Tag Archive "sukhdev-singh-bhaur"

ਪੰਜਾਂ ਪਿਆਰਿਆਂ ਦੀ ਮੁਅੱਤਲੀ ਦੇ ਮਾਮਲੇ ਵਿੱਚ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਤਿੱਖੀ ਬਹਿਸ, ਸਹਿਮਤੀ ਨਹੀਂ ਬਣੀ ਸਕੀ

ਸੌਦਾ ਸਾਧ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਗਿਆਨੀ ਗੁਰਬਚਨ ਸਿੰਘ ਅਤੇ ਹੋਰ ਜੱਥੇਦਾਰਾਂ ਵੱਲੋਂ ਮਾਫੀ ਦੇਣ ਦਾ ਮਾਮਲੇ ‘ਤੇ ਪਿਛਲੇ ਦਿਨੀ ਸ਼੍ਰੀ ਅਕਾਲ ਤਖਤ ਸਾਿਹਬ ‘ਤੇ ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਉਣ ਵਾਲੇ ਪੰਜਾਂ ਪਿਆਰਿਆਂ ਵੱਲੋਂ ਤਲਬ ਕਰਕੇ ਸਪੱਸ਼ਟੀ ਕਰਨ ਦੇਣ ਤੋਂ ਖਫਾ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿਂਘ ਮੱਕੜ ਨੇ ਮੁਅੱਤਲ ਕਰ ਦੇਣ ਦੇ ਮਾਮਲੇ ਵਿੱਚ ਅੱਜ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ ਵਿੱਚ ਪ੍ਰਧਾਨ ਨੂੰ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਸਮੇਤ ਹੋਰ ਕਈ ਮੈਂਬਰਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਸੁਖਦੇਵ ਸਿੰਘ ਭੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ

ਨਵਾਂਸ਼ਹਿਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੈਕਟਿਵ ਕਮੇਟੀ ਦੇ ਮੈਂਬਰ ਸ.ਸੁਖਦੇਵ ਸਿੰਘ ਭੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਐਲਾਨ ...

ਸੁਖਬੀਰ ਬਾਦਲ ਨੇ ਸੁਖਦੇਵ ਸਿੰਘ ਭੌਰ ਅਤੇ ਕਰਨੈਲ ਸਿੰਘ ਪੰਜੌਲੀ ਨਾਲ ਬੰਦ ਕਮਰਾ ਮੀਟਿੰਗ ਕੀਤੀ, ਸ਼੍ਰਮੋਣੀ ਕਮੇਟੀ ਮੈਂਬਰਾਂ ਨਾਲ ਹੰਗਾਮੀ ਮੀਟਿੰਗ ਅੱਜ

ਬਾਦਲ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸੌਦਾ ਸਾਧ ਮਾਫੀਨਾਮੇ ਦਾ ਡਟਵਾਂ ਅਤੇ ਜਨਤਕ ਵਿਰੋਧ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਅਤੇ ਅੰਤ੍ਰਿਗ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨਾਲ ਅੱਜ ਦੁਪਹਿਰ ਵੇਲੇ ਬੰਦ ਕਮਰਾ ਮੀਟਿੰਗ ਕੀਤੀ।

ਸੋਦਾ ਸਾਧ ਮਾਫੀਨਾਮੇ ਦੀ ਵਿਰੋਧਤਾ ਕਰਕੇ ਸੁਖਦੇਵ ਸਿੰਘ ਭੌਰ ਅਤੇ ਕਰਨੈਲ ਸਿੰਘ ਪੰਜੌਲੀ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਕਾਰਵਾਈਆਂ ਸ਼ੁਰੂ

ਸੌਦਾ ਸਾਧ ਦੀ ਮਾਫ ਸਬੰਧੀ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਵੱਲੋਂ ਕੀਤੇ ਫੇਸਲੇ ਦਾ ਵਿਰੋਧ ਭਾਰਤ ਅਤੇ ਭਾਰਤ ਤੋਂ ਬਾਹਰ ਭਾਵ ਸਮੁੱਚੇ ਸਿੱਖ ਜਗਤ ਵਿੱਚ ਵੱਡੇ ਪੱਥਰ ‘ਤ ਹੋ ਰਿਹਾ ਹੈ।

« Previous Page