Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Umar Abdula

Umar Abdula

ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਭਾਜਪਾ ਨੂੰ ਵੰਗਾਰਦਿਆਂ ਕਿਹਾ ਕਿ ਆਉਣ ਵਾਲੇ ਸਟੇਟ ਐਸੰਬਲੀ ਇਲੈਕਸ਼ਨ ਵਿੱਚ ਜੇਕਰ ਭਾਜਪਾ ਨੂੰ ਰਾਜ ਵਿਧਾਨਸਭਾ 'ਚ ਬਹੁਮਤ ਮਿਲਿਆ ਤਾਂ ਉਹ ਰਾਜਨੀਤੀ ਤੋਂ ਸੰਨਿਆਸ ਲੈ ਲੈਣਗੇ।

ਨਵੀਂ ਦਿੱਲੀ( 27 ਮਈ 2014): ਭਾਰਤ ਵਿੱਚ ਮੌਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਅਜੇ ਕੁਝ ਹੀ ਦਿਨ ਹੋਏ ਹਨ ਅਤੇ ਇਸਦੇ ਜਿਮੇਵਾਰੀ ਵਾਲੇ ਅਹੁਦਿਆਂ ‘ਤੇ ਬੈਠੇ ਵਿਅਕਤੀਆਂ ਨੇ ਉਹ ਬਿਆਨ ਦੇਣੇ ਸ਼ੁਰੂ ਵੀ ਕਰ ਦਿੱਤੇ ਹਨ ਜਿਨ੍ਹਾਂ ਕਰਕੇ ਭਾਰਤ ਵਿੱਚਲੀਆਂ ਘੱਟ ਗਿਣਤੀਆਂ ਮੋਦੀ ਦੇ ਪ੍ਰਧਾਨ ਮੰਤਰੀ ਬਨਣ ਦੀ ਵਿਰੋਧਤਾ ਕਰ ਰਹੀਆਂ ਸਨ। ਅੱਜ ਜੰਮੂ ਕਸ਼ਮੀਰ ਨੂੰ […]

ਜੰਮੂ , (22 ਮਈ 2014): – ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜ਼ਾ ਦੇਣ ਵਾਲੀ ਧਾਰਾ 370 ਨੂੰ ਮੋਦੀ ਸਰਕਾਰ ਵੱਲੋਂ ਹਟਾਏ ਜਾਣ ਦੀ ਸੰਭਾਵਨਾ ਦੇ ਮੱਦੇਨਜ਼ਰ ਜੰਮੂ - ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਜੇਕਰ ਨਰਿੰਦਰ ਮੋਦੀ ਨੇ ਧਾਰਾ 370 ਹਟਾਉਣੀ ਚਾਹੀ ਤਾਂ ਉਹ ਇਸਦਾ ਪੁਰਜ਼ੋਰ ਵਿਰੋਧ ਕਰਨਗੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।