Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

UAPA

UAPA

ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ ਮਿਲਣ ਦਾ ਸਵਾਗਤ ਕਰਦਿਆਂ ਅਮਰੀਕੀ ਵਿਦੇਸ਼ ਵਿਭਾਗ ਨੂੰ ਹੋਰ ਕੈਦੀਆਂ ਦੀ ਰਿਹਾਈ ਅਤੇ ਮਨੁੱਖੀ ਅਧਿਕਾਰਾਂ ਦੀਆਂ ਕਥਿਤ ਉਲੰਘਣਾਵਾਂ ਲਈ ਜਵਾਬਦੇਹੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ ਬਾਰੇ ਜਾਣਕਾਰੀ ਦਿੱਤੀ।
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ ਉਨ੍ਹਾਂ ਦੀ ਤਿਹਾੜ ਜੇਲ੍ਹ ਵਿੱਚੋਂ ਰਿਹਾਈ ਹੋ ਸਕਦੀ ਹੈ।
ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਤੋਂ ਰਿਹਾਈ ਹੋ ਗਈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਗਿਆ।
ਸ. ਕੁਲਬੀਰ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਐਨ ਆਈ ਏ (NIA) ਦੇ ਯੂਏਪੀਏ (UAPA) ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਗਈ ਹੈ। ਕੁਲਬੀਰ ਸਿੰਘ ਨੂੰ ਜੁਲਾਈ 2019 ਵਿੱਚ ਕੰਬੋਡੀਆ ਤੋਂ ਵਾਪਸ ਭੇਜਣ (ਡਿਪੋਟ) ਤੋਂ ਬਾਅਦ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ।
ਨਵਾਂਸ਼ਹਿਰ ਦੀ ਵਿਸ਼ੇਸ਼ ਯੂ.ਏ.ਪੀ.ਏ ਅਦਾਲਤ ਨੇ ਤਕਰੀਬਨ 9 ਸਾਲ ਪੁਰਾਣੇ ਮੁਕੰਦਪੁਰ ਕੇਸ ਦਾ ਫੈਸਲਾ ਸੁਣਾਉਂਦਿਆਂ 7 ਵਿਅਕਤੀਆਂ ਨੂੰ ਅੱਤਵਾਦ ਅਤੇ ਸਾਜ਼ਿਸ਼ ਦੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।
26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਦੀ 75ਵੀ ਵਰ੍ਹੇਗੰਢ ਤੇ ਜਰਮਨੀ ਦੇ ਸੰਘਰਸ਼ਸ਼ੀਲ ਸਿੱਖਾਂ ਵੱਲੋ ਭਾਰਤੀ ਕੌਸਲੇਟ ਫਰੈਕਫੋਰਟ ਦੇ ਸਾਹਮਣੇ ਰੋਹ ਮੁਜ਼ਾਹਰਾ ਕਰਕੇ ਕਾਲਾ ਦਿਵਸ ਮਨਾਇਆ ਜਿਸ ਵਿੱਚ ਵਰਲਡ ਸਿੱਖ ਪਾਰਲੀਮੈਂਟ , ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ, ਦਲ ਖਾਲਸਾ , ਬੱਬਰ ਖਾਲਸਾ ਇੰਟਰਨੈਸ਼ਨਲ ਤੇ ਵਾਰਿਸ ਪੰਜਾਬ ਜਥੇਬੰਦੀ ਦੇ ਸਮਰਥਿਕ ਨੌਜਵਾਨਾਂ ਨੇ ਸ਼ਾਮਲ ਹੋਏ।
26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਦੀ 75ਵੀ ਵਰ੍ਹੇਗੰਢ ਤੇ ਜਰਮਨੀ ਦੇ ਸੰਘਰਸ਼ਸ਼ੀਲ ਸਿੱਖਾਂ ਵੱਲੋ ਭਾਰਤੀ ਕੌਸਲੇਟ ਫਰੈਕਫੋਰਟ ਦੇ ਸਾਹਮਣੇ ਰੋਹ ਮੁਜ਼ਾਹਰਾ ਕਰਕੇ ਕਾਲਾ ਦਿਵਸ ਮਨਾਇਆ ਜਿਸ ਵਿੱਚ ਵਰਲਡ ਸਿੱਖ ਪਾਰਲੀਮੈਂਟ , ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ, ਦਲ ਖਾਲਸਾ , ਬੱਬਰ ਖਾਲਸਾ ਇੰਟਰਨੈਸ਼ਨਲ ਤੇ ਵਾਰਿਸ ਪੰਜਾਬ ਜਥੇਬੰਦੀ ਦੇ ਸਮਰਥਿਕ ਨੌਜਵਾਨਾਂ ਨੇ ਸ਼ਾਮਲ ਹੋਏ।
ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਪੰਜਾਬ ਵਿਚ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਵਿੱਚ ਵਿਸ਼ਾਲ ਪ੍ਰੋਟੈਸਟ ਮਾਰਚ ਕੱਢਣ ਦਾ ਫ਼ੈਸਲਾ ਕੀਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।