ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਭੀਮਾ-ਕੋਰੇਗਾਓਂ ਕੇਸ ’ਚ ਗ੍ਰਿਫ਼ਤਾਰ ਕੀਤੇ ਗਏ ਪੰਜ ਸਮਾਜਿਕ ਕਾਰਕੁਨਾਂ ’ਚੋਂ ਇਕ ਗੌਤਮ ਨਵਲਖਾ ਦੀ ਘਰ ’ਚ ਨਜ਼ਰਬੰਦੀ ਨੂੰ ਖ਼ਤਮ ਕਰ ਦਿੱਤਾ। ਹਾਈ ਕੋਰਟ ਨੇ ਉਸ ਨੂੰ ਰਾਹਤ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਨੇ ਪਿਛਲੇ ਹਫ਼ਤੇ ਉਸ ਨੂੰ ਰਿਹਾਈ ਲਈ ਚਾਰ ਹਫ਼ਤਿਆਂ ਦੇ ਅੰਦਰ ਢੁਕਵੀਂ ਅਦਾਲਤ ਕੋਲ ਪਹੁੰਚ ਕਰਨ ਦੇ […]
ਨਵੀਂ ਦਿੱਲੀ: ਭਾਰਤੀ ਸੁਪਰੀਮ ਕੋਰਟ ਵਿਚ ਚੱਲ ਰਹੇ ਮਨੀਪੁਰ ਝੂਠੇ ਮੁਕਾਬਲਿਆਂ ਦੇ ਮਾਮਲੇ ਵਿਚ ਭਾਰਤ ਸਰਕਾਰ ਦੋਸ਼ੀ ਪੁਲਿਸ ਅਫਸਰਾਂ ਦੇ ਹਕ ਵਿਚ ਆ ਖੜੀ ਹੋਈ ਹੈ। ਦੋਸ਼ੀ ਪੁਲਿਸ ਵਾਲਿਆਂ ਵਲੋਂ ਇਸ ਮਾਮਲੇ ਨੂੰ ਰੱਦ ਕਰਨ ਦੀ ਪਾਈ ਅਪੀਲ ‘ਤੇ ਹੋਈ ਸੁਣਵਾਈ ਮੌਕੇ ਭਾਰਤ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੀ ਇਸ ਅਪੀਲ ਦਾ ਸਮਰਥਨ ਕੀਤਾ ਹੈ। ਜੱਜ […]
ਸਰਕਾਰੀ ਜ਼ੁਲਮ ਦਾ ਸ਼ਿਕਾਰ ਹੋ ਰਹੇ ਲੋਕਾਂ ਲਈ ਇਕ ਆਸ ਸੀ ਉਹ। ਰੋਪੜ ਜ਼ਿਲ੍ਹਾ ਕਚਹਿਰੀਆਂ ਵਿਚ ਮਨੁੱਖੀ ਹੱਕਾਂ ਦੀ ਰਾਖੀ ਲਈ ਜੂਝ ਰਿਹਾ ਸੀ। ਪਰ ਇਕ ਸ਼ਾਮ ਕਿਸੇ ਮਾਂ ਦੇ ਪੁੱਤ ਨੂੰ ਪੁਲਸੀਆ ਤਸ਼ੱਦਦ ਕੇਂਦਰ ਤੋਂ ਲੈਣ ਗਿਆ ਉਹ ਖੁਦ ਗੁਆਚ ਗਿਆ। ਲੋਕਾਂ ਦੇ ਪੁੱਤਾਂ ਨੂੰ ਨਹਿਰਾਂ, ਦਰਿਆਵਾਂ ਦੀ ਡੂੰਘਾਈ ਵਿਚ ਅਲੋਪ ਹੋਣ ਤੋਂ ਬਚਾਉਣ […]
