Tag Archive "sukhpal-singh-khaira"

ਬਰਗਾੜੀ ਗੋਲੀਕਾਂਡ ਦੇ ਸ਼ਹੀਦਾਂ ਦੇ ਤੀਜੇ ਸ਼ਹੀਦੀ ਦਿਹਾੜੇ ਮੌਕੇ ਵੱਡੀ ਗਿਣਤੀ ‘ਚ ਪਹੁੰਚੀ ਸੰਗਤ

2015 ਵਿੱਚ ਹੋਏ ਸਰਬੱਤ ਖਾਲਸਾ ਵਿੱਚ ਚੁਣੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਸਿੱਖ ਜਥੇਬੰਦੀਆਂ ਵਲੋਂ ਜਿਨ੍ਹਾ ਤਿੰਨ ਮੰਗਾਂ ਨੂੰ ਲੈ ਕੇ 1 ਜੂਨ ਤੋਂ ਬਰਗਾੜੀ ਵਿਖੇ ਮੋਰਚਾ ਸ਼ੁਰੂ ਕੀਤਾ ਗਿਆ ਸੀ ਉਹਨਾਂ ਮੰਗਾਂ ਵਿੱਚ ਇੱਕ ਮੰਗ ਇਹ ਵੀ ਹੈ ਕਿ ਦੋਹਾਂ ਸਿੰਘਾਂ ਦੇ ਕਾਤਲ ਪੁਲਸੀਆਂ ਅਤੇ ਸੰਬੰਧਿਤ ਜਿੰਮੇਵਾਰ ਬੰਦਿਆਂ ਨੂੰ ਸਜਾਵਾਂ ਦਿੱਤੀਆਂ ਜਾਣ ।

ਮੇਰੇ ਨਾਲ ਖੜ੍ਹਨ ਦੀ ਥਾਂਵੇ ਮੇਰੀ ਪਾਰਟੀ ਹੋਈ ਮੇਰੇ ਹੀ ਵਿਰੁੱਧ : ਹਰਵਿੰਦਰ ਸਿੰਘ ਫੂਲਕਾ

ਸੁਖਪਾਲ ਸਿੰਘ ਖਹਿਰਾ ਵਲੋਂ ਸ.ਫੂਲਕਾ ਦੇ ਅਸਤੀਫੇ ਬਾਰੇ ਅਣਜਾਣਤਾ ਦਿਖਾਉਣ ਉੱਤੇ ਉਹਨਾਂ ਕਿਹਾ “,ਮੈਂ 9 ਅਕਤੂਬਰ ਦੀ ਰਾਤ ਨੂੰ ਸੁਖਪਾਲ ਖਹਿਰਾ ਨੂੰ ਬਰਗਾੜੀ ਵਿਖੇ ਹੋਏ ਭਾਰੀ ਇਕੱਠ ਬਾਰੇ ਵਧਾਈ ਦੇਣ ਲਈ ਫੋਨ ਕੀਤਾ ਤਾਂ ਮੇਰੀ ੳੇੁਹਨਾਂ ਨਾਲ ਅਸਤੀਫੇ ਬਾਰੇ ਵੀ ਗੱਲ ਹੋਈ ਸੀ”,

ਬਰਗਾੜੀ ਮੋਰਚਾ: ਪਿੰਡਾਂ ਵਿੱਚ ਨੌਜਵਾਨਾਂ ਦੀਆਂ ਕਮੇਟੀਆਂ ਬਣਾਓ, 14 ਨੂੰ ਸ਼ਹੀਦੀ ਦਿਹਾੜੇ ਮੌਕੇ ਮੁੜ ਪਹੁੰਚੋ

ਪਿੰਡ ਬਰਗਾੜੀ ਵਿਖੇ ਚੱਲ ਰਹੇ ਇਨਸਾਫ ਮੋਰਚੇ ਵਿੱਚ ਅੱਜ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪੰਜਾਬ ਅਤੇ ਗਵਾਂਡੀ ਸੂਬਿਆਂ ਵਿਚੋਂ ਸਿੱਖ ਸੰਗਤਾਂ ਏਨੀ ਵੱਡੀ ਗਿਣਤੀ ਵਿੱਚ ਅੱਜ ਬਰਗਾੜੀ ਮੋਰਚੇ ਵਿੱਚ ਸ਼ਾਮਲ ਹੋਣ ਲਈ ਪਹੁੰਚੀਆਂ ਕਿ ਇਸ ਪਿੰਡ ਨੂੰ ਜਾਣ ਵਾਲੇ ਸਾਰੇ ਰਾਹ ਜਾਮ ਹੋ ਗਏ ਜਿਸ ਕਾਰਨ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਮੋਰਚੇ ਵਾਲੀ ਥਾਂ ਤੇ ਨਹੀਂ ਪਹੁੰਚ ਸਕੀਆਂ ਤੇ ਕਈ ਕਿਲੋਮੀਟਰਾਂ ਤੱਕ ਜਾਮ ਲੱਗੇ ਰਹੇ।

ਖਹਿਰਾ ਧੜੇ ਨੇ 8 ਮੈਂਬਰੀ ਐਡਹਾਕ ਕਮੇਟੀ ਦਾ ਐਲਾਨ ਕੀਤਾ; ਭਗਵੰਤ ਮਾਨ ਨੇ ਬਾਗੀਆਂ ਖਿਲਾਫ ਕਾਰਵਾਈ ਦੀ ਗੱਲ ਕੀਤੀ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਹਾਈਕਮਾਂਡ ਖਿਲਾਫ ਬਗਾਵਤ ਕਰਨ ਵਾਲੇ ਪੰਜਾਬ ਦੇ ਵਿਧਾਇਕਾਂ ਨੇ ਅੱਜ ਪੰਜਾਬ ਦੇ ਮਾਮਲਿਆਂ ਨੂੰ ਨਜਿੱਠਣ ਲਈ ਰਾਜਨੀਤਕ ਮਸਲਿਆਂ ਬਾਰੇ 8 ...

