ਭਾਰਤ ਦੀ ਖੁਫੀਆ ਏਜ਼ੰਸੀ ਇੰਟੈਲ਼ੀਜੈਂਸ ਬਿਊਰੋ ਨੇ ਭਾਰਤ ਦੇ ਗ੍ਰਹਿ ਮੰਤਰਾਲੇ ਕੋਲ ਘੱਲੂਘਾਰਾ1984 ਅਤੇ ਇਸ ਤੋਂ ਬਾਅਦ ਵਾਪਰੇ ਘਟਨਾਂ ਕਰਮ 'ਤੇ ਅਧਾਰਿਤ ਬਣ ਰਹੀਆਂ ਪੰਜਾਬੀ ਫਿਲਮਾਂ ਦਾ ਮਾਮਲਾ ਭਾਰਤੀ ਗ੍ਰਹਿ ਮੰਤਰਾਲੇ ਕੋਲ ਉਠਾਇਆ ਹੈ।
ਚੰਡੀਗੜ੍ਹ ( 9 ਅਗਸਤ, 2014): ਕਨੇਡਾ ਦੀ ਫਿਲਮ ਕੰਪਨੀ “ਬਰੇਵਹਰਟ ਪ੍ਰੋਡਕਸ਼ਨ” ਵੱਲੋਂ ਸ਼ਹੀਦ ਭਾਈ ਹਰਜਿੰਦਰ ਸਿੰਘ ਜ਼ਿੰਦਾ ਅਤ ਸ਼ਹੀਦ ਭਾਈੇ ਸੁਖਦੇਵ ਸਿੰਘ ਸੁੱਖਾ ਦੀ ਸ਼ਹਾਦਤ ‘ਤੇ ਅਧਾਰਿਤ “ਫਿਲਮ- ਸੱਖਾ ਅਤੇ ਜਿੰਦਾ” ਬਣਾਉਣ ਦੇ ਐਲਾਨ ਦੀਆਂ ਖ਼ਬਰਾਂ “ਸਿੱਖ ਸਿਆਸਤ” ‘ਤੇ ਪ੍ਰਕਾਸ਼ਿਤ ਹੋਣ ਤੋ ਕੁਝ ਸਮਾਂ ਬਾਅਦ ਹੀ “ਸਿੱਖ ਸਿਆਸਤ” ਨੂੰ “ਸਾਡਾ ਹੱਕ” ਫਿਲਮ ਦੇ ਕਲਾਕਰ ਅਤੇ ਨਿਰਮਾਤਾ ਕੁਲਜਿੰਦਰ ਸਿੱਧੂ ਵੱਲੋਂ ਪ੍ਰਾਪਤ ਹੋਈ ਈਮੇਲ ਵਿੱਚ ਉੰ੍ਹਨ੍ਹਾਂ ਦੱਸਿਆ ਕਿ ਉਹ ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਸੀ ਸ਼ਹਾਦਤ ‘ਤੇ ਫਿਲਮ ਬਣਾਉਣਾਦਾ ਕੰਮ ਇਸ ਤੋਂ ਕਾਫੀ ਸਮਾਂ ਪਹਿਲਾਂ ਸ਼ੁਰੂ ਕਰ ਚੁੱਕੇ ਹਨ।
ਵੈਨਕੂਵਰ, ਕੈਨੇਡਾ(7 ਸਤੰਬਰ 2014):ਕਨੇਡਾ ਦੀ ਇੱਕ ਕੰਪਨੀ “ਬਰੇਵਹਰਟ ਪਰੋਡੈਕਸ਼ਨਸ” ਨੇ ਸ਼ੂਰੂਆਤ ਕਰਦਿਆਂ ਆਪਣੀ ਪਹਿਲੀ ਫਿਲਮ “ ਸੱਖਾ ਅਤੇ ਜਿੰਦਾ” ਬਣਾਉਣ ਦਾ ਐਲਾਨ ਕੀਤਾ ਹੈ।