ਨਵੀਂ ਦਿੱਲੀ: ਭੀਮਾ ਕੋਰੇਗਾਂਓਂ ਹਿੰਸਾ ਦੇ ਮਾਮਲੇ ਵਿਚ ਮਹਾਰਾਸ਼ਟਰ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ 5 ਮਨੁੱਖੀ ਹੱਕਾਂ ਦੇ ਕਾਰਕੁੰਨਾਂ ਨੂੰ ਅੱਜ ਭਾਰਤੀ ਸੁਪਰੀਮ ਕੋਰਟ ਨੇ 17 ਸਤੰਬਰ ਤਕ ਘਰ ਵਿਚ ਨਜ਼ਰਬੰਦ ਰੱਖਣ ਦੇ ਹੁਕਮ ਕੀਤੇ ਹਨ। ਅੱਜ ਸੁਪਰੀਮ ਕੋਰਟ ਦੇ ਮੁੱਖ ਜੱਜ ਦੀਪਕ ਮਿਸਰਾ, ਜੱਜ ਏਐਮ ਖਾਨਵਿਲਕਰ ਅਤੇ ਜੱਜ ਡੀਵਾਈ ਚੰਦਰਾਚੂੜ ਨੇ ਇਤਿਹਾਸਕਾਰ ਰੋਮਿਲਾ ਥਾਪਰ […]
ਨਵੀਂ ਦਿੱਲੀ: ਸੋਸ਼ਲ ਮੀਡੀਆ ਅਤੇ ਮੱਕੜਤੰਦਾਂ (ਵੈਬਸਾਈਟਾਂ ਅਤੇ ਬਲੌਗਾਂ) ‘ਤੇ ਲੋਕਾਂ ਵੱਲੋਂ ਪਾਈ ਜਾਣਕਾਰੀ ਦੀ ਜਾਸੂਸੀ ਕਰਨ ਲਈ ਭਾਰਤ ਸਰਕਾਰ ਵਲੋਂ ਬਣਾਏ ਜਾ ਰਹੇ ‘ਸੋਸ਼ਲ ਮੀਡੀਆ ਕਮਿਊਨੀਕੇਸ਼ਨ ਹੱਬ’ ਅਦਾਰੇ ‘ਤੇ ਸੁਪਰੀਮ ਕੋਰਟ ਵਲੋਂ ਸਵਾਲ ਚੁੱਕਣ ਤੋਂ ਬਾਅਦ ਫਿਲਹਾਲ ਇਸ ਅਦਾਰੇ ਨੂੰ ਸਥਾਪਿਤ ਕਰਨ ‘ਤੇ ਰੋਕ ਲਾ ਦਿੱਤੀ ਹੈ। ਤ੍ਰਿਣਮੁਲ ਕਾਂਗਰਸ ਦੇ ਵਿਧਾਇਕ ਮਹੂਆ ਮੋਇਤਰਾ ਵਲੋਂ […]
ਨਵੀਂ ਦਿੱਲੀ: ਜੰਮੂ ਕਸ਼ਮੀਰ ਨੂੰ ਖਾਸ ਦਰਜਾ ਦੇਣ ਵਾਲੀ ਭਾਰਤੀ ਸੰਵਿਧਾਨ ਦੀ ਧਾਰਾ 35-ਏ ਨੂੰ ਚੁਣੌਤੀ ਦਿੰਦਿਆਂ ਪਾਈ ਗਈ ਅਪੀਲ ‘ਤੇ ਅੱਜ ਹੋਣ ਵਾਲੀ ਸੁਣਵਾਈ ਨੂੰ ਫਿਲਹਾਲ ਭਾਰਤੀ ਸੁਪਰੀਮ ਕੋਰਟ ਨੇ ਟਾਲ ਦਿੱਤਾ ਹੈ। ਭਾਰਤੀ ਸੁਪਰੀਮ ਕੋਰਟ ਦੇ ਦੋ ਜੱਜਾਂ ਵਾਲੇ ਮੇਜ ਨੇ ਸੂਬਾ ਸਰਕਾਰ ਵਲੋਂ ਸੁਪਰੀਮ ਕੋਰਟ ਦੇ ਰਜਿਸਟਰਾਰ ਕੋਲ ਆਗਾਮੀ ਪੰਚਾਇਤੀ ਤੇ ਸ਼ਹਿਰੀ […]