ਆਪ ਹਾਈਕਮਾਂਡ ਤੋਂ ਬਾਗੀ ਖਹਿਰਾ ਧੜੇ ਵਿਚ ਸ਼ਾਮਿਲ ਹੋਇਆ ਇਕ ਹੋਰ ਵਿਧਾਇਕ; ਭਗਵੰਤ ਮਾਨ ‘ਤੇ ਲਾਇਆ ਦੋਸ਼

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਹਾਈਕਮਾਂਡ ਖਿਲਾਫ ਬਗਾਵਤ ਕਰਨ ਵਾਲੀ ਵਿਧਾਇਕਾਂ ਦੀ ਧਿਰ ਵਿਚ ਅੱਜ ਇਕ ਹੋਰ ਵਿਧਾਇਕ ਦਾ ਵਾਧਾ ਹੋਇਆ ਹੈ। ਸੁਖਪਾਲ ਸਿੰਘ ਖਹਿਰਾ ...

ਬਠਿੰਡਾ ਰੈਲੀ: ਆਪ ਦਾ ਦੋਫਾੜ ਹੋਣਾ ਤੈਅ ਹੋਇਆ; ਖਹਿਰਾ ਤੇ ਸੰਧੂ ਨੇ ਆਪ ਪੰਜਾਬ ਦਾ ਢਾਂਚਾ ਭੰਗ ਕਰਕੇ “ਖੁਦਮੁਖਤਿਆਰੀ” ਦਾ ਐਲਾਨ ਕੀਤਾ

ਬਠਿੰਡਾ: ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕਾਂ ਵਲੋਂ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਲਾਹੇ ਗਏ ਸੁਖਪਾਲ ਸਿੰਘ ...

ਆਪ ਦੇ ਅੰਦਰੂਨੀ ਘਮਸਾਣ ਦਾ ਅੱਜ ਸਿਖਰਲਾ ਦਿਨ; ਬਠਿੰਡਾ ਰੈਲੀ ‘ਤੇ ਸਭ ਦੀਆਂ ਨਜ਼ਰਾਂ

ਬਠਿੰਡਾ: ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਿਚ ਚੱਲ ਰਹੇ ਘਮਸਾਣ ਦਾ ਅੱਜ ਸਿਖਰਲਾ ਦਿਨ ਹੈ ਜਦੋਂ ਦਿੱਲੀ ਤੋਂ ਸੁਨੇਹਾ ਜਾਰੀ ਕਰਕੇ ਪਾਰਟੀ ਦੀ ਹਾਈਕਮਾਂਡ ...

ਆਪ ਦੇ ਅੰਦਰੂਨੀ ਕਲੇਸ਼ ਸਬੰਧੀ ਅਰਵਿੰਦ ਕੇਜਰੀਵਾਲ ਨਾਲ ਗੱਲਬਾਤ ਲਈ ਵਿਧਾਇਕ ਦਿੱਲੀ ਪਹੁੰਚੇ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਸਬੰਧੀ ਅੱਜ ਦਿੱਲੀ ਵਿਚ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਪਾਰਟੀ ਵਿਧਾਇਕਾਂ ...

ਡਾ. ਬਲਬੀਰ ਧੜੇ ਨੇ ਸੁਖਪਾਲ ਸਿੰਘ ਖਹਿਰਾ ਦੀ ਛੁੱਟੀ ਦਾ ਸਵਾਗਤ ਕਰਦਿਆਂ ਬੈਂਸ ਭਰਾਵਾਂ ‘ਤੇ ਕਲੇਸ਼ ਪਵਾਉਣ ਦਾ ਦੋਸ਼ ਲਾਇਆ

ਚੰਡੀਗੜ੍ਹ: ਆਮ ਆਦਮੀ ਪਾਰਟੀ ਵਿਚ ਚੱਲ ਰਹੀ ਅੰਦਰੂਨੀ ਖਿਚੋਤਾਣ ਵਿਚ ਅੱਜ ਪਾਰਟੀ ਦੀ ਪੰਜਾਬ ਇਕਾਈ ਦੇ ਅਹੁਦੇਦਾਰਾਂ ਨੇ ਬਿਆਨ ਜਾਰੀ ਕਰਕੇ ਦਿੱਲੀ ਦੇ ਆਗੂਆਂ ਵਲੋਂ ...

ਆਪ ਨੇ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਤੋਂ ਹਟਾ ਕੇ ਹਰਪਾਲ ਸਿੰਘ ਚੀਮਾ ਨੂੰ ਲਾਇਆ ਵਿਰੋਧੀ ਧਿਰ ਦਾ ਆਗੂ

ਚੰਡੀਗੜ੍ਹ: ਆਮ ਆਦਮੀ ਪਾਰਟੀ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਦਾ ਗੁਭਾਰਾ ਅੱਜ ਫੁੱਟ ਗਿਆ। ਆਮ ਆਦਮੀ ਪਾਰਟੀ ਦੇ ਕੇਂਦਰੀ ਆਗੂਆਂ ਨੇ ਦਿੱਲੀ ਤੋਂ ਫੁਰਮਾਨ ਜਾਰੀ ...

« Previous PageNext Page »