Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Syria

Syria

ਚੰਡੀਗੜ੍ਹ: ਸੀਰੀਆ ਵਿਚ ਚੱਲ ਰਹੀ ਜੰਗ ਵਿਚ ਅੱਜ ਅਮਰੀਕਾ, ਬਰਤਾਨੀਆ ਅਤੇ ਫਰਾਂਸ ਦੀਆਂ ਫੌਜਾਂ ਵਲੋਂ ਸਾਂਝੇ ਤੌਰ ‘ਤੇ ਸੀਰੀਆ ਦੇ ਰਾਸ਼ਟਰਪਤੀ ਬਸ਼ਰ ਅਲ ਅਸਦ ਖਿਲਾਫ ਵੱਡਾ ਹਮਲਾ ਕਰਦਿਆਂ ਸਿੱਧੀ ਦਖਲ ਦੇ ਦਿੱਤੀ ਹੈ ਜਿਸ ਨਾਲ ਸੀਰੀਆ ਦੇ ਇਕ ਨਵੇਂ ਵਿਸ਼ਵ ਯੁੱਧ ਦੀ ਸ਼ੁਰੂਆਤ ਦਾ ਅਖਾੜਾ ਬਣਨ ਦੇ ਅਸਾਰ ਪੈਦਾ ਹੋ ਗਏ ਹਨ। ਬੀਤੀ ਦੇਰ ਰਾਤ […]

ਉੱਤਰ-ਪੱਛਮੀ ਸੂਬੇ ਇਡਲਿਬ ਵਿੱਚ ਮੰਗਲਵਾਰ ਨੂੰ ਇਕ ਸ਼ੱਕੀ ਗੈਸ ਹਮਲੇ, ਜੋ ਸੀਰੀਅਾ ਸਰਕਾਰ ਦੇ ਲੜਾਕੂ ਜਹਾਜ਼ਾਂ ਵੱਲੋਂ ਕੀਤਾ ਮੰਨਿਆ ਜਾ ਰਿਹਾ ਹੈ, ਵਿੱਚ ਅੱਠ ਸਾਲ ਤੋਂ ਘੱਟ ਉਮਰ ਦੇ ਗਿਆਰਾਂ ਬੱਚਿਆਂ ਸਮੇਤ ਘੱਟ ਤੋਂ ਘੱਟ 100 ਲੋਕ ਮਾਰੇ ਗਏ ਹਨ। ਇਹ ਜਾਣਕਾਰੀ ਬਾਗ਼ੀਆਂ ਦੇ ਕਬਜ਼ੇ ਵਾਲੇ ਇਸ ਇਲਾਕੇ ਦੇ ਮੈਡੀਕਲ ਵਰਕਰਾਂ ਅਤੇ ਜੰਗ ਨਿਗਰਾਨ ਨੇ ਦਿੱਤੀ ਹੈ। ਸੀਰਿਆਈ ਫ਼ੌਜ ਦੇ ਸੂਤਰਾਂ ਨੇ ਫ਼ੌਜ ਵੱਲੋਂ ਅਜਿਹੇ ਹਥਿਆਰ ਵਰਤੇ ਜਾਣ ਤੋਂ ਸਾਫ਼ ਇਨਕਾਰ ਕੀਤਾ ਹੈ। ਇਸੇ ਦੌਰਾਨ ਯੂਐਨ ਕਮਿਸ਼ਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀ ਸੰਸਥਾ ਐਮਨੇਸਟੀ ਇੰਟਰਨੈਸ਼ਨਲ ਦੀ ਇਕ ਹੈਰਾਨ ਕਰਨ ਵਾਲੀ ਰਿਪੋਰਟ ਸਾਹਮਣੇ ਆਈ ਹੈ। ਇਸ ਰਿਪੋਰਟ ਮੁਤਾਬਿਕ ਸੀਰੀਆ ਦੀ ਸੈਡਨਿਆ ਜੇਲ੍ਹ ‘ਚ 13,000 ਦੇ ਕਰੀਬ ਸਰਕਾਰ ਵਿਰੋਧੀਆਂ ਨੂੰ ਫਾਹੇ ਲਾਇਆ ਗਿਆ ਹੈ। ਇਹ ਸਰਕਾਰੀ ਕਤਲ ਸਤੰਬਰ 2011 ਤੋਂ ਲੈ ਕੇ ਦਸੰਬਰ 2015 ਦਰਮਿਆਨ ਸਰਕਾਰੀ ਹੁਕਮਾਂ ਅਧੀਨ ਕੀਤੇ ਗਏ ਹਨ।
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੀਰੀਆਈ ਪਰਵਾਸੀਆਂ ਲਈ ਅਮਰੀਕਾ 'ਚ ਆਉਣ 'ਤੇ ਅਗਲੇ ਹੁਕਮਾਂ ਤਕ ਰੋਕ ਲਾ ਦਿੱਤੀ ਹੈ। ਇਸਤੋਂ ਅਲਾਵਾ ਟਰੰਪ ਨੇ ਇਰਾਨ, ਇਰਾਕ, ਯਮਨ ਅਤੇ ਲੀਬੀਆ ਸਣੇ ਛੇ ਹੋਰ ਮੁਸਲਮਾਨ ਦੇਸ਼ਾਂ ਦੇ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ 'ਤੇ ਵੀ ਤਿੰਨ ਮਹੀਨੇ ਲਈ ਰੋਕ ਲਾਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।