ਨਵੀਂ ਦਿੱਲੀ: ਭਾਰਤ ਦੀ ਕੇਂਦਰੀ ਜਾਂਚ ਅਜੈਂਸੀ ਸੀਬੀਆਈ ਦੇ ਨਿਰਦੇਸ਼ਕ ਅਲੋਕ ਕੁਮਾਰ ਵਰਮਾ ਨੇ ਅੱਜ ਭਾਰਤੀ ਸੁਪਰੀਮ ਕੋਰਟ ਨੂੰ ਦੱਸਿਆ ਕਿ ਜਾਂਚ ਅਜੈਂਸੀ ਨੇ ਮਨੀਪੁਰ ਵਿਚ ਭਾਰਤੀ ਸੁਰੱਖਿਆ ਦਸਤਿਆਂ ਵਲੋਂ ਕੀਤੇ ਗਏ ਝੂਠੇ ਮੁਕਾਬਲਿਆਂ ਦੇ ਮਾਮਲੇ ਵਿਚ 15 ਭਾਰਤੀ ਸੁਰੱਖਿਆ ਮੁਲਾਜ਼ਮਾਂ ਖਿਲਾਫ 2 ਚਾਰਜਸ਼ੀਟਾਂ ਦਰਜ ਕੀਤੀਆਂ ਹਨ ਅਤੇ ਇਹਨਾਂ ਵਿਚੋਂ 14 ਖਿਲਾਫ ਕਤਲ, ਅਪਰਾਧਿਕ ਸਾਜਿਸ਼ […]
ਨਵੀਂ ਦਿੱਲੀ: ਬੀਤੇ ਸ਼ੁਕਰਵਾਰ ਦੀ ਰਾਤ ਰਾਜਸਥਾਨ ਦੇ ਅਲਵਰ ਇਲਾਕੇ ਵਿਚ ਇਕ 28 ਸਾਲਾ ਮੁਸਲਿਮ ਨੌਜਵਾਨ ਨੂੰ ਗਾਂ ਰੱਖਿਆ ਦੇ ਨਾਂ ‘ਤੇ ਕੁੱਟ-ਕੁੱਟ ਕੇ ਮਾਰ ਦੇਣ ਦੀ ਘਟਨਾ ਸਬੰਧੀ ਪੁਲਿਸ ਦੀ ਬੇਸ਼ਰਮੀ ਭਰੀ ਕਾਰਵਾਈ ਸਾਹਮਣੇ ਆਈ ਹੈ। ਇਸ ਘਟਨਾ ਸਬੰਧੀ ਪੁਲਿਸ ਨੂੰ ਸ਼ੁਕਰਵਾਰ-ਸ਼ਨੀਵਾਰ ਦੀ ਰਾਤ 12.41 ‘ਤੇ ਪਤਾ ਲਗਦਾ ਹੈ ਤੇ ਪੁਲਿਸ ਘਟਨਾ ਵਾਲੀ ਥਾਂ […]
ਨਵੀਂ ਦਿੱਲੀ: ‘‘ਭੀੜਤੰਤਰ ਦੇ ਖੌਫ਼ਨਾਕ ਕਾਰਿਆਂ ਨੂੰ ਦੇਸ਼ ਦੇ ਕਾਨੂੰਨ ’ਤੇ ਹਾਵੀ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।’’ ਭਾਰਤ ਵਿਚ ਭੀੜਾਂ ਵਲੋਂ ਕੀਤੇ ਜਾ ਰਹੇ ਕਤਲਾਂ ਦੇ ਮੱਦੇਨਜ਼ਰ ਭਾਰਤ ਦੀ ਸੁਪਰੀਮ ਕੋਰਟ ਨੇ ਇਹ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਪਾਰਲੀਮੈਂਟ ਨੂੰ ਲੋਕਾਂ ਨੂੰ ਹਜੂਮ ਵੱਲੋਂ ਕੁੱਟ ਕੁੱਟ ਕੇ ਮਾਰਨ ਅਤੇ ਗਾਂ ਰੱਖਿਆ ਦੇ ਨਾਂ […]
