‘ਯੁਆਪਾ’ ਦੇ ਧੜਾਧੜ ਦਰਜ ਕੀਤੇ ਜਾਂਦੇ ਮਾਮਲੇ ਅਦਾਲਤ ਵਿੱਚ ਸਾਬਤ ਨਹੀਂ ਹੁੰਦੇ

ਮਨੁੱਖੀ ਅਧਿਕਾਰਾਂ ਦੇ ਕਾਰਕੁੰਨਾਂ ਵੱਲੋਂ ਲਗਾਤਾਰ ਇਹ ਗੱਲ ਕਹੀ ਜਾ ਰਹੀ ਹੈ ਮੌਜੂਦਾ ਸਰਕਾਰ “ਗੈਰ-ਕਾਨੂੰਨੀ ਕਾਰਵਾਈਆਂ ਰੋਕੂ ਕਾਨੂੰਨ” (ਯੁਆਪਾ) ਦੀ ਦੁਰਵਰਤੋਂ ਕਰ ਰਹੀ ਹੈ।
‘ਯੁਆਪਾ’ ਦੇ ਧੜਾਧੜ ਦਰਜ ਕੀਤੇ ਜਾਂਦੇ ਮਾਮਲੇ ਅਦਾਲਤ ਵਿੱਚ ਸਾਬਤ ਨਹੀਂ ਹੁੰਦੇ

ਮਨੁੱਖੀ ਅਧਿਕਾਰਾਂ ਦੇ ਕਾਰਕੁੰਨਾਂ ਵੱਲੋਂ ਲਗਾਤਾਰ ਇਹ ਗੱਲ ਕਹੀ ਜਾ ਰਹੀ ਹੈ ਮੌਜੂਦਾ ਸਰਕਾਰ “ਗੈਰ-ਕਾਨੂੰਨੀ ਕਾਰਵਾਈਆਂ ਰੋਕੂ ਕਾਨੂੰਨ” (ਯੁਆਪਾ) ਦੀ ਦੁਰਵਰਤੋਂ ਕਰ ਰਹੀ ਹੈ।
UAPA ਦੀ ਦੁਰਵਰਤੋਂ ਕਿਵੇਂ ਹੋ ਰਹੀ ਹੈ? ਕਿਵੇਂ ਘੜੀ ਜਾਂਦੀ ਹੈ ‘ਦੇਸ਼ ਤੋੜਨ ਦੀ ਸਾਜਿਸ਼’ ਦੀ ਝੂਠੀ ਕਹਾਣੀ? ਖਾਸ ਗੱਲਬਾਤ

ਯੁਆਪਾ (ਗੈਰਕਾਨੂੰਨੀ ਕਾਰਵਾਈਆਂ ਰੋਕੂ ਕਾਨੂੰਨ) 1967 ਵਿੱਚ ਬਣਾਇਆ ਗਿਆ ਸੀ ਪਰ 2008 ਤੋਂ ਬਾਅਦ ਲੜੀਬੱਧ ਤਰੀਕੇ ਨਾਲ ਇਸ ਕਾਨੂੰਨ ਵਿੱਚ ਕੀਤੀਆਂ ਤਬਦੀਲੀਆਂ ਨਾਲ ਇਹ ਅਜੋਕੇ ਸਮੇਂ ਦਾ ਟਾਡਾ-ਪੋਟਾ ਤੋਂ ਵੀ ਮਾਰੂ ਕਾਨੂੰਨ ਬਣ ਚੁੱਕਾ ਹੈ।
1993 ਮੁੰਬਈ ਬੰਬ ਧਮਾਕਿਆਂ ‘ਚ ਟਾਡਾ ਅਦਾਲਤ ਵਲੋਂ ਅਬੂ ਸਲੇਮ ਦੋਸ਼ੀ ਕਰਾਰ

1993 ‘ਚ ਮੁੰਬਈ ‘ਚ ਹੋਏ ਬੰਬ ਧਮਾਕਿਆ ਦੇ ਮਾਮਲੇ ਦੀ ਸੁਣਵਾਈ ਕਰ ਹੀ ਟਾਡਾ ਅਦਾਲਤ ਨੇ ਅੱਜ ਇਕ ਅਹਿਮ ਫੈਸਲਾ ਸੁਣਾਉਂਦੇ ਹੋਏ ਅਬੂ ਸਲੇਮ ਸਣੇ 6 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ।
26 ਸਾਲ ਬਾਅਦ ਟਾਡਾ ਕੇਸ ਵਿਚੋਂ 4 ਸਿੱਖ ਬਰੀ

14 ਮਾਰਚ 1991 ਨੂੰ ਆਰੀਆ ਸਕੂਲ ਖੰਨਾ ਦੇ ਪ੍ਰਿੰਸੀਪਲ ਨਰੇਸ਼ ਚੰਦਰ ਦੇ ਕਤਲ ਕੇਸ ਵਿਚ ਨਾਮਜ਼ਦ ਚਾਰ ਸਿੱਖਾਂ 1) ਬਲਜਿੰਦਰ ਸਿੰਘ ਉਰਫ ਬੰਟੀ ਪੁੱਤਰ ਹਰਨੇਕ ਸਿੰਘ ਵਾਸੀ ਭਾਦਲਾ ਉੱਚਾ, ਖੰਨਾ 2) ਜੰਗ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਭਾਦਲਾ ਉੱਚਾ, ਖੰਨਾ 3) ਰਣਜੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਹਰਗਣਾਂ, ਫਤਿਹਗੜ੍ਹ ਸਾਹਿਬ 4) ਇਕਬਾਲ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਕੋਟ ਗੰਗੂ ਰਾਏ, ਸਾਹਨੇਵਾਲ ਨੂੰ ਅੱਜ ਲੁਧਿਆਣਾ ਦੀ ਟਾਡਾ ਕੋਰਟ ‘ਚ ਐਡੀਸ਼ਨਲ ਸੈਸ਼ਨ ਜੱਜ ਜਤਿੰਦਰਪਾਲ ਸਿੰਘ ਖੁਰਮੀ ਨੇ ਦੋਸ਼ ਮੁਕਤ ਕਰ ਦਿੱਤਾ।
ਰੋਪੜ ਅਦਾਲਤ ਵਲੋਂ 25 ਸਾਲ ਪੁਰਾਣੇ ਟਾਡਾ ਕੇਸ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ

ਰੋਪੜ ਦੀ ਇਕ ਅਦਾਲਤ ਵਲੋਂ ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਨੂੰ 25 ਸਾਲ ਪੁਰਾਣੇ ਟਾਡਾ ਕੇਸ ਵਿਚੋਂ ਬਰੀ ਕਰ ਦਿੱਤਾ। 1992 ਦੇ ਟਾਡਾ ਅਤੇ ਅਸਲਾ ਐਕਟ ਦੇ ਇਸ ਕੇਸ ਵਿਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਇਹ ਫੈਸਲਾ ਸੁਣਾਇਆ।
1987 ਬੈਂਕ ਡਕੈਤੀ ਕੇਸ: ਭਾਈ ਮਾਨ ਸਿੰਘ ਅਤੇ ਹੋਰ ਸਿੱਖਾਂ ਦੀ ਹੋਈ ਰਿਹਾਈ

ਪੰਜਾਬ ਵਿਚ ਖਾੜਕੂਵਾਦ ਦੌਰਾਨ 1987 ਵਿਚ ਲੁਧਿਆਣਾ ਦੇ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਮਿਲਰ ਗੰਜ ਵਿਚ ਹੋਈ 5 ਕਰੋੜ 70 ਲੱਖ ਦੇ ਬਹੁਚਰਚਿਤ ਡਕੈਤੀ ਕੇਸ ‘ਚ ਸਾਰੇ ਸਿੱਖਾਂ ਨੂੰ 10 ਜਨਵਰੀ ਨੂੰ ਬਰੀ ਕਰ ਦਿੱਤਾ ਸੀ।
ਸੁਪਰੀਮ ਕੋਰਟ ਵਲੋਂ ਬਹੁ-ਚਰਚਿਤ 1987 ਲੁਧਿਆਣਾ ਬੈਂਕ ਡਕੈਤੀ ਕੇਸ ਬਰੀ

ਪੰਜਾਬ ਵਿਚ ਖਾੜਕੂਵਾਦ ਦੌਰਾਨ 1987 ਵਿਚ ਲੁਧਿਆਣਾ ਦੇ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਮਿਲਰ ਗੰਜ ਵਿਚ ਹੋਈ 5 ਕਰੋੜ 70 ਲੱਖ ਦੇ ਬਹੁਚਰਚਿਤ ਡਕੈਤੀ ਕੇਸ ਨੂੰ ਕੱਲ੍ਹ (10 ਜਨਵਰੀ) ਸੁਪਰੀਮ ਕੋਰਟ ਦੇ ਜਸਟਿਸ ਪਿਨਾਕੀ ਘੋਸ਼ ਤੇ ਜਸਟਿਸ ਨਾਰੀਮਾਨ ਦੇ ਦੋਹਰੇ ਬੈਂਚ ਨੇ ਬਾ-ਇੱਜ਼ਤ ਬਰੀ ਕਰ ਦਿੱਤਾ।
ਟਾਡਾ ਕੇਸ (ਲੁਧਿਆਣਾ ਬੈਂਕ ਡਕੈਤੀ) ‘ਚ ਬੰਦ 10 ਸਿੱਖਾਂ ਨੂੰ ਸੁਪਰੀਮ ਕੋਰਟ ਨੇ ਕੀਤਾ ਬਰੀ

ਭਾਰਤ ਦੀ ਸੁਪਰੀਮ ਕੋਰਟ ਨੇ ਅੱਜ 1987 ਦੇ ਟਾਡਾ ਕੇਸ ‘ਚ ਬੰਦ 10 ਬਜ਼ੁਰਗ ਸਿੱਖਾਂ ਨੂੰ ਬਰੀ ਕੀਤਾ। 1986 ‘ਚ ਲੁਧਿਆਣਾ ਬੈਂਕ ਡਕੈਤੀ ਕੇਸ ‘ਚ 2012 ‘ਚ ਲੁਧਿਆਣਾ ਦੀ ਅਦਾਲਤ ਨੇ ਫੈਸਲਾ ਸੁਣਾਉਂਦਿਆਂ 10 ਬਜ਼ੁਰਗ ਸਿੱਖਾਂ ਨੂੰ 10 ਸਾਲ ਦੀ ਸਜ਼ਾ ਸੁਣਾਈ ਸੀ।
ਬੋਲਦਾ ਪੰਜਾਬ ਦੇ ਪੱਤਰਕਾਰ ਸੁਰਿੰਦਰ ਸਿੰਘ ਟਾਡਾ ਕੋਰਟ ਵਲੋਂ ਬਰੀ

ਪੱਤਰਕਾਰ ਸੁਰਿੰਦਰ ਸਿੰਘ ਦੇ ਵਕੀਲ ਗੁਰਪ੍ਰੀਤ ਸਿੰਘ ਨੇ ਸਿੱਖ ਸਿਆਸਤ ਨਿਊਜ਼ () ਨੂੰ ਫੋਨ ‘ਤੇ ਦੱਸਿਆ ਕਿ 7 ਸਤੰਬਰ ਨੂੰ ਸੁਰਿੰਦਰ ਸਿੰਘ ਨੂੰ ਅੰਬਾਲਾ ਦੀ ਟਾਡਾ ਅਦਾਲਤ ਵਿਚ ਐਡੀਸ਼ਨਲ ਸੈਸ਼ਨ ਜੱਜ ਰਾਕੇਸ਼ ਸਿੰਘ ਨੇ ਬਰੀ ਕਰ ਦਿੱਤਾ ਹੈ।
