤਕ ਹੋ ਕੇ
ਦਰਬਾਰ ਸਾਹਿਬ ਅਤੇ ਇਸ ਦਾ ਧਾਰਮਿਕ-ਰਾਜਨੀਤਿਕ ਰੁਤਬਾ

ਦਰਬਾਰ ਸਾਹਿਬ ਦਾ ਸਥਾਨ ਅਤੇ ਰੁਤਬਾ ਦੁਨੀਆਂ ਦੇ ਧਾਰਮਿਕ ਜਾਂ ਰਾਜਸੀ ਕੇਂਦਰਾਂ ਵਿਚ ਨਿਵੇਕਲੀ ਕਿਸਮ ਦਾ ਹੈ। ਇਹ ਸਿੱਖਾਂ ਦਾ ਮੱਕਾ ਹੈ। ਕਿਉਂ ਕਿ ਇਹ ਸਿੱਖਾਂ ਦਾ ਧਾਰਮਿਕ ਕੇਂਦਰ ਹੈ, ਪਰ ਇਹ ਇਸ ਤੋਂ ਵੀ ਵੱਧ ਹੈ।
ਦਰਬਾਰ ਸਾਹਿਬ ਅਤੇ ਇਸ ਦਾ ਧਾਰਮਿਕ-ਰਾਜਨੀਤਿਕ ਰੁਤਬਾ

ਦਰਬਾਰ ਸਾਹਿਬ ਦਾ ਸਥਾਨ ਅਤੇ ਰੁਤਬਾ ਦੁਨੀਆਂ ਦੇ ਧਾਰਮਿਕ ਜਾਂ ਰਾਜਸੀ ਕੇਂਦਰਾਂ ਵਿਚ ਨਿਵੇਕਲੀ ਕਿਸਮ ਦਾ ਹੈ। ਇਹ ਸਿੱਖਾਂ ਦਾ ਮੱਕਾ ਹੈ। ਕਿਉਂ ਕਿ ਇਹ ਸਿੱਖਾਂ ਦਾ ਧਾਰਮਿਕ ਕੇਂਦਰ ਹੈ, ਪਰ ਇਹ ਇਸ ਤੋਂ ਵੀ ਵੱਧ ਹੈ।
ਘੱਲੂਘਾਰਾ ਹਫ਼ਤਾ ਸ਼ਹੀਦਾਂ ਦੀ ਯਾਦ ਦਿਲ ‘ਚ ਵਸਾਉਂਦਿਆਂ ਤੇ ਨਾਮ ਬਾਣੀ ਨਾਲ ਜੁੜ ਕੇ ਮਨਾਇਆ ਜਾਵੇ : ਬਾਬਾ ਹਰਨਾਮ ਸਿੰਘ ਖ਼ਾਲਸਾ

ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਜੂਨ ’84 ਦੇ ਸਮੂਹ ਸ਼ਹੀਦਾਂ ਦੀ ਯਾਦ ਦਿਲ ਹਿਰਦਿਆਂ ਵਿਚ ਵਸਾਉਂਦਿਆਂ ਘਰਾਂ ਵਿਚ ਬੈਠ ਕੇ ਗੁਰਬਾਣੀ ਦਾ ਪਾਠ ਕਰਨ, ਜਾਪ ਕਰਨ ਅਤੇ ਅਰਦਾਸ ਵਿਚ ਜੁੜਦਿਆਂ ਘੱਲੂਘਾਰਾ ਹਫ਼ਤਾ ਸਤਿਕਾਰ ਤੇ ਸ਼ਰਧਾ ਭਾਵਨਾ ਨਾਲ ਮਨਾਉਣ ਦੀ ਦੁਨੀਆ ਭਰ ‘ਚ ਵੱਸਦੀਆਂ ਸਿੱਖ ਸੰਗਤਾਂ ਨੂੰ ਸਨਿਮਰ ਬੇਨਤੀ ਕੀਤੀ ਹੈ।
ਸ਼੍ਰੋ.ਗੁ.ਪ੍ਰ.ਕ. ਪ੍ਰਧਾਨ ਨੇ ਗੁਰਬਾਣੀ ਪ੍ਰਸਾਰਣ ਉੱਤੇ ਪੀ.ਟੀ.ਸੀ. ਦੀ ਅਜਾਰੇਦਾਰੀ ਦਾ ਪੱਖ ਪੂਰਿਆ

ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਹੁੰਦੇ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਉੱਪਰ ਇੱਕ ਨਿੱਜੀ ਚੈਨਲ ਪੀ.ਟੀ.ਸੀ. ਦੀ ਅਜਾਰੇਦਾਰੀ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਦੀ ਭੂਮਿਕਾ ਇੱਕ ਵਾਰ ਮੁੜ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕੇ ਬਾਗ ‘ਚ 400 ਕਿਸਮਾਂ ਦੇ ਗੁਲਾਬ ਲਗਾਏ • ਅਮਰਜੋਤ ਸਿੰਘ ਸੰਧੂ ਨੇ ਕੀਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ ਦੀਦਾਰੇ

ਅੱਜ ਦਾ ਖਬਰਸਾਰ | 13 ਫਰਵਰੀ 2020 (ਦਿਨ ਵੀਰਵਾਰ) ਖਬਰਾਂ ਸਿੱਖ ਜਗਤ ਦੀਆਂ: ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰੂ ਕੇ ਬਾਗ ਵਿਖੇ ਲਗਾਏ ਗਏ ਗੁਲਾਬ ਫੁੱਲ ਦੇ ਬੂਟੇ: • 400 ਕਿਸਮ ਦੇ 2000 ਹਜ਼ਾਰ ਬੂਟੇ ਲਾਏ ਗਏ • ਇਹ ਬੂਟੇ ਭਾਰਤੀ ਉਪ ਮਹਾਂਦੀਪ ਦੇ ਵੱਖ ਵੱਖ ਸੂਬਿਆਂ ਤੋਂ ਮੰਗਵਾਏ ਗਏ • ਇਸ ਬਾਗ […]
ਪੰਜ ਵਿਕਾਰਾਂ ਨੂੰ ਭੜਕਾਉਣ ਵਾਲੇ ਪੀਟੀਸੀ ਉੱਤੋਂ ਗੁਰਬਾਣੀ ਪ੍ਰਸਾਰਣ ਬੰਦ ਕੀਤਾ ਜਾਵੇ : ਅਮਰੀਕਨ ਸਿੱਖ ਜਥੇਬੰਦੀਆਂ

ਪੀ.ਟੀ.ਸੀ. ਦੇ ਜਿਸ ਚੈਨਲ ਉੱਤੇ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਦਾ ਪ੍ਰਸਾਰਣ ਹੁੰਦਾ ਹੈ ਉਸ ਚੈਨਲ ਉੱਤੇ ਬਾਅਦ ਵਿਚ ਗੁਰਮਤਿ ਜੀਵਨ ਜੁਗਤ ਦੇ ਉਲਟ ਜਾ ਕੇ ਪੰਜਾਂ ਵਿਕਾਰਾਂ ਨੂੰ ਭੜਕਾਉਣ ਵਾਲੇ ਗੀਤ ਨਾਚ ਦਿਖਾਏ ਜਾਂਦੇ ਹਨ ਇਸ ਲਈ ਪੀ.ਟੀ.ਸੀ ਤੋਂ ਗੁਰਬਾਣੀ ਦਾ ਪ੍ਰਸਾਰਣ ਬੰਦ ਕੀਤਾ ਜਾਵੇ।
ਹੁਕਮਨਾਮਾ ਕਦੇ ਵੀ ਕਿਸੇ ਦੀ ‘ਨਿੱਜੀ ਜਗੀਰ’ ਨਹੀਂ ਹੋ ਸਕਦਾ

ਗੁਰਦੁਆਰਾ ਗੁਰੂ ਹਰਕ੍ਰਿਸ਼ਨ ਸਾਹਿਬ ਜੀ,ਓਡਬੀ, ਲੈਸਟਰ ਦੀ ਪ੍ਰਬੰਧਕ ਕਮੇਟੀ ਵੱਲੋਂ ਦਰਬਾਰ ਸਾਹਿਬ ਤੋਂ ਸੰਗਤਾਂ ਲਈ ਪ੍ਰਸਾਰਿਤ ਹੁੰਦੇ ‘ਹੁਕਮਨਾਮੇ’ ਤੇ ਪੀ ਟੀ ਸੀ ਚੈਨਲ ਵੱਲੋਂ ਨਿੱਜੀ ਮਲਕੀਅਤ ਦੇ ਕੀਤੇ ਦਾਅਵੇ ਦਾ ਸਖਤ ਨੋਟਿਸ ਲਿਆ ਗਿਆ ਹੈ।
ਪਵਿੱਤਰ ਗੁਰਬਾਣੀ ਤੇ ਕਿਸੇ ਅਦਾਰੇ ਦਾ ਏਕਾ ਅਧਿਕਾਰ ਨਹੀਂ ਹੋ ਸਕਦਾ -ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸਨ਼ਜ਼ ਯੂ,ਕੇ

ਰਤਾਨੀਆ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤਿ ਅਤੇ ਯਤਨਸ਼ੀਲ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਗੁਰਬਾਣੀ ਤੇ ਏਕਾਅਧਿਕਾਰ ਦਾ ਦਾਅਵਾ ਕਰਨ ਵਾਲੀ ਪੀ. ਟੀ. ਸੀ. ਅਤੇ ਜੀ ਨੈਕਸਟ ਮੀਡੀਆ ਪ੍ਰਾਈਵੇਟ ਲਿਮਟਿਡ ਦੀ ਸਖਤ ਨਿਖੇਧੀ ਕੀਤੀ
