Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

The Royal Canadian Mounted Police (RCMP)

The Royal Canadian Mounted Police (RCMP)

ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਭਾਰਤ ਦੌਰੇ ਤੋਂ ਪਹਿਲਾਂ ਸਿੱਖ ਫੈਡਰੇਸ਼ਨ (ਯੂ.ਕੇ.) ਨੇ ਵਿਦੇਸ਼ ਮੰਤਰੀ ਅਨੀਤਾ ਆਨੰਦ ਦੀ ਮੀਡੀਆ ਨਾਲ ਹੋਈ ਗੱਲਬਾਤ ਅਤੇ ਸਰਕਾਰ ਦੇ ਰਵੱਈਏ ਨੂੰ ਨਿਰਾਸ਼ਾਜਨਕ ਦੱਸਦਿਆਂ ਸਵਾਲ ਖੜ੍ਹੇ ਕੀਤੇ ਹਨ।s
ਪੰਜਾਬ ਦੀ ਅਜ਼ਾਦੀ ਲਈ ਯਤਨਸ਼ੀਲ ਸਿੱਖ ਆਗੂ ਅਤੇ ਕੈਨੇਡੀਅਨ ਨਾਗਰਿਕ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਸਾਜਿਸ਼ਕਾਰਾਂ ਦਾ ਪਰਦਾਫਾਸ਼ ਕਰਨ ਲਈ ਕੈਨੇਡਾ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਦਲ ਖ਼ਾਲਸਾ ਨੇ ਕਿਹਾ ਕਿ ਬੇਸ਼ੱਕ ਭਾਰਤ ਵੱਲੋ ਰਵਾਇਤੀ ਅੰਦਾਜ ਵਿੱਚ ਕੈਨੇਡਾ ਦੇ ਦੋਸ਼ਾਂ ਨੂੰ ਰੱਦ ਕੀਤਾ ਜਾ ਰਿਹਾ ਹੈ ਪਰ ਭਾਰਤ ਦੁਆਰਾ ਅੰਤਰ-ਰਾਸ਼ਟਰੀ ਪੱਧਰ ਉੱਤੇ ਕੀਤੇ ਜਾ ਰਹੇ ਗੈਰ-ਕਾਨੂੰਨੀ ਓਪਰੇਸ਼ਨਜ਼ ਬਾਰੇ ਕੈਨੇਡਾ ਦਾ ਖੁਲਾਸਾ ਬਿਲਕੁਲ ਦਰੁਸਤ ਤੇ ਹਕੀਕੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।