Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

SSP Amritpal SIngh Sidhu

SSP Amritpal SIngh Sidhu

ਭਾਰਤੀ ਨਿਜ਼ਾਮ ਵੱਲੋਂ ਸਿੱਖ ਸੰਘਰਸ਼ ਨੂੰ ਦਬਾਉਣ ਲਈ ਜਿਸ ਤਰ੍ਹਾਂ ਦਾ ਰਵੱਈਆ ਪੰਜਾਬ ਪੁਲਿਸ ਦਾ ਬਣਾ ਦਿੱਤਾ ਗਿਆ ਸੀ ਉਸ ਰਵੱਈਏ ਦੇ ਅੱਜ ਵੀ ਲੋਕ ਸ਼ਿਕਾਰ ਹੋ ਰਹੇ ਹਨ।ਬੀਤੇ ਬੁੱਧਵਾਰ ਦੀ ਰਾਤ ਸੰਗਰੂਰ ਪੁਲਿਸ ਨੇਂ ਜੁਲਮ ਦੀਆਂ ਹੱਦਾਂ ਪਾਰ ਕਰਦਿਆਂ ਸ਼ਰਾਬ ਵੇਚਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਗਏ ਵਿਅਕਤੀ ਮੰਗਾ ਸਿੰਘ ਦੀ ਕੁੱਟਮਾਰ ਕਰਦਿਆਂ ਉਸ ਨੂੰ ਅਣਮਨੁੱਖੀ ਢੰਗ ਨਾਲ ਤਸੀਹੇ ਦਿੱਤੇ। ਪੁਲਿਸ ਮੁਲਾਜ਼ਮਾਂ ਨੇ ਮੰਗਾ ਸਿੰਘ ਦੇ ਗੁਪਤ ਅੰਗ ਵਿੱਚ ਸਰਿੰਜ ਨਾਲ ਪਟਰੋਲ ਭਰਿਆ ਤੇ ਉਸ ਦੇ ਗੁਪਤ ਅੰਗ ਵਿੱਚ ਡੰਡਾ ਪਾ ਕੇ ਤਸੀਹੇ ਦਿੱਤੇ ਗਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।