ਨਵੀਂ ਦਿੱਲੀ: ਉਤਰ ਪ੍ਰਦੇਸ਼ ਵਿਚ ਝੂਠੇ ਮੁਕਾਬਲੇ ਹੋਣ ਸਬੰਧੀ ਪਾਈ ਗਈ ਇਕ ਅਪੀਲ ਸਬੰਧੀ ਭਾਰਤ ਦੀ ਸੁਪਰੀਮ ਕੋਰਟ ਨੇ ਬੀਤੇ ਕਲ੍ਹ ਉਤਰ ਪ੍ਰਦੇਸ਼ ਸਰਕਾਰ ਤੋਂ ਜਵਾਬ ਤਲਬੀ ਕੀਤੀ ਹੈ। ਮੁੱਖ ਜੱਜ ਦੀਪਕ ਮਿਸ਼ਰਾ ਅਤੇ ਜੱਜ ਏ ਐਮ ਖਾਨਵਿਲਕਰ ਅਤੇ ਜੱਜ ਡੀ ਵਾਈ ਚੰਦਰਾਚੂੜ ਨੇ ਪੀਪਲਜ਼ ਯੂਨੀਅਨ ਫਾਰ ਸਿਵਲ ਲਿਬਰਟੀ ਵਲੋਂ ਪਾਈ ਗਈ ਲੋਕ ਹਿਤ ਅਪੀਲ […]
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਐਸਸੀ ਐਸਟੀ ਐਕਟ ਬਾਰੇ 20 ਮਾਰਚ ਦੇ ਆਪਣੇ ਫ਼ੈਸਲੇ ਨੂੰ ਸਹੀ ਕਰਾਰ ਦਿੰਦਿਆਂ ਕਿਹਾ ਕਿ ਪਾਰਲੀਮੈਂਟ ਵੀ ਕਿਸੇ ਵਿਅਕਤੀ ਨੂੰ ਵਾਜਬ ਵਿਧੀ ਤੋਂ ਬਗ਼ੈਰ ਗ੍ਰਿਫ਼ਤਾਰ ਕਰਨ ਦੀ ਆਗਿਆ ਨਹੀਂ ਦੇ ਸਕਦੀ। ਅਦਾਲਤ ਨੇ ਕਿਹਾ ਕਿ ਉਸ ਨੇ ਸ਼ਿਕਾਇਤਾਂ ਦੀ ਅਗਾਊਂ ਨਿਰਖ ਪਰਖ ਕਰਨ ਦਾ ਫ਼ੈਸਲਾ ਸੁਣਾ ਕੇ ਨਿਰਦੋਸ਼ਾਂ ਦੇ […]
ਨਵੀਂ ਦਿੱਲੀ: ਸੋਸ਼ਲ ਮੀਡੀਆ ’ਤੇ ਸਿੱਖ ਸਾਇਕਲਿਸ਼ਟ ਜਗਦੀਪ ਸਿੰਘ ਪੁਰੀ ਨੂੰ ਦਸਤਾਰ ਸਣੇ ਸਾਇਕਲ ਮੁਕਾਬਲਿਆਂ ’ਚ ਹਿੱਸਾ ਨਾ ਲੈਣ ਦਾ ਜਿੰਮੇਵਾਰ ਸਾਇਕਲ ਫੈਡਰੇਸ਼ਨ ਆੱਫ ਇੰਡੀਆ ਨੂੰ ਦੱਸੇ ਜਾਣ ਦੀਆਂ ਚਲ ਰਹੀਆਂ ਪੋਸਟਾਂ ’ਤੇ ਫੈਡਰੇਸ਼ਨ ਦੀ ਸਫ਼ਾਈ ਸਾਹਮਣੇ ਆਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਾਇਕਲ ਫੈਡਰੇਸ਼ਨ ਆੱਫ ਇੰਡੀਆ ਦੇ ਕੌਮੀ ਮੀਤ ਪ੍ਰਧਾਨ […]
ਅੰਮ੍ਰਿਤਸਰ: ਸਿੱਖ ਸਾਈਕਲਿਸਟ ਜਗਦੀਪ ਸਿੰਘ ਪੁਰੀ ਵਲੋਂ ਸਾਈਕਲ ਦੌੜ ਵਿੱਚ ਦਸਤਾਰ ਧਾਰਣ ਕਰਨ ਤੇ ਲਾਈ ਪਾਬੰਦੀ ਨੂੰ ਚਣੌਤੀ ਦੀ ਸੁਣਵਾਈ ਕਰਦਿਆਂ ਭਾਰਤੀ ਸੁਪਰੀਮ ਕੋਰਟ ਦੇ ਜੱਜਾਂ ਨੇ ਉਲਟਾ ਸਵਾਲ ਕੀਤਾ ਸੀ ਕਿ ‘ਸਿੱਖ ਲਈ ਦਸਤਾਰ ਜਰੂਰੀ ਹੈ ਜਾਂ ਸਿਰਫ ਸਿਰ ਢੱਕਣ ਦਾ ਸਾਧਨ’ ਹੈ। ਜੱਜਾਂ ਵਲੋਂ ਕੀਤੀ ਟਿਪਣੀ ਕਾਰਣ ਸਮੁੱਚਾ ਸਿੱਖ ਜਗਤ ਰੋਸ ਤੇ ਰੋਹ […]
ਲੰਡਨ: ਬਰਤਾਨੀਆ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਕੌਮੀ ਨਿਸ਼ਾਨੇ ਨੂੰ ਸਮਰਪਤਿ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸਾਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਨੇ ਭਰਤੀ ਸੁਪਰੀਮ ਕੋਰਟ ਦੇ ਜੱਜਾਂ ਵਲੋਂ ਸਿੱਖਾਂ ਦੀ ਦਸਤਾਰ ਸਬੰਧੀ ਕੀਤੀਆਂ ਗਈ ਟਿੱਪਣੀਆਂ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਭਾਰਤ ਦੀ ਸੁਪਰੀਮ ਕੋਰਟ ਦੇ ਦੋ ਜੱਜਾਂ ਐੱਸ.ਏ.ਬੌਦਵੇ ਅਤੇ ਐੱਨ.ਏ.ਰਾਉ ਨੇ […]
ਚੰਡੀਗੜ੍ਹ: ਭਾਰਤੀ ਸੁਪਰੀਮ ਕੋਰਟ ਦੇ ਜੱਜ ਵੱਲੋਂ ਇਕ ਕੇਸ ਵਿਚ ਸਿੱਖਾਂ ਦੀ ਦਸਤਾਰ ਸਬੰਧੀ ਕੀਤੀ ਗਈ ਟਿੱਪਣੀ ਅਤੇ ਉਸ ’ਤੇ ਉਠਾਏ ਗਏ ਸਵਾਲ ਦਾ ਸਿੱਖ ਜਥੇਬੰਦੀਆਂ ਨੇ ਸਖ਼ਤ ਵਿਰੋਧ ਜਤਾਇਆ ਹੈ। ਸਿੱਖ ਜਥੇਬੰਦੀਆਂ ਨੇ ਆਖਿਆ ਕਿ ਦਸਤਾਰ ਸਿੱਖਾਂ ਦੇ ਪਹਿਰਾਵੇ ਦਾ ਅਹਿਮ ਹਿੱਸਾ ਹੈ। ਜ਼ਿਕਰਯੋਗ ਹੈ ਕਿ ਸਾਈਕਲ ਐਸੋਸੀਏਸ਼ਨ ਵੱਲੋਂ ਹੈਲਮੇਟ ਪਹਿਨਣ ਦੀ ਲਾਜ਼ਮੀ ਸ਼ਰਤ […]
ਨਵੀਂ ਦਿੱਲੀ: ਭਾਰਤ ਦੀਆਂ ਸੱਤ ਵਿਰੋਧੀ ਪਾਰਟੀਆਂ ਨੇ ਅੱਜ ਵੱਡਾ ਕਦਮ ਚੁੱਕਦਿਆਂ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਦੀਪਕ ਮਿਸ਼ਰਾ ਨੂੰ ਅਹੁਦੇ ਤੋਂ ਹਟਾਉਣ ਲਈ ਉਨ੍ਹਾਂ ਖ਼ਿਲਾਫ਼ ਮਹਾਂਦੋਸ਼ ਦਾ ਨੋਟਿਸ ਦਿੱਤਾ ਹੈ। ਇਸ ਵਿੱਚ ਜਸਟਿਸ ਮਿਸ਼ਰਾ ਉਤੇ ‘ਮਾੜੇ ਵਤੀਰੇ’ ਅਤੇ ਅਖ਼ਤਿਆਰਾਂ ਦੀ ‘ਦੁਰਵਰਤੋਂ’ ਦਾ ਦੋਸ਼ ਲਾਇਆ ਗਿਆ ਹੈ। ਵਿਰੋਧੀ ਆਗੂਆਂ ਨੇ ਮਹਾਂਦੋਸ਼ ’ਚ ਕੁੱਲ ਪੰਜ ਇਲਾਜ਼ਮ […]