ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਜੀ ਦੀ ਪਿੰਡ ਬਰਗਾੜੀ ਵਿਖੇ ਹੋਈ ਬੇਅਦਬੀ ਵਿਰੁੱਧ ਸਿੱਖ ਸੰਗਤਾਂ ਵਿੱਚ ਰੋਸ ਵੱਧਦਾ ਜਾ ਰਿਹਾ ਹੈ, ਤੇ ਇਸ ਰੋਸ ਨੂੰ ਦਬਾਉਣ ਲਈ ਪੰਜਾਬ ਸਰਕਾਰ ਵੱਲੋਂ ਪੁਲਿਸ ਦੀ ਵਰਤੋਂ ਕੀਤੀ ਜਾ ਰਹੀ ਹੈ।ਜਿਸ ਦੇ ਚਲਦਿਆਂ ਅੱਜ ਫਰੀਦਕੋਟ-ਬਠਿੰਡਾ ਰੋਡ ਤੇ ਸਥਿਤ ਪਿੰਡ ਬਹਿਬਲ ਕਲਾਂ ਵਿਖੇ ਪੁਲਿਸ ਦੀ ਗੋਲੀ ਨਾਲ ਦੋ ਸਿੰਘ ਗੁਰਜੀਤ ਸਿੰਘ […]