ਝੂਠੇ ਪੁਲਿਸ ਮੁਕਾਬਲੇ ਲਈ 5 ਪੁਲਿਸ ਵਾਲਿਆਂ ਨੂੰ 32 ਸਾਲ ਬਾਅਦ ਸਜਾ ਸੁਣਾਈ

ਮੁਹਾਲੀ ਵਿਚ ਸਥਿਤ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ 1993 ਵਿੱਚ ਹੋਏ ਦੋ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸੱਤ ਵਿਅਕਤੀਆਂ — ਜਿਨ੍ਹਾਂ ਵਿੱਚ ਤਿੰਨ ਵਿਸ਼ੇਸ਼ ਪੁਲਿਸ ਅਧਿਕਾਰੀ (ਐਸ.ਪੀ.ਓ) ਵੀ ਸ਼ਾਮਲ ਸਨ — ਨੂੰ ਕਤਲ ਕਰਨ ਦੇ ਦੋਸ਼ ‘ਚ ਪੰਜਾਬ ਪੁਲਿਸ ਦੇ ਪੰਜ ਸੇਵਾਮੁਕਤ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
1992 ਦੇ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ‘ਚ ਦੋ ਸਾਬਕਾ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ

ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 32 ਸਾਲ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਦਾ ਨਿਬੇੜਾ ਕਰਦਿਆਂ ਮਜੀਠਾ ਥਾਣੇ ਦੇ ਸਾਬਕਾ ਐੱਸਐੱਚਓ ਗੁਰਭਿੰਦਰ ਸਿੰਘ ਅਤੇ ਏਐੱਸਆਈ ਪ੍ਰਸ਼ੋਤਮ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਮਗਰੋਂ ਦੋਸ਼ੀ ਥਾਣੇਦਾਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਦੋਸ਼ੀਆਂ ਨੂੰ ਚਾਰ ਫਰਵਰੀ ਨੂੰ ਸਜ਼ਾ ਸੁਣਾਈ ਜਾਵੇਗੀ।

ਸੁਪਰੀਮ ਕੋਰਟ ਵੱਲੋਂ ਥਾਪੀ ਕਮੇਟੀ ਦੇ ਚਾਰੇ ਮੈਂਬਰ ਖੇਤੀ ਕਾਨੂੰਨਾਂ ਦੇ ਪੱਖੀ: ਕੇਂਦਰੀ ਸ੍ਰੀ ਗੁਰੂ ਸਿੰਘ ਸਭਾ

ਖੇਤੀ ਕਾਨੂੰਨਾਂ ਦੇ ਲਾਗੂ ਹੋਣ ਉਹ ਸੁਪਰੀਮ ਕੋਰਟ ਵੱਲੋਂ ਲਾਈ ਰੋਕ ਨਾਲ ਖੇਤੀ ਉੱਤੇ ਕਾਰਪੋਰੇਟ ਦੇ ਕਬਜ਼ੇ ਦੀ ਤਲਵਾਰ ਅਜੇ ਕਿਸਾਨ ਦੇ ਸਿਰ ਉੱਤੇ ਜਿਉਂ ਦੀ ਤਿਉਂ ਲਟਕ ਰਹੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਰੋਸ-ਮੁਜ਼ਾਹਰਾ ਕਰਦੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਸੁਪਰੀਮ ਕੋਰਟ ਵੱਲੋਂ ਥਾਪੀ ਕਮੇਟੀ ਦੇ ਚਾਰ ਮੈਂਬਰ ਪਹਿਲਾਂ ਹੀ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਨਿੱਤਰਕੇ ਆ ਚੁੱਕੇ ਹਨ।
ਬਿਪਰਵਾਦੀ ਹਕੂਮਤ ਪੱਖੀ ਫੈਸਲੇ ਸੁਣਾਉਣ ਵਾਲੇ ਸਾਬਕਾ ਮੁੱਖ ਜੱਜ ਰੰਜਨ ਗੋਗੋਈ ਨੂੰ ਰਾਜ ਸਭਾ ਮੈਂਬਰ ਬਣਾਇਆ

ਰੰਜਨ ਗੋਗੋਈ ਉੱਪਰ ਸਰੀਰਕ ਸ਼ੋਸ਼ਣ ਦੇ ਗੰਭੀਰ ਦੋਸ਼ ਲੱਗੇ ਸਨ ਪਰ ਇਸ ਜੱਜ ਵੱਲੋਂ ਆਪਣੇ ਮਾਮਲੇ ਦੀ ਆਪੇ ਹੀ ਸੁਣਵਾਈ ਕਰਦਿਆਂ ਇਹ ਕਿਹਾ ਗਿਆ ਕਿ ਇਸ ਮਾਮਲੇ ਵਿੱਚ ਕੋਈ ਵੀ ਜਾਂਚ ਕਰਨ ਦੀ ਲੋੜ ਨਹੀਂ ਹੈ।