ਹੈਦਰਾਬਾਦ ‘ਚ ਰਾਸ਼ਟਰਵਾਦ ਥੋਪਣ ਦੇ ਨਾਂ ‘ਤੇ ‘ਜਨ ਗਨ ਮਨ’ ਵੇਲੇ ਖੜ੍ਹੇ ਨਾ ਹੋਣ ‘ਤੇ 3 ਕਸ਼ਮੀਰੀ ਗ੍ਰਿਫਤਾਰ

ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੀ ਸਾਂਝੀ ਰਾਜਧਾਨੀ ਹੈਦਰਾਬਾਦ ‘ਚ ਤਿੰਨ ਕਸ਼ਮੀਰੀ ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ‘ਤੇ ਇਹ ਦੋਸ਼ ਲਾਇਆ ਗਿਆ ਕਿ ਇਹ ਸਿਨੇਮਾ ਹਾਲ ‘ਚ ‘ਜਨ ਗਨ ਮਨ’ ਗੀਤ ਚੱਲਣ ਵੇਲੇ ਖੜ੍ਹੇ ਨਹੀਂ ਹੋਏ।

ਭਾਰਤ ਵਿਚ ਰਾਸ਼ਟਰਵਾਦ ਨੂੰ ਪੈਦਾ ਕਰਨਾ ਅਤੇ ਪਾਕਿਤਾਨ ਵਿਰੋਧੀ ਮਾਨਸਿਕਤਾ: ਅਜਮੇਰ ਸਿੰਘ

ਉੱਘੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਸ. ਅਜਮੇਰ ਸਿੰਘ ਨੇ ਆਪਣੇ ਨਿਜੀ ਤਜਰਬੇ ਸਾਂਝੇ ਕੀਤੇ ਜਿਸ ਵਿਚ ਉਨ੍ਹਾਂ ਦੱਸਿਆ ਕਿ ਭਾਰਤੀ ਉੱਪ ਮਹਾਂਦੀਪ ਵਿਚ ਰਾਸ਼ਟਰਵਾਦ ਦੀ ਭਾਵਨਾ ਨੂੰ ਪੈਦਾ ਕਰਨ ਵਿਚ ਪਾਕਿਸਤਾਨ ਵਿਰੋਧੀ ਭਾਵਨਾ ਨੂੰ ਕਿਵੇਂ ਅਮਲ ਵਿਚ ਲਿਆਂਦਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਕ੍ਰਿਕੇਟ ਦੀ ਖੇਡ ਨੂੰ ਕਿਵੇਂ ਰਾਸ਼ਟਰਵਾਦ ਦੇ ਸੰਦ ਦੇ ਰੂਪ ਵਿਚ ਇਸਤੇਮਾਲ ਕੀਤਾ ਗਿਆ ਅਤੇ ਆਮ ਜਨ-ਮਾਨਸ ਦੇ ਮਨਾਂ ਵਿਚ ਪਾਕਿਸਤਾਨ ਵਿਰੋਧੀ ਮਾਹੌਲ ਕਿਵੇਂ ਬਣਾਇਆ ਗਿਆ?