ਪਾਕਿਸਤਾਨੀ ਸਿੱਖਾਂ ਦਾ ਜਥਾ ਤਖ਼ਤ ਕੇਸਗੜ੍ਹ ਸਾਹਿਬ ਨਤਮਸਤਕ

pakistani sikhs pilgrims visit anandpur sahib

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ ਸਨਮਾਨਿਤ ਕੀਤਾ ਗਿਆ।

ਚਾਵਲਾ ਮਾਮਲਾ: ਖਾਲਸਾ ਪੰਥ ਸਿੱਖ ਸੰਸਥਾਵਾਂ ਦੇ ਪ੍ਰਬੰਧ ਦੇ ਨਿਘਾਰ ਦਾ ਹੱਲ ਕੱਢਣ ਲਈ ਲਾਮਬੰਦ ਹੋਵੇ: ਪੰਚ ਪ੍ਰਧਾਨੀ ਜਥਾ

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ ਦੀ ਜਾਂਚ ਕਮੇਟੀ ਬਣਾਉਣ ਦਾ ਸੱਦਾ ਦਿੱਤਾ ਹੈ। ਜਥੇ ਨੇ ਪੰਥਕ ਜੁਗਤ ਅਨੁਸਾਰ ਸਾਂਝੀ ਅਗਵਾਈ ਅਤੇ ਸਾਂਝੇ ਫੈਸਲਿਆਂ ਦੀ ਲੋੜ ’ਤੇ ਜ਼ੋਰ ਦਿੱਤਾ।

ਪੰਥਕ ਸੰਸਥਾਵਾਂ ਤੇ ਸਿੱਖ ਰਾਜਨੀਤੀ ਨੂੰ ਅਸਲ ਅਕਾਲੀ ਜੁਗਤਿ ਅਨੁਸਾਰ ਪੁਨਰ ਸੁਰਜੀਤ ਕਰਨ ਲਈ ਪੰਥ ਸੇਵਕ ਜਥਾ ਦੋਆਬਾ ਵੱਲੋਂ ਸੁਬਾਦ ਯਾਤਰਾ ਦੀ ਸ਼ੁਰੂਆਤ

ਪੰਥ ਸੇਵਕ ਜਥਾ ਦੋਆਬਾ ਵੱਲੋਂ ਖਿੰਡਾਓ ਦੇ ਮਹੌਲ ਵਿਚ ਸਿੱਖ ਸਫਾ ਵਿਚ ਆਪਸੀ ਸੰਵਾਦ ਤੋਰਨ ਵਾਸਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ‘ਸੁਬਾਦ ਯਾਤਰਾ’ ਸ਼ੁਰੂ ਕੀਤੀ ਹੈ। ਇਹ ਯਾਤਰਾ ੧੫ ਜਨਵਰੀ ੨੦੨੫ ਨੂੰ ਤਖਤ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਕੇ ਸ਼ੁਰੂ ਕੀਤੀ ਗਈ।

ਸ਼੍ਰੋ.ਗੁ.ਪ੍ਰ.ਕਮੇਟੀ ਨੇ ਕੁਦਰਤੀ ਲਿਫਾਫਿਆਂ,550 ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਦਰਬਾਰ ਸਾਹਿਬ ਦਾ ਚੌਗਿਰਦਾ ਧੂਏਂ ਰਹਿਤ ਕਰਨ ਬਾਰੇ ਵੱਡੇ ਫੈਸਲੇ ਲਏ

ਉਨ੍ਹਾਂ ਹੋਰ ਫੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਉਲੀਕਣ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਪਾਕਿਸਤਾਨ ਜਾਣਗੇ, ਤਾਂ ਜੋ ਉਥੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਸਬੰਧੀ ਅਖੀਰੀ ਨਿਰਣਾ ਲਿਆ ਜਾ ਸਕੇ।