ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਲਈ ‘ਵਿਸ਼ੇਸ਼ ਰਾਜ‘ ਦਾ ਦਰਜਾ ਮੰਗਦੇ ਹੋਏ ਪੰਜਾਬ ਨੂੰ ‘ਵਿਸ਼ੇਸ਼ ਸ਼੍ਰੇਣੀ‘ ਸੂਚੀ ‘ਚ ਸ਼ਾਮਲ ਕਰਨ ‘ਤੇ ਜ਼ੋਰ ...
ਚੰਡੀਗੜ੍ਹ: ਪੰਜਾਬ ਪੁਲਿਸ ਵਿਚ ਚੱਲ ਰਹੇ ਅੰਦਰੂਨੀ ਟਕਰਾਅ ਬਾਰੇ ਬੋਲਦਿਆਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਇਆ ਹੈ ...
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਵੀਰਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਦੁਆਰਾ ਪੰਜਾਬ ਵਿਚ ਕਰਜ਼ੇ ਦੀ ਮਾਰ ਝੱਲ ...
ਕੈਪਟਨ ਸਰਕਾਰ ਵੱਲੋਂ ਥਰਮਲ ਪਲਾਂਟ ਬੰਦ ਕਰਨ ਦੇ ਫ਼ੈਸਲੇ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਬਠਿੰਡਾ ਸ਼ਹਿਰ ਦੇ ਫਾਇਰ ਬ੍ਰਿਗੇਡ ਚੌਕ ਵਿੱਚ ‘ਥਰਮਲ ਪਲਾਂਟ ਬਚਾਓ, ਰੁਜ਼ਗਾਰ ਬਚਾਓ’ ਦੇ ਬੈਨਰ ਹੇਠ ਧਰਨਾ ਲਾਇਆ। ਇਸ ਧਰਨੇ ਵਿੱਚ ਆਪ ਦੇ ਸੰਸਦ ਮੈਂਬਰ, ਵਿਧਾਇਕ ਤੇ ਕੁਝ ਹੋਰ ਆਗੂ ਹਾਜ਼ਰ ਸਨ।
ਸੁਪਰੀਮ ਕੋਰਟ ਨੇ ਸ਼ੁੱਕਰਵਾਰ (1 ਦਸੰਬਰ, 2017) ਨੂੰ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਦੀ ਫਾਜ਼ਿਲਕਾ ਅਦਾਲਤ ਵਲੋਂ ਪੇਸ਼ੀ 'ਤੇ ਰੋਕ ਲਾ ਦਿੱਤੀ ਹੈ। ਹਾਲ ਹੀ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਖਪਾਲ ਖਹਿਰਾ ਦੀ ਅਦਾਲਤ ਪੇਸ਼ੀ 'ਤੇ ਰੋਕ ਸਬੰਧੀ ਅਰਜ਼ੀ ਨਾ-ਮਨਜ਼ੂਰ ਕਰ ਦਿੱਤੀ ਸੀ।
ਪੰਜਾਬ ਸਰਕਾਰ ਅਤੇ ਅਕਾਲੀ ਦਲ ਦੇ ਤਿੱਖੇ ਮੁਖਾਲਿਫ਼ ਆਗੂ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ਼ ਫਾਜ਼ਿਲਕਾ ਦੀ ਅਦਾਲਤ ਵਿੱਚੋਂ ਜਾਰੀ ਹੋਏ ਸੰਮਣਾਂ ਦਾ ਮਾਮਲਾ ਕਈ ਪੜਾਵਾਂ ਵਿੱਚੋਂ ਲੰਘਦਾ ਹੋਇਆ ਵਿਧਾਨ ਸਭਾ ਦੇ ਇੱਕ ਮਤੇ ਤੱਕ ਪਹੁੰਚ ਗਿਆ ਹੈ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾ, ਬੁਲਾਰੇ ਸਤਵਿੰਦਰ ਸਿੰਘ ਪਲਾਸੌਰ, ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ, ਜੱਥੇਬੰਧਕ ਸਕੱਤਰ ਨਿਰਵੈਲ ਸਿੰਘ ਹਰੀਕੇ, ਪੰਜਾਬ ਮਨੁੱਖੀ ਅਧਿਕਾਰ ਸਗੰਠਨ ਦੇ ਡਿਪਟੀ ਚੇਅਰਮੈਨ ਕ੍ਰਿਪਾਲ ਸਿੰਘ ਰੰਧਾਵਾ, ਮਨੁੱਖੀ ਅਧਿਕਾਰ ਇੰਨਸਾਫ ਸਘੰਰਸ਼ ਕਮੇਟੀ ਦੇ ਪ੍ਰਧਾਨ ਬਾਬਾ ਦਰਸ਼ਨ ਸਿੰਘ ਨੇ ਕੱਲ੍ਹ (19 ਨਵੰਬਰ, 2017)
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਦਫਤਰ ਤੋਂ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਦੇ ਮੁਕੱਦਮੇ ਦਾ ਸੰਬੰਧ ਅਦਾਲਤੀ ਕਾਰਵਾਈ ਨਾਲ ਹੈ ਪਰ ਸੁਖਬੀਰ ਬਾਦਲ ਅਤੇ ਕਾਂਗਰਸੀ ਇਸ ਸਮੇਂ ਖੁਸ਼ੀਆਂ ਮਨਾਉਂਦੇ ਨਜ਼ਰ ਆ ਰਹੇ ਹਨ।
ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਤੇ ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਦੇ ਜਸਟਿਸ ਏ.ਬੀ. ਚੌਧਰੀ ਦੇ ਇਕਹਿਰੇ ਬੈਂਚ ਨੇ ਫ਼ਾਜ਼ਿਲਕਾ ਅਦਾਲਤ ਵਲੋਂ ਨਸ਼ਾ ਤਸਕਰੀ ਕੇਸ 'ਚ ਜਾਰੀ ਕੀਤੇ ਸੰਮਨ ਅਤੇ ਵਾਰੰਟ ਵਿਰੁੱਧ ਖਹਿਰਾ ਵਲੋਂ ਦਾਖ਼ਲ ਪਟੀਸ਼ਨ ਬੈਂਚ ਨੇ ਖ਼ਾਰਜ ਕਰ ਦਿੱਤੀ ਹੈ।
ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ, ਕੰਵਰ ਸੰਧੂ, ਅਮਨ ਅਰੋੜਾ ਅਤੇ 'ਆਪ' ਦੀ ਸਹਿਯੋਗੀ ਲੋਕ ਇਨਸਾਫ ਪਾਰਟੀ ਦੇ ਵਿਧਾਇਕਾਂ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਨੇ ਹੋਰ ਰਾਜਾਂ ਤੋਂ ਪਾਣੀਆਂ ਦੀ ਕੀਮਤ ਵਸੂਲਣ ਦੇ ਮਾਮਲੇ ‘ਤੇ ਪੰਜਾਬ ਦੇ ਮੁੱਖ ਸਕੱਤਰੇਤ ਸਾਹਮਣੇ ਅੱਜ (14 ਨਵੰਬਰ, 2017) ਧਰਨਾ ਦਿੱਤਾ।
« Previous Page — Next Page »