Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sri Guru Granth Sahib World University

Sri Guru Granth Sahib World University

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ ਨਜ਼ਰਬੰਦੀ, ਮਨੁੱਖੀ ਅਧਿਕਾਰਾਂ ਅਤੇ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਉੱਠਾਈ ਗਈ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਹੱਕਾਂ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵੱਲੋਂ “ਜੂਨ ਚੁਰਾਸੀ ਦੇ ਨੀਤੀਗਤ ਅਸਰ” ਵਿਸ਼ੇ ’ਤੇ ਅੱਜ 3 ਜੂਨ 2026 ਨੂੰ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।
ਪੰਜਾਬੀ ਭਾਸ਼ਾ ਸਿਰਫ਼ ਹੋਰ ਭਾਸ਼ਾਵਾਂ ਤੋਂ ਸ਼ਬਦ ਲੈਣ ਵਾਲੀ ਨਹੀਂ, ਸਗੋਂ ਕਈ ਸ਼ਬਦ ਦੁਨੀਆ ਦੀਆਂ ਭਾਸ਼ਾਵਾਂ ਨੂੰ ਦੇਣ ਵਾਲੀ ਇੱਕ ਅਮੀਰ ਅਤੇ ਸੰਪੂਰਨ ਭਾਸ਼ਾ ਵੀ ਹੈ।
ਪੰਜਾਬ ਵਰਗੀ ਦੁਨੀਆ ਦੀ ਸਭ ਤੋਂ ਜਰਖੇਜ ਧਰਤੀ ਹੋਣ ਦੇ ਬਾਵਜੂਦ ਅੱਜ ਬਹੁਤ ਸਾਰੇ ਪੰਜਾਬੀ ਵਿਦੇਸ਼ਾਂ ਵੱਲ ਰੁਖ ਕਰ ਰਹੇ ਹਨ। ਇਸ ਪਰਵਾਸ ਦੇ ਸਮਾਜਿਕ, ਆਰਥਿਕ ਅਤੇ ਸਭਿਆਚਾਰਕ ਕਾਰਨ ਕੀ ਹਨ? ਇਸ ਦਾ ਪੰਜਾਬ ਦੇ ਭਵਿੱਖ 'ਤੇ ਕੀ ਅਸਰ ਪਵੇਗਾ?
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਰੋਪੜ ਜਲਗਾਹ ਅਤੇ ਕਟਲੀ ਮੱਛੀ ਪਾਲਣ ਕੇਂਦਰ ਦਾ ਦੌਰਾ ਕਰਕੇ ਵਾਤਾਵਰਣ, ਜੈਵਿਕ ਵਿਭਿੰਨਤਾ ਅਤੇ ਮੱਛੀ ਪਾਲਣ ਬਾਰੇ ਵਿਹਾਰਕ ਜਾਣਕਾਰੀ ਹਾਸਲ ਕੀਤੀ
ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਸਿੱਖ ਵਿਦਿਅਕ ਕੌਂਸਲ (ਯੂ.ਕੇ.) ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਪੰਜਾਬੀ ਕਾਨਫਰੰਸ ਦਾ ਆਗਾਜ਼ ਕੀਤਾ ਗਿਆ। 'ਪੰਜਾਬ ਅਤੇ ਸਿੱਖੀ: ਅਵਾਸ ਅਤੇ ਪਰਵਾਸ ਦੇ ਸਰੋਕਾਰ' ਵਿਸ਼ੇ 'ਤੇ ਅਧਾਰਿਤ ਇਸ ਕਾਨਫਰੰਸ ਦਾ ਮੁੱਖ ਮਨੋਰਥ ਮਨੁੱਖੀ ਹਿਜਰਤ ਅਤੇ ਪਰਵਾਸ ਦੇ ਬਹੁ-ਪੱਖੀ ਪਹਿਲੂਆਂ ਦੀ ਪੜਚੋਲ ਕਰਨਾ ਹੈ।
ਪੰਜਾਬੀ ਭਾਖਾ ਖੋਜੀ ਬਾਪੂ ਨਾਗਰ ਸਿੰਘ ਜੀ ਦੀ ਅੰਤਿਮ ਅਰਦਾਸ ਦੇ ਸਮਾਗਮ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ (ਫਤਿਹਗੜ੍ਹ ਸਾਹਿਬ) ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਕੰਦਰ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਆਪ ਸਭ ਨਾਲ ਸਾਂਝੇ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੇ ਕਰ ਦਿਓ ਜੀ।
ਨਵੰਬਰ 1984 ਦੀ ਗੱਲ ਕਰਨ ਲੱਗਿਆਂ ਅਕਸਰ ਇਸ ਦੌਰਾਨ ਹੋਏ ਨੁਕਸਾਨ ਤੇ ਜ਼ੁਲਮ ਦੀ ਗੱਲ ਕੀਤੀ ਜਾਂਦੀ ਹੈ ਤੇ ਇਸ ਬਿਖੜੇ ਸਮੇਂ ਦੌਰਾਨ ਸਿੱਖਾਂ ਵੱਲੋਂ ਵਿਖਾਈ ਬਹਾਦਰੀ ਅਤੇ ਚੜ੍ਹਦੀਕਲਾ ਦਾ ਜ਼ਿਕਰ ਨਹੀਂ ਕੀਤਾ ਜਾਂਦਾ।
ਨਵੰਬਰ 1984 ਦੀ ਗੱਲ ਕਰਨ ਲੱਗਿਆਂ ਅਕਸਰ ਇਸ ਦੌਰਾਨ ਹੋਏ ਨੁਕਸਾਨ ਤੇ ਜ਼ੁਲਮ ਦੀ ਗੱਲ ਕੀਤੀ ਜਾਂਦੀ ਹੈ ਤੇ ਇਸ ਬਿਖੜੇ ਸਮੇਂ ਦੌਰਾਨ ਸਿੱਖਾਂ ਵੱਲੋਂ ਵਿਖਾਈ ਬਹਾਦਰੀ ਅਤੇ ਚੜ੍ਹਦੀਕਲਾ ਦਾ ਜ਼ਿਕਰ ਨਹੀਂ ਕੀਤਾ ਜਾਂਦਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।