ਸਵਾਮੀ ਨਰੇਂਦਰ ਨਾਥ ਦੇ ਮੋਬਾਇਲ ਫੋਨਾਂ ਦੀ ਥਾਂ ‘ਤੇ ਹਥਿਆਰ ਰੱਖਣ ਦੇ ਵਿਵਾਦਤ ਬਿਆਨ ਦਾ ਸਿਮਰਨਜੀਤ ਸਿੰਘ ਮਾਨ ਵਲੋਂ ਪ੍ਰਤੀਕਰਮ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਆਪਣੀ ਪਾਰਟੀ ਦੇ ਮੁੱਖ ਦਫਤਰ ਫਤਿਹਗੜ੍ਹ ਸਾਹਿਬ ਤੋਂ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਭਾਰਤ ਜੋ ਆਪਣੇ-ਆਪ ਨੂੰ ਲੋਕਤੰਤਰਿਕ ਅਤੇ ਅਮਨ ਪਸੰਦ ਮੁਲਕ ਕਹਾਉਂਦਾ ਹੈ, ਦਾ ਇਕ ਸਵਾਮੀ ਬਹੁਗਿਣਤੀ
