Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sukhdeep Singh Barnala

Sukhdeep Singh Barnala

ਲੰਡਨ ਦੀ ਅਦਾਲਤ ਵਿੱਚ ਸ਼ਹੀਦ ਊਧਮ ਸਿੰਘ ਵੱਲੋਂ ਵਾਰਿਸ ਸ਼ਾਹ ਦੀ ਹੀਰ ਦੀ ਸਹੁੰ ਚੁੱਕਣ ਦਾ ਪ੍ਰਚਲਿਤ ਦਾਅਵਾ ਨਵੇਂ ਇਤਿਹਾਸਕ ਦਸਤਾਵੇਜ਼ਾਂ ਨਾਲ ਸਵਾਲਾਂ ਦੇ ਘੇਰੇ ਵਿੱਚ ਆ ਗਿਆ ਹੈ। ਖੋਜ ਮੁਤਾਬਕ ਊਧਮ ਸਿੰਘ ਨੇ ਸਹੁੰ ਚੁੱਕਣ ਦੀ ਥਾਂ ਸੱਚ ਬੋਲਣ ਦਾ ਵਚਨ ਦਿੱਤਾ ਸੀ।
ਮਹਿਜ ਮਸਲਿਆਂ ਨੂੰ ਨਜਿੱਠਣ ਦੀ ਬਜਾਏ ਉਨ੍ਹਾਂ ਮਸਲਿਆਂ ਨੂੰ ਪੈਦਾ ਕਰਨ ਵਾਲੇ ਹਾਲਾਤ ਨੂੰ ਮੁਖਾਤਿਬ ਹੋਣ ਦੀ ਪਹੁੰਚ ਅਪਣਾਈ ਜਾਵੇ ਲੜਾਈ ਕੁਝ ਰਿਆਇਤਾਂ ਜਾਂ ਸਹੂਲਤਾਂ ਹਾਸਲ ਕਰਨ ਦੀ ਬਜਾਏ ਸਵੈਨਿਰਣਾ ਕਰਨ ਦੀ ਅਜ਼ਾਦੀ ਦਾ ਹੱਕ ਹਾਸਲ ਕਰਨ ਦੇ ਤੌਰ ਤੇ ਲੜੀ ਜਾਣੀ ਚਾਹੀਦੀ ਹੈ
ਸੰਤ ਬਾਬਾ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਨੂੰ ਸਮਰਪਿਤ ਕਵਿਤਾ ("ਮੈਂ ਕਿੱਥੋਂ ਲਿਆਵਾਂ ਲੱਭ ਕੇ ਅੱਜ ਭਿੰਡਰਾਂਵਾਲਾ ਹੋਰ, ਵੇ ਮੈਂ ਰੋਂਦੀ ਧਰਤ ਪੰਜਾਬ ਦੀ") ਸੁਖਦੀਪ ਸਿੰਘ ਬਰਨਾਲਾ(ਲੇਖਕ) ਵੱਲੋਂ ਬੀਂਤੇ ਦਿਨੀ ਜਾਰੀ ਕੀਤੀ ਗਈ।ਇਹ ਕਵਿਤਾ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਲਈ ਸਾਂਝੀ ਕਰ ਰਿਹੇ ਹਾਂ।
ਪੰਜ ਦਰਿਆ'- ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਸਬੰਧੀ ਦਸਤਾਵੇਜ਼ੀ ਫ਼ਿਲਮ, 1920 ਤੋਂ ਹੁਣ ਤੱਕ ਪੰਜਾਬ ਦੇ ਪਾਣੀਆਂ ਦਾ ਇਤਿਹਾਸ, ਸਰਕਾਰਾਂ ਦੇ ਧੱਕੇ ਤੇ ਲੀਡਰਾਂ ਦੀਆਂ ਬੇਵਫਾਈਆਂ ਦੇ ਸਬੂਤ, ਦਿੱਲੀ ਦੇ ਦੁੱਧ ਵਰਗੇ ਪੰਜਾਬ ਦੇ ਪਾਣੀ ਦਾ ਜ਼ਹਿਰ ਬਣ ਜਾਣ ਤੱਕ ਦਾ ਸਫਰ, ਛੇ ਦਰਿਆਵਾਂ ਤੋਂ ਬੰਜ਼ਰ ਹੋਣ ਵੱਲ ਵਧਣ ਦੀ ਕਹਾਣੀ, ਤੱਥਾਂ ਦੀ ਜ਼ੁਬਾਨੀ 'ਪੰਜ ਦਰਿਆ'